ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 3 ਅਪ੍ਰੈਲ ਨੂੰ ਯਾਨੀ ਭਲਕੇ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉਤੇ ਸਵੇਰੇ 10.40 ਵਜੇ ਇਹ ਮੀਟਿੰਗ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਮੀਟਿੰਗ ‘ਚ ਪੰਜਾਬ ਦੇ ਕਈ ਅਹਿਮ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ। ਦੱਸ ਦੇਈਏ ਕਿ 26 ਮਾਰਚ ਨੂੰ ਮਾਨ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ ਗਿਆ ਸੀ
3 ਅਪ੍ਰੈਲ ਨੂੰ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵੱਡੇ ਫੈਸਲੇ ਸੰਭਾਵਿਤ
