23
Apr
ਚੰਡੀਗੜ੍ਹ; 23 ਅਪ੍ਰੈਲ 2026 (ਗੁਰਪ੍ਰੀਤ ਸਿੰਘ) : ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ' ਯੁੱਧ ਨਸ਼ਿਆਂ ਵਿਰੁੱਧ ' ਮੁਹਿੰਮ ਦੇ ਕਾਰਗਰ, ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਵੱਡਾ ਵਾਧਾ ਹੋਇਆ ਹੈ, ਨਸ਼ਾ ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ਤੇ ਬੇਅਸਰ ਕੀਤਾ ਗਿਆ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਦੋਸ਼ੀਆਂ ਲਈ ਸਜ਼ਾ ਦਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ। ਅੰਕੜਿਆਂ ਅਨੁਸਾਰ 2022 ਤੋਂ 2026 (ਹੁਣ ਤੱਕ) ਦਰਮਿਆਨ 73,541 ਐਨਡੀਪੀਐਸ ਕੇਸ ਦਰਜ ਕੀਤੇ ਗਏ ਹਨ, ਜੋ ਕਿ 2017–21 ਦੇ 52,255 ਕੇਸਾਂ ਨਾਲੋਂ 40 ਫੀਸਦੀ ਤੋਂ ਵੱਧ ਵਾਧਾ…
