ਕਨੇਡਾ – ਬਰੈਂਪਟਨ ਦੇ ਪਹਿਲੇ ਸਿੱਖ ਡਿਪਟੀ ਮੇਅਰ ਹਰਕੀਰਤ ਸਿੰਘ ਨੇ ਵਧਾਇਆ ਮਾਣ!

ਨੈਸ਼ਨਲ ਟਾਈਮਜ਼ ਬਿਊਰੋ:- ਪੰਜਾਬੀ ਭਾਈਚਾਰੇ ਦੇ ਮਿਹਨਤੀ ਤੇ ਅਗਾਂਹਵਧੂ ਡਿਪਟੀ ਮੇਅਰ ਬਰੈਂਪਟਨ ਹਰਕੀਰਤ ਸਿੰਘ ਨੂੰ ਫੈਡਰੇਸ਼ਨ ਆਫ਼ ਕੈਨੇਡੀਅਨ ਮਿਉਂਸਪੈਲਿਟੀਜ਼ (FCM) ਨੂੰ ਯੂਨਾਈਟਿਡ ਸਿਟੀਜ਼ ਐਂਡ ਲੋਕਲ ਗਵਰਨਮੈਂਟਜ਼ (UCLG) ਦੇ ਵਰਲਡ ਕੌਂਸਲ ਅਤੇ ਐਗਜ਼ੀਕਿਊਟਿਵ ਬਿਊਰੋ ਵਿੱਚ ਨਿਯੁਕਤ ਕੀਤਾ ਹੈ। ਵਿਸ਼ਵ ਪੱਧਰ ‘ਤੇ ਬਰੈਂਪਟਨ ਅਤੇ ਕੈਨੇਡਾ ਦੀ ਨੁਮਾਇੰਦਗੀ ਕਰਨਾ ਇੱਕ ਬਹੁਤ ਵੱਡਾ ਸਨਮਾਨ ਹੈ ।ਕੈਨੇਡਾ ਦੇ ਜੰਮਪਲ ਇਸ ਨੌਜਵਾਨ ਤੇ ਭਾਈਚਾਰੇ ਨੂੰ ਬਹੁਤ ਮਾਣ ਹੈ । ਸਮੂਹ ਕੈਨੇਡੀਅਨ ਤੇ ਪੰਜਾਬੀ ਭਾਈਚਾਰੇ ਨੇ ਹਰਕੀਰਤ ਸਿੰਘ ਦੀ ਇਸ ਪ੍ਰਾਪਤੀ ਤੇ ਮਾਣ ਮਹਿਸੂਸ ਕਰਦਿਆਂ ਕਿਹਾ ਉਹ ਇਸ ਤਰ੍ਹਾਂ ਦੇ ਸਨਮਾਨ ਲਈ ਹੋਰ ਬਹੁਤ ਸਾਰੀਆਂ ਸੇਵਾਵਾਂ ਨਿਭਾਉਣਗੇ । ਸਿਟੀ ਅਤੇ ਦੇਸ਼ ਦਾ ਨਾਮ ਉੱਚਾ ਕਰਨਗੇ ।

By Rajeev Sharma

Leave a Reply

Your email address will not be published. Required fields are marked *