12
Mar
ਚੰਡੀਗੜ੍ਹ। ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਮੰਗਲਵਾਰ (12 ਮਾਰਚ) ਨੂੰ ਪੰਜਾਬ, ਹਰਿਆਣਾ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਚੰਡੀਗੜ੍ਹ ਵਿੱਚ 30 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਐਨਆਈਏ ਖਾਲਿਸਤਾਨੀ-ਗੈਂਗਸਟਰ ਮਾਮਲੇ 'ਚ ਕਾਰਵਾਈ ਕਰ ਰਹੀ ਹੈ। ਇਸ ਤੋਂ ਇਲਾਵਾ ਐਨਆਈਏ ਨੂੰ ਇਨਪੁਟ ਮਿਲਿਆ ਹੈ ਕਿ ਇਨ੍ਹਾਂ ਚਾਰ ਰਾਜਾਂ ਵਿੱਚ ਬਹੁਤ ਸਾਰੇ ਅਪਰਾਧੀ ਹਨ ਜੋ ਲਾਰੈਂਸ ਬਿਸ਼ਨੋਈ ਅਤੇ ਉਸ ਵਰਗੇ ਗੈਂਗਸਟਰਾਂ ਨਾਲ ਜੁੜੇ ਹੋਏ ਹਨ। ਇਹ ਬਦਮਾਸ਼ ਗੈਂਗਸਟਰਾਂ ਦੇ ਇਸ਼ਾਰੇ 'ਤੇ ਫਿਰੌਤੀ ਅਤੇ ਗੋਲੀਬਾਰੀ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ। #subhead1 ਛਾਪੇਮਾਰੀ ਲਈ ਐਨਆਈਏ ਦੀ ਟੀਮ ਸਵੇਰੇ 5-6 ਵਜੇ ਦੇ ਕਰੀਬ ਵੱਖ-ਵੱਖ ਰਾਜਾਂ ਦੀ ਪੁਲਿਸ ਦੇ ਨਾਲ ਸ਼ੱਕੀਆਂ ਦੇ ਟਿਕਾਣਿਆਂ 'ਤੇ ਪਹੁੰਚੀ।…
