ਗੁਰਪਤਵੰਤ ਸਿੰਘ ਪੰਨੂ ਨੇ ਦਿਲਜੀਤ ਦੋਸਾਂਝ ਨੂੰ ਦਿੱਤੀ ਧਮਕੀ

ਗੁਰਪ੍ਰੀਤ ਸਿੰਘ :- ਸਿੱਖਸ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਨੇ ਇਕ ਵੀਡੀਓ ਜਾਰੀ ਕਰਕੇ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਧਮਕੀ ਦਿੱਤੀ ਹੈ | ਪੰਨੂ ਨੇ ਐਲਾਨ ਕੀਤਾ ਹੈ ਕਿ ਉਸ ਦਾ ਸੰਗਠਨ ਅਮਰੀਕਾ ਵਿਚ ਹੋਣ ਵਾਲੇ ਦਿਲਜੀਤ ਦੋਸਾਂਝ ਦੇ ਸ਼ੋਅ ਦਾ ਵਿਰੋਧ ਕਰੇਗਾ | ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਜਦੋਂ ਦਿਲਜੀਤ ਨੇ ਕੈਨੇਡਾ ਦੇ ਕੈਲਗਰੀ ਵਿਚ ਆਪਣੇ ‘ਔਰਾ 2026’ ਕੰਸਰਟ ਦੌਰਾਨ ਖ਼ਾਲਿਸਤਾਨੀ ਝੰਡੇ ਦਿਖਾਏ ਜਾਣ ‘ਤੇ ਸਖ਼ਤ ਪ੍ਰਤੀਕਿਰਿਆ ਦਿੱਤੀ ਸੀ |

By Gurpreet Singh

Leave a Reply

Your email address will not be published. Required fields are marked *