ਨੈਸ਼ਨਲ ਟਾਈਮਜ਼ ਬਿਊਰੋ :- Instagram Influencer ਦੀਪਿਕਾ ਲੂਥਰਾ ਨੂੰ ਮੁੜ ਇੱਕ ਵਾਰ ਧਮਕੀਆਂ ਮਿਲ ਰਹੀਆਂ ਹਨ। ਜਾਣਕਾਰੀ ਅਨੁਸਾਰ, ਇਹ ਧਮਕੀ ਅੰਮ੍ਰਿਤਪਾਲ ਮਹਿਰੋਂ ਦੇ ਇਕ ਸਮਰਥਕ ਵੱਲੋਂ ਭੇਜੀ ਗਈ ਹੈ।
ਤਾਜ਼ਾ ਮਾਮਲੇ ਵਿੱਚ ਰਮਨਦੀਪ ਸਿੰਘ ਨਾਂ ਦੇ ਵਿਅਕਤੀ ਵੱਲੋਂ ਇਕ ਧਮਕੀ ਭਰੀ E-MAIL ਭੇਜੀ ਗਈ ਹੈ ਜਿਸ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਕੋਈ ਵੀ \“ਗਲਤ\” ਵੀਡੀਓ ਅਪਲੋਡ ਨਾ ਕੀਤੀ ਜਾਵੇ।
