22
Oct
ਰਾਜੀਵ ਸ਼ਰਮਾ :- ਪੰਜਾਬ ਵਿੱਚ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਨੂੰ ਲੈ ਕੇ ਚੱਲ ਰਹੀਆਂ ਚਰਚਾਵਾਂ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੌਰੇ ਤੋਂ ਦੋ ਦਿਨ ਬਾਅਦ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਐੱਨ ਡੀ ਏ ਗਠਜੋੜ ਸਰਕਾਰ ਬਣਾਵੇਗਾ। ਇਸ ਗੱਲ ਦਾ ਪ੍ਰਗਟਾਵਾ ਕੇਂਦਰੀ ਗ੍ਰਿਹ ਮੰਤਰੀ ਅਮਿਤ ਸ਼ਾਹ ਨੇ ਦਿੱਲੀ ਵਿਖੇ ਇੱਕ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਉੱਥੇ ਤਿੱਖੇ ਹਮਲੇ ਕਰਦਿਆਂ ਕੀਤਾ ਹੈ। ਅਮਿਤ ਸ਼ਾਹ ਨੇ ਕਿਹਾ ਕਿ ਦੋ ਦਿਨ ਪਹਿਲਾਂ ਉਹ ਪੰਜਾਬ ਦਾ ਦੌਰਾ ਕਰਕੇ ਆਏ ਹਨ, ਜਿੱਥੇ ਆਮ ਆਦਮੀ ਪਾਰਟੀ ਦੀ ਸਰਪਰਸਤੀ ਹੇਠ ਨਸ਼ਿਆਂ ਦਾ ਕਾਰੋਬਾਰ ਵੱਡੇ ਪੱਧਰ ਤੇ…
