ਕੇਰਲ ‘ਚ ਭਿਆਨਕ ਹਾਦਸਾ: ਖੜ੍ਹੇ ਟਰੱਕ ‘ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ!

ਗੁਰਪ੍ਰੀਤ ਸਿੰਘ :- ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ। ਇਸ ਦੌਰਾਨ ਹਾਦਸੇ ਦਾ ਸ਼ਿਕਾਰ ਹੋਈ ਕਾਰ ਹਾਈਵੇਅ ‘ਤੇ ਖੜੀ ਇੱਕ ਲਾਰੀ ਨਾਲ ਟਕਰਾ ਗਈ, ਜਿਸ ਕਾਰਨ ਅੱਠ ਲੋਕਾਂ ਦੀ ਮੌਕੇ ‘ਤੇ ਮੌਤ ਹੋ ਗਈ। ਪੁਲਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਪੁਲਸ ਦੇ ਅਨੁਸਾਰ, ਇਹ ਹਾਦਸਾ ਸ਼ੁੱਕਰਵਾਰ ਰਾਤ 11:40 ਵਜੇ ਦੇ ਕਰੀਬ ਵਾਪਰਿਆ ਹੈ। ਹਾਦਸੇ ਵਿਚ ਮਾਰੇ ਗਏ 8 ਲੋਕ ਗੁਆਂਢੀ ਸੂਬਾ ਤਾਮਿਲਨਾਡੂ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ।

By Gurpreet Singh

Leave a Reply

Your email address will not be published. Required fields are marked *