ਅੰਮ੍ਰਿਤਸਰ ਤੋਂ ਦੁਬਈ ਦੀ ਫਲਾਈਟ ਰੱਦ, 2 ਦਿਨਾਂ ਲਈ ਇਹ ਏਅਰਪੋਰਟ ਬੰਦ-

ਨੈਸ਼ਨਲ ਟਾਈਮਜ਼ ਬਿਊਰੋ :- ਮੱਧ ਪੂਰਬ ‘ਚ ਵਧ ਰਹੇ ਤਣਾਅ ਦੇ ਸਿੱਧੇ ਅਸਰ ਹੁਣ ਭਾਰਤ ‘ਚ ਵੀ ਦੇਖਣ ਨੂੰ ਮਿਲ ਰਹੇ ਹਨ। ਸਪਾਈਸ ਜੈਟ ਵੱਲੋਂ ਅੰਮ੍ਰਿਤਸਰ ਤੋਂ ਦੁਬਈ ਜਾਣ ਵਾਲੀ ਉਡਾਣ ਨੂੰ ਰੱਦ ਕਰ ਦਿੱਤਾ ਗਿਆ ਹੈ। ਏਅਰਲਾਈਨ ਨੇ ਜਾਣਕਾਰੀ ਦਿੱਤੀ ਹੈ ਕਿ ਸੁਰੱਖਿਆ ਕਾਰਨਾਂ ਕਰਕੇ ਦੁਬਈ ਏਅਰਪੋਰਟ ਨੂੰ 2 ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।
ਦੂਜੇ ਪਾਸੇ, ਇਜ਼ਰਾਈਲ ਅਤੇ ਈਰਾਨ ਵਿਚਾਲੇ ਚੱਲ ਰਹੇ ਤਣਾਅ ‘ਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਅਗਲੇ 24 ਘੰਟਿਆਂ ‘ਚ ਜੰਗ ਖਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲੇ 12 ਘੰਟਿਆਂ ਲਈ ਈਰਾਨ ਵੱਲੋਂ ਸੀਜ਼ਫਾਇਰ ਕੀਤਾ ਜਾਵੇਗਾ।

By Gurpreet Singh

Leave a Reply

Your email address will not be published. Required fields are marked *