ਨੈਸ਼ਨਲ ਟਾਈਮਜ਼ ਬਿਊਰੋ :- ਕੋਰੋਨਾ ਨੇ ਪੰਜਾਬ ‘ਚ ਦਸਤਕ ਦੇ ਦਿੱਤੀ ਹੈ। ਮੋਹਾਲੀ ‘ਚ ਕੋਰੋਨਾ ਦਾ ਪਹਿਲਾ ਮਰੀਜ਼ ਮਿਲਿਆ ਹੈ। ਜਿਸ ਨੂੰ ਇੱਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ।
ਜਾਣਕਰੀ ਉਕਤ ਮਰੀਜ਼ ਕਿਸੇ ਹੋਰ ਤਰ੍ਹਾਂ ਦੇ ਇਲਾਜ ਲਈ ਮੋਹਾਲੀ ‘ਚ ਆ ਕੇ ਦਾਖਲ ਹੋਇਆ ਸੀ। ਟੈਸਟ ਤੋਂ ਬਾਅਦ ਉਸਦੀ ਕੋਰੋਨਾ ਰਿਪੋਰਟ ਪੌਜ਼ਟਿਵ ਆਈ ਹੈ।
