ਪੰਜਾਬ ਤੋਂ ਇੱਕ ਰਾਜ ਸਭਾ ਸੀਟ ਲਈ ਉਪ ਚੋਣ 24 ਅਕਤੂਬਰ ਨੂੰ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਵਿੱਚ ਰਾਜ ਸਭਾ ਸੀਟ ਲਈ ਉਪ-ਚੋਣਾਂ 24 ਅਕਤੂਬਰ ਨੂੰ ਹੋਣਗੀਆਂ। ਇਹ ਸੀਟ ਸੰਸਦ ਮੈਂਬਰ ਸੰਜੀਵ ਅਰੋੜਾ ਦੇ ਅਸਤੀਫ਼ੇ ਕਾਰਨ ਖਾਲੀ ਹੋ ਗਈ ਸੀ। ਵੋਟਾਂ ਦੀ ਗਿਣਤੀ ਵੀ 24 ਅਕਤੂਬਰ ਨੂੰ ਹੋਵੇਗੀ।

ਦੱਸ ਦਈਏ ਕਿ 1 ਜੁਲਾਈ ਨੂੰ ਸਾਂਸਦ ਸੰਜੀਵ ਅਰੋੜਾ ਨੇ ਆਪਣੀ ਸੀਟ ਤੋਂ ਅਸਤੀਫਾ ਦੇ ਦਿੱਤਾ ਸੀ ਨਾਲ ਹੀ ਇਸੇ ਦਿਨ ਹੀ ਮਤਗਣਨਾ ਵੀ ਕੀਤੀ ਜਾਵੇਗੀ।

By Gurpreet Singh

Leave a Reply

Your email address will not be published. Required fields are marked *