ਹਾਈਕੋਰਟ ਨੇ 76 ਵਕੀਲਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ, 13 ਜੱਜਾਂ ਦਾ ਤਬਾਦਲਾ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੇ 76 ਵਕੀਲਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਨੂੰ ਸੀਨੀਅਰ ਵਕੀਲਾਂ ਵਜੋਂ ਤਰੱਕੀ ਦਿੱਤੀ ਗਈ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਇਸ ਸੰਬੰਧੀ ਹੁਕਮ ਜਾਰੀ ਕਰ ਦਿੱਤੇ ਹਨ।

ਇਸ ਤੋਂ ਬਿਨਾਂ ਦੀਵਾਲੀ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਜਾਬ ਦੇ 13 ਜੱਜਾਂ ਦਾ ਤਬਾਦਲਾ ਵੀ ਕੀਤਾ ਗਿਆ ਹੈ। ਸਾਰੇ ਜੱਜ ਜਲਦੀ ਹੀ ਆਪਣੀਆਂ ਡਿਊਟੀਆਂ ਸੰਭਾਲਣਗੇ।

By Gurpreet Singh

Leave a Reply

Your email address will not be published. Required fields are marked *