08
Apr
ਡੇਰਾਬੱਸੀ, 08ਅਪ੍ਰੈਲ, 2025 (ਗੁਰਪ੍ਰੀਤ ਸਿੰਘ): ਡੇਰਾਬੱਸੀ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਧਨੌਨੀ, ਅਮਲਾਲਾ, ਜੜੌਤ, ਤਸਿੰਬਲੀ ਅਤੇ ਸਮਗੌਲੀ ਮੰਡੀ ਵਿੱਚ ਕਣਕ ਦੀ ਖਰੀਦ ਕਾਰਜਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਹਦਾਇਤ ਮੁਤਾਬਕ, ਮੰਡੀਆਂ 'ਚ ਲਿਆਂਦੀਆਂ ਸੁੱਕੀਆਂ ਫਸਲਾਂ ਦੀ ਤੁਰੰਤ ਖਰੀਦ ਹੋਏਗੀ। ਕਿਸਾਨਾਂ ਨੂੰ ਕਣਕ ਦੀ ਫਸਲ ਦੀ ਖਰੀਦ ਲਈ ਲੋੜੀਂਦੇ ਸਾਰੇ ਪ੍ਰਬੰਧਾਂ ਦਾ ਭਰੋਸਾ ਦਿਵਾਉਂਦੇ ਹੋਏ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ, ਮੰਡੀ ਵਿੱਚ ਲਿਆਂਦੀਆਂ ਸੁੱਕੀਆਂ ਫਸਲਾਂ ਦੀ ਤੁਰੰਤ ਖਰੀਦ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਨੇ ਵੱਖ ਵੱਖ ਪਿੰਡਾਂ ਦੇ ਕਿਸਾਨਾਂ ਦੀ ਢੇਰੀ ਦੀ ਪਹਿਲੀ ਆਮਦ ਨਾਲ…
