14
Jun
ਜਲੰਧਰ, 14 ਜੂਨ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਅੱਜ ਜਲੰਧਰ ਵਿੱਚ 'ਪੰਜਾਬ ਰਾਜ ਵਪਾਰੀ ਕਮਿਸ਼ਨ' ਦੀ ਇੱਕ ਮੀਟਿੰਗ ਦੌਰਾਨ ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਨਾਲ ਸਿੱਧੀ ਗੱਲਬਾਤ ਕੀਤੀ। ਉਨ੍ਹਾਂ ਨੇ ਗੱਲਬਾਤ ਅਤੇ ਜਵਾਬਦੇਹ ਸ਼ਾਸਨ ਰਾਹੀਂ ਵਪਾਰੀਆਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਲਈ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਮੁੜ ਦੁਹਰਾਇਆ। ਛੋਟੇ ਵਪਾਰੀਆਂ ਨੂੰ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਦੱਸਦਿਆਂ 'ਆਪ' ਸੁਪਰੀਮੋ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦੇ ਮਸਲਿਆਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਉਨ੍ਹਾਂ ਨੂੰ ਪਰੇਸ਼ਾਨੀ ਤੇ ਜਬਰੀ ਉਗਰਾਹੀ ਦਾ ਸ਼ਿਕਾਰ ਬਣਾਇਆ, ਉੱਥੇ ਭਗਵੰਤ ਮਾਨ ਸਰਕਾਰ…
