01
Jan
ਡੇਰਾਬੱਸੀ। ਚੰਡੀਗੜ੍ਹ-ਅੰਬਾਲਾ ਮੁੱਖ ਸੜਕ ’ਤੇ ਸਥਿਤ ਅਰਬਨ ਵੀਅਰ ਨਾਮਕ ਕੱਪੜੇ ਦੀ ਦੁਕਾਨ ਦੇ ਤਾਲੇ ਤੋੜ ਕੇ ਚੋਰ ਹਜ਼ਾਰਾਂ ਰੁ. ਦੇ ਕੱਪੜੇ ਅਤੇ ਹੋਰ ਸਾਮਾਨ ਚੋਰੀ ਕਰ ਲੈ ਗਏ। ਚੋਰ ਧੁੰਦ ਦਾ ਲਾਹਾ ਚੁਕਦੇ ਹੋਏ ਮੁੱਖ ਸੜਕ ਕਿਨਾਰੇ ਸਥਿਤ ਦੁਕਾਨਾਂ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ। ਬੀਤੇ ਦਿਨੀਂ ਵੀ ਚੋਰਾਂ ਨੇ ਮੁੱਖ ਸੜਕ ਕਿਨਾਰੇ ਸਥਿਤ ਦੁਕਾਨਾਂ ਦੇ ਤਾਲੇ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਦਕਿ ਇਕ ਦੁਕਾਨ ਦੇ ਤਾਲੇ ਤੋੜਨ ਦੀ ਨਾਕਾਮ ਕੋਸ਼ਿਸ਼ ਕੀਤੀ ਸੀ। ਦੁਕਾਨ ਦੇ ਮਾਲਕ ਗੁਰਪ੍ਰੀਤ ਸਿੰਘ ਹਨੀ ਵਾਸੀ ਸਿਲਵਰ ਸਿਟੀ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਜਦੋਂ ਉਹ ਦੁਕਾਨ ’ਤੇ ਗਿਆ ਤਾਂ ਸ਼ਟਰ ਦੇ ਤਾਲੇ…
