11
Feb
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬੀ ਗਾਇਕੀ ਦੇ ਖੇਤਰ ਵਿੱਚ ਬਹੁਤ ਥੋੜ੍ਹੇ ਜਿਹੇ ਸਮੇਂ ਵਿੱਚ ਨਵੇਂ ਸੰਗੀਤਕ ਅਯਾਮ ਸਿਰਜਣ ਵਾਲੇ ਗਾਇਕਾਂ ਵਿੱਚ ਮੋਹਰੀ ਨਾਂਅ ਵਜੋਂ ਅੱਜਕੱਲ੍ਹ ਅਪਣਾ ਸ਼ੁਮਾਰ ਕਰਵਾ ਰਿਹਾ ਹੈ ਗਾਇਕ ਗੁਲਾਬ ਸਿੱਧੂ, ਜਿੰਨ੍ਹਾਂ ਵੱਲੋਂ ਬੈਕ-ਟੂ-ਬੈਕ ਜਾਰੀ ਕੀਤੇ ਜਾ ਰਹੇ ਸਨਸਨੀ ਗਾਣਿਆ ਦੀ ਲੜੀ ਵਜੋਂ ਹੀ ਸਾਹਮਣੇ ਆਉਣ ਜਾ ਰਿਹਾ ਹੈ ਉਨ੍ਹਾਂ ਦਾ ਨਵਾਂ ਗਾਣਾ 'ਮੱਛਰਿਆ', ਜੋ ਜਲਦ ਵੱਖ-ਵੱਖ ਸੰਗੀਤਕ ਪਲੇਟਫ਼ਾਰਮ ਅਤੇ ਚੈੱਨਲਸ ਦਾ ਸ਼ਿੰਗਾਰ ਬਣਨ ਜਾ ਰਿਹਾ ਹੈ।'ਮਿਊਜ਼ਿਕ ਟਾਈਮ ਪ੍ਰੋਡੋਕਸ਼ਨ' ਵੱਲੋਂ ਪੇਸ਼ ਕੀਤੇ ਜਾ ਰਹੇ ਇਸ ਬੀਟ ਸੋਂਗ ਨੂੰ ਅਵਾਜ਼ ਗੁਲਾਬ ਸਿੱਧੂ ਵੱਲੋਂ ਦਿੱਤੀ ਗਈ ਹੈ, ਜਦਕਿ ਇਸ ਦਾ ਸੰਗੀਤ ਡਾਇਮੰਡ ਨੇ ਤਿਆਰ ਕੀਤਾ ਹੈ, ਜਿੰਨ੍ਹਾਂ ਦੁਆਰਾ ਦੇਸੀ ਅਤੇ…
