05
Jan
ਚੰਡੀਗੜ੍ਹ। ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਕਮਿਸ਼ਨਰ ਆਬਕਾਰੀ ਪੰਜਾਬ ਵਰੁਣ ਰੂਜਮ ਨਾਲ ਮੀਟਿੰਗ ਕੀਤੀ। ਅੱਜ ਇੱਥੇ ਆਬਕਾਰੀ ਤੇ ਕਰ ਭਵਨ, ਸੈਕਟਰ 69, ਮੁਹਾਲੀ ਵਿਖੇ ਹੋਈ ਮੀਟਿੰਗ ਦੌਰਾਨ ਮੈਂਬਰ ਵਿਨੀਤ ਵਰਮਾ ਨੇ ਆਬਕਾਰੀ ਕਮਿਸ਼ਨਰ ਨਾਲ ਪੰਜਾਬ ਦੇ ਵਪਾਰੀਆਂ ਦੇ ਵੱਖ-ਵੱਖ ਮੁੱਦਿਆਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਇਨ੍ਹਾਂ ਮੁੱਦਿਆਂ ਨੂੰ ਸਕਰਾਤਮਕ ਢੰਗ ਨਾਲ ਹੱਲ ਕਰਨ ਲਈ ਕਿਹਾ। #subhead1 ਕਮਿਸ਼ਨਰ ਵਰੁਣ ਰੂਜਮ ਵੱਲੋਂ ਵਪਾਰੀਆਂ ਦੀਆਂ ਮੰਗਾਂ ਬਹੁਤ ਧਿਆਨ ਨਾਲ ਸੁਣੀਆਂ ਅਤੇ ਜਾਇਜ਼ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਪਾਰੀਆਂ ਨਾਲ ਸਬੰਧਤ…
