ਗੁਰਪ੍ਰੀਤ ਸਿੰਘ :- ਚੰਡੀਗੜ੍ਹ ਨਗਰ ਨਿਗਮ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਆਪਣੀ ਤਿਆਰੀ ਤੇਜ਼ ਕਰ ਦਿੱਤੀ ਹੈ। ਕਾਂਗਰਸ ਨੇ ਚੰਡੀਗੜ੍ਹ ਨਗਰ ਨਿਗਮ ਦੀਆਂ 35 ਵਾਰਡਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਹੈਚੰਡੀਗੜ੍ਹ ਟੈਰੀਟੋਰੀਅਲ ਕਾਂਗਰਸ ਕਮੇਟੀ ਵੱਲੋਂ 35 ਵਾਰਡਾਂ ਵਿੱਚੋਂ 30 ਵਾਰਡਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਹ ਸੂਚੀ ਕਮੇਟੀ ਦੇ ਪ੍ਰਧਾਨ ਐੱਚ.ਐੱਸ. ਲੱਕੀ (ਐਡਵੋਕੇਟ) ਵੱਲੋਂ 28 ਨਵੰਬਰ 2026 ਨੂੰ ਜਾਰੀ ਕੀਤੀ ਗਈ ਹੈ।
