ਹਰਿਆਣਾ ਕੈਬਨਿਟ ਦੀ ਅਹਿਮ ਮੀਟਿੰਗ 13 ਅਗਸਤ ਨੂੰ

ਬਲਵਿੰਦਰ ਸਿੰਘ :- ਹਰਿਆਣਾ ਕੈਬਨਿਟ ਦੀ ਅਹਿਮ ਮੀਟਿੰਗ 13 ਅਗਸਤ ਨੂੰ ਬੁਲਾਈ ਗਈ ਹੈ। ਜਾਰੀ ਨੋਟਿਸ ਮੁਤਾਬਕ ਮੰਤਰੀ ਮੰਡਲ ਦੀ ਮੀਟਿੰਗ ਵੀਰਵਾਰ, 13 ਅਗਸਤ 2026 ਨੂੰ ਦੁਪਹਿਰ 3 ਵਜੇ ਹੋਵੇਗੀ। ਇਹ ਮੀਟਿੰਗ ਹਰਿਆਣਾ ਸਿਵਲ ਸਕੱਤਰੇਤ, ਚੰਡੀਗੜ੍ਹ ਦੀ ਚੌਥੀ ਮੰਜ਼ਿਲ ’ਤੇ ਸਥਿਤ ਮੁੱਖ ਸਭਾ ਕਕਸ਼ ਵਿੱਚ ਹੋਵੇਗੀ। ਫਿਲਹਾਲ ਮੀਟਿੰਗ ਦੇ ਏਜੰਡੇ ਜਾਂ ਵਿਚਾਰ ਅਧੀਨ ਪ੍ਰਸਤਾਵਾਂ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ ਹੈ। ਮੀਟਿੰਗ ਵਿੱਚ ਸੂਬੇ ਨਾਲ ਸਬੰਧਤ ਕਈ ਮਹੱਤਵਪੂਰਨ ਪ੍ਰਸ਼ਾਸਨਿਕ ਅਤੇ ਨੀਤੀਗਤ ਮੁੱਦਿਆਂ ’ਤੇ ਚਰਚਾ ਹੋਣ ਦੀ ਸੰਭਾਵਨਾ ਹੈ।

By Balwinder Singh

Leave a Reply

Your email address will not be published. Required fields are marked *