ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕੈਬਨਿਟ ਦੀ ਮੀਟਿੰਗ ਮੰਗਲਵਾਰ ਸਵੇਰੇ 12 ਵਜੇ ਫਿਰ ਹੋਵੇਗੀ। ਹਾਲਾਂਕਿ ਮੀਟਿੰਗ ਦਾ ਅਜੇ ਤੱਕ ਏਜੰਡਾ ਜਾਰੀ ਨਹੀ ਹੋਇਆ ਪਰ ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਮੰਗਲਵਾਰ ਦੁਪਹਿਰ 12 ਵਜੇ ਹੋਣ ਵਾਲੀ ਮੀਟਿੰਗ ਵਿਚ ਬਜ਼ਟ ਸੈਸ਼ਨ ਵਿਚ ਸਰਕਾਰ ਵਲੋਂ ਲੋਕ ਹਿਤ ਵਿਚ ਲਏ ਕਿਸੇ ਮਹੱਤਵਪੂਰਨ ਫੈਸਲੇ ’ਤੇ ਮੋਹਰ ਲਗਾਈ ਜਾ ਸਕਦੀ ਹੈ।
ਮੰਤਰੀ ਮੰਡਲ ਦੀ ਬੈਠਕ ਅੱਜ ਫਿਰ ਦੁਪਹਿਰ 12 ਵਜੇ, ਬੀਤੇ ਦਿਨ ਲੈਂਡ ਪੂਲਿੰਗ ਪਾਲਿਸੀ ‘ਤੇ ਲੱਗੀ ਸੀ ਮੋਹਰ
