DIG ਹਰਚਰਨ ਭੁੱਲਰ ਉਤੇ ਐਕਸ਼ਨ ਬਾਰੇ CM ਭਗਵੰਤ ਮਾਨ ਦਾ ਵੱਡਾ ਦਾਅਵਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਹੈ ਕਿ ਰਿਸ਼ਵਤਖ਼ੋਰੀ ਦੇ ਮਾਮਲੇ ਚ D.I.G ਰੋਪੜ ਹਰਚਰਨ ਸਿੰਘ ਭੁੱਲਰ ਨੂੰ ਮੇਰੇ ਵੱਲੋਂ ਪੁਲਿਸ ਮਹਿਕਮੇ ਤੋਂ ਸਸਪੈਂਡ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਉਨ੍ਹਾਂ ਨੇ ਇਸ ਸਬੰਧੀ ਟਵੀਟ ਕਰਕੇ ਆਖਿਆ- ‘‘ਰਿਸ਼ਵਤਖ਼ੋਰੀ ਦੇ ਮਾਮਲੇ ਚ D.I.G ਰੋਪੜ ਹਰਚਰਨ ਸਿੰਘ ਭੁੱਲਰ ਨੂੰ ਮੇਰੇ ਵੱਲੋਂ ਪੁਲਿਸ ਮਹਿਕਮੇ ਤੋਂ ਸਸਪੈਂਡ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ ..ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਨਾਮਜ਼ਦ ਕੋਈ ਵੀ ਵਿਅਕਤੀ ਭਾਵੇਂ ਕਿਸੇ ਵੀ ਅਹੁਦੇ ਤੇ ਹੋਵੇ ਉਸਦਾ ਬਿਲਕੁਲ ਸਾਥ ਨਹੀਂ ਦਿੱਤਾ ਜਾਵੇਗਾ..ਹਰੇਕ ਤਰ੍ਹਾਂ ਦੀ ਰਿਸ਼ਵਤਖ਼ੋਰੀ ਵਿਰੁੱਧ ਆਮ ਆਦਮੀ ਪਾਰਟੀ ਦੀ ਜੰਗ ਜਾਰੀ ਰਹੇਗੀ..

By Gurpreet Singh

Leave a Reply

Your email address will not be published. Required fields are marked *