ਗੁਰਪ੍ਰੀਤ ਸਿੰਘ :- ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਛਾਪਾ ਮਾਰਿਆ ਹੈ। ਦੱਸ ਦੇਈਏ ਕਿ ਈਡੀ ਅਧਿਕਾਰੀਆਂ ਨੇ 17 ਅਪ੍ਰੈਲ ਦੀ ਸਵੇਰ ਯਾਨੀ ਕਿ ਅੱਜ ਦੀ ਸਵੇਰ ਨੂੰ ਉਨ੍ਹਾਂ ਦੇ ਘਰ ਪਹੁੰਚ ਕੇ ਛਾਪਾ ਮਾਰਿਆ। ਉਹਨਾਂ ਦੇ ਘਰ ਦੇ ਬਾਹਰ ਕੇਂਦਰੀ ਪੁਲਿਸ ਤਾਇਨਾਤ ਹੈ।
ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਦੇ ਘਰ ‘ਤੇ ED ਨੇ ਮਾਰਿਆ ਛਾਪਾ
