15
Jan
ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਨੰਗੇ ਪੈਰੀਂ ਨਿਮਾਣੇ ਸਿੱਖ ਵਜੋਂ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। ਮੁੱਖ ਮੰਤਰੀ ਮਾਨ ਲਗਭਗ 45 ਮਿੰਟ ਸਕੱਤਰੇਤ ਵਿਖੇ ਪੇਸ਼ ਹੋਏ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਸੀਐਮ ਮਾਨ 32 ਹਜ਼ਾਰ ਪੰਨਿਆਂ ਦੇ ਸਬੂਤ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪਹੁੰਚੇ। ਸੀਐਮ ਮਾਨ ਨੇ ਗੋਲਕਾਂ ਨੂੰ ਲੈ ਕੇ ਬਿਆਨ ਦਿੱਤਾ ਸੀ। ਸੀਐਮ ਭਗਵੰਤ ਮਾਨ 32 ਹਜ਼ਾਰ ਦੇ ਕਰੀਬ ਪੰਨਿਆਂ ਦੇ ਸਬੂਤਾਂ ਦੇ ਦਸਤਾਵੇਜ਼ ਲੈ ਕੇ ਸਕੱਤਰੇਤ ਵਿਖੇ ਪਹੁੰਚੇ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜਥੇਦਾਰ ਨੂੰ ਉਨ੍ਹਾਂ…
