ਡੇਰਾ ਬਿਆਸ ਮੁਖੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ

ਨੈਸ਼ਨਲ ਟਾਈਮਜ਼ ਬਿਊਰੋ :- ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਪੁੱਜੇ।

ਇਸਤੋਂ ਪਹਿਲਾਂ ਸਵੇਰੇ ਕਰੀਬ 10:30 ਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ, ਨੂੰ ਕਾਲਾ ਘਨੁਪੁਰ ਸਤਿਸੰਗ ਘਰ ਦਰਸ਼ਨ ਦਿੱਤੇ ਸਨ।

By Gurpreet Singh

Leave a Reply

Your email address will not be published. Required fields are marked *