ਸੀ ਐਮ ਅੱਜ ਕਰਨਗੇ ਅੰਮ੍ਰਿਤਸਰ ਦਾ ਦੌਰਾ: ਰਾਵੀ-ਬਿਆਸ ਟ੍ਰਿਬਿਊਨਲ ਨਾਲ ਹੋਵੇਗੀ ਅਹਿਮ ਬੈਠਕ; ਪੰਜਾਬ ਦੇ ਪਾਣੀਆਂ ‘ਤੇ ਰੱਖਣਗੇ ਮਜ਼ਬੂਤ ਪੱਖ

ਗੁਰਪ੍ਰੀਤ ਸਿੰਘ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਅੰਮ੍ਰਿਤਸਰ ਦੇ ਅਹਿਮ ਦੌਰੇ ‘ਤੇ ਹਨ। ਇਸ ਦੌਰਾਨ ਉਹ ਸ਼ਾਮ 7 ਵਜੇ ਰਾਵੀ-ਬਿਆਸ ਟ੍ਰਿਬਿਊਨਲ ਦੇ ਮੈਂਬਰਾਂ ਨਾਲ ਇੱਕ ਮਹੱਤਵਪੂਰਨ ਬੈਠਕ ਕਰਨਗੇ। ਜਿਸ ਵਿੱਚ ਪੰਜਾਬ ਦੇ ਪਾਣੀਆਂ ਅਤੇ ਦਰਿਆਈ ਸਰੋਤਾਂ ਨਾਲ ਜੁੜੇ ਕਈ ਗੰਭੀਰ ਤੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।ਇਸ ਬੈਠਕ ਵਿੱਚ ਪੰਜਾਬ ਦੇ ਹਿੱਤਾਂ ਨੂੰ ਸਭ ਤੋਂ ਅੱਗੇ ਰੱਖਦਿਆਂ ਸੂਬੇ ਦਾ ਪੱਖ ਬਹੁਤ ਹੀ ਮਜ਼ਬੂਤੀ ਨਾਲ ਪੇਸ਼ ਕਰਨਗੇ।

By Gurpreet Singh

Leave a Reply

Your email address will not be published. Required fields are marked *