08
Dec
ਜਲੰਧਰ- ਆਸਟ੍ਰੇਲੀਆ ਤੇ ਨਿਊਜ਼ੀਲੈਂਡ 'ਚ ਕੰਮ ਕਰਨ ਦੇ ਚਾਹਵਾਨਾਂ ਲਈ ਇਕ ਚੰਗੀ ਖ਼ਬਰ ਸਾਹਮਣੇ ਆਈ ਹੈ। ਇਨ੍ਹਾਂ ਦੋਵਾਂ ਦੇਸ਼ਾਂ ਨੇ ਕਾਮਿਆਂ ਲਈ ਆਪਣੇ ਦੇਸ਼ ਦੇ ਦਰਵਾਜ਼ੇ ਖੋਲ੍ਹ ਦਿੱਤੇ ਹਨ ਤੇ ਵੱਡੀ ਗਿਣਤੀ 'ਚ ਲੋਕਾਂ ਨੂੰ ਵਰਕ ਵੀਜ਼ਾ ਦਿੱਤੇ ਜਾ ਰਹੇ ਹਨ। ਆਸਟ੍ਰੇਲੀਆ ਤੇ ਨਿਊਜ਼ੀਲੈਂਡ 'ਚ ਨੈਨੀ, ਨਰਸਿੰਗ, ਇੰਜੀਨੀਅਰਿੰਗ, ਕੰਸਟ੍ਰੱਕਸ਼ਨ, ਪਲੰਬਰ, ਇਲੈਕਟ੍ਰੀਸ਼ੀਅਨ ਦੀ ਵੱਡੀ ਗਿਣਤੀ 'ਚ ਲੋੜ ਹੈ। 18 ਸਾਲ ਦੀ ਉਮਰ ਤੋਂ ਵੱਧ ਵਾਲੇ 12ਵੀਂ ਪਾਸ ਤੇ ਫਰੈੱਸ਼ਰ ਉਮੀਦਵਾਰ ਵੀ ਵਰਕ ਵੀਜ਼ਾ ਲਈ ਅਪਲਾਈ ਕਰ ਸਕਦੇ ਹਨ। ਚਾਹਵਾਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਹੀਂ ਹੋਵੇਗੀ। ਕਿਸੇ ਤਰ੍ਹਾਂ ਦੇ ਪੁਰਾਣੇ ਫੰਡ ਦਿਖਾਉਣ ਦੀ ਲੋੜ ਨਹੀਂ ਤੇ ਨਾ ਹੀ ਕਿਸੇ ਐਕਸਪੀਰੀਅੰਸ…
