ਘਰੇਲੂ ਕਲੇਸ਼ ਨੇ ਉਜਾੜਿਆ ਘਰ, ਦੋ ਧੀਆਂ ਦੀ ਮਾਂ ਨੇ ਨਹਿਰ ਚ ਛਾਲ ਮਾਰ ਕੇ ਜੀਵਨਲੀਲ੍ਹਾ ਕੀਤੀ ਸਮਾਪਤ!

ਨੈਸ਼ਨਲ ਟਾਈਮਜ਼ ਬਿਊਰੋ :- ਮਾਪੇ ਆਪਣੀ ਧੀ ਨੂੰ ਬੜੇ ਚਾਵਾਂ ਨਾਲ ਵਿਆਉਂਦੇ ਹਨ ਪਰ ਸਹੁਰੇ ਪਰਿਵਾਰ ਦੇ ਤਾਹਣੇ-ਮਿਹਣਿਆਂ ਅਤੇ ਪਤੀ ਦੀ ਕੁੱਟਮਾਰ ਤੋਂ ਦੁਖੀ ਹੋ ਕੇ ਪਿੰਡ ਸਾਹਲ ‘ਚ ਇੱਕ ਧੀ ਵੱਲੋਂ ਜੀਵਨਲੀਲ੍ਹਾ ਸਮਾਪਤ ਕਰ ਲਈ ਗਈ ਹੈ। 34 ਸਾਲਾ ਅਮਨਦੀਪ ਕੌਰ ਦੇ ਜੀਵਨਲੀਲ੍ਹਾ ਸਮਾਪਤ ਕਰਨ ਪਿੱਛੇ ਘਰੇਲੂ ਕਲੇਸ਼ ਸਾਹਮਣੇ ਆ ਰਿਹਾ ਹੈ, ਜਿਸ ਬਾਰੇ ਉਸ ਦੇ ਪੇਕੇ ਪਰਿਵਾਰ ਨੇ ਸਹੁਰੇ ਪਰਿਵਾਰ ‘ਤੇ ਇਲਜ਼ਾਮ ਲਾਉਂਦਿਆਂ ਪੁਲਿਸ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।

By Gurpreet Singh

Leave a Reply

Your email address will not be published. Required fields are marked *