15
Nov
ਭੋਪਾਲ। ਕਾਂਗਰਸ ਦੀ ਰਾਸ਼ਟਰੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਦਤੀਆ ਦੇ ਕਿਲਾ ਚੌਕ 'ਚ ਇਕ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਮੱਧ ਪ੍ਰਦੇਸ਼ ਦੀ ਭਾਜਪਾ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਪਿਛਲੇ 3 ਸਾਲਾਂ ਵਿੱਚ ਸਿਰਫ਼ 21 ਲੋਕਾਂ ਨੂੰ ਹੀ ਰੁਜ਼ਗਾਰ ਦਿੱਤਾ ਗਿਆ ਹੈ। ਮੱਧ ਪ੍ਰਦੇਸ਼ ਵਿੱਚ ਖਾਦ ਲਈ ਲੰਬੀਆਂ ਕਤਾਰਾਂ ਲੱਗ ਗਈਆਂ ਹਨ। ਖਾਦ ਦੀਆਂ ਬੋਰੀਆਂ 'ਤੇ ਮੋਦੀ ਜੀ ਦੀ ਫੋਟੋ ਚਿਪਕਾ ਦਿੱਤੀ ਗਈ, ਜਿਸ ਕਾਰਨ ਚੋਣ ਕਮਿਸ਼ਨ ਨੇ ਖਾਦ ਦੀ ਵੰਡ 'ਤੇ ਪਾਬੰਦੀ ਲਗਾ ਦਿੱਤੀ। ਇਸ ਲਈ ਇੱਥੋਂ ਦੇ ਕਿਸਾਨ ਚਿੰਤਤ ਹਨ, ਉਨ੍ਹਾਂ ਦਾ ਸਮਾਂ ਬਰਬਾਦ ਹੋ ਰਿਹਾ ਹੈ। ਪ੍ਰਿਅੰਕਾ ਨੇ ਕਿਹਾ ਕਿ ਮਹਾਤਮਾ…
