ਰਾਜੀਵ ਸ਼ਰਮਾ :- ਦਿੱਲੀ ਵਿੱਚ CJP ਦੇ ਪ੍ਰਸਤਾਵਿਤ ਪ੍ਰਦਰਸ਼ਨ ਤੋਂ ਪਹਿਲਾਂ ਪੁਲਸ ਨੇ ਅਭਿਜੀਤ ਦੀਪਕੇ, ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਨੂੰ ਹਿਰਾਸਤ ਵਿੱਚ ਲੈ ਲਿਆ। ਤਿੰਨਾਂ ਨੂੰ ਜਹਾਜ਼ ਦੇ ਅੰਦਰੋਂ ਹੀ ਹਿਰਾਸਤ ਵਿੱਚ ਲਿਆ ਗਿਆ। ਇਸ ਦੌਰਾਨ ਅਭਿਜੀਤ ਦੀਪਕੇ ਨੇ ਪੁਲਸ ਮੁਲਾਜ਼ਮਾਂ ਨੂੰ ਕਿਹਾ, “ਮੈਂ ਇੱਥੇ ਗ੍ਰਿਫ਼ਤਾਰ ਹੋਣ ਆਇਆ ਹਾਂ, ਮੈਨੂੰ ਗ੍ਰਿਫ਼ਤਾਰ ਕਰ ਲਓ।” ਇਸ ’ਤੇ ਪੁਲਸ ਨੇ ਜਵਾਬ ਦਿੱਤਾ ਕਿ ਇਹ ਗ੍ਰਿਫ਼ਤਾਰੀ ਨਹੀਂ ਹੈ ਅਤੇ ਉਨ੍ਹਾਂ ਨੂੰ ਸਹਿਯੋਗ ਕਰਨ ਲਈ ਕਿਹਾ।
ਦਿੱਲੀ ‘ਚ CJP ਦੇ ਪ੍ਰਦਰਸ਼ਨ ਤੋਂ ਪਹਿਲਾਂ ਦੀਪਕੇ, ਰਾਂਕਾ ਤੇ ਦਾਸ ਹਿਰਾਸਤ ‘ਚ ਲਏ
