ਭਾਰਤ ਦਾ ਪਾਕਿਸਤਾਨ ਖ਼ਿਲਾਫ਼ ਇਕ ਹੋਰ ਮਾਸਟਰਸਟ੍ਰੋਕ ! Amazon-Flipkart ਨੂੰ ਜਾਰੀ ਕੀਤੇ ਸਖ਼ਤ ਹੁਕਮ

ਨੈਸ਼ਨਲ ਟਾਈਮਜ਼ ਬਿਊਰੋ :- ਭਾਰਤ ਦਾ ਪਾਕਿਸਤਾਨ ਖ਼ਿਲਾਫ਼ ਇਕ ਹੋਰ ਮਾਸਟਰਸਟ੍ਰੋਕ ! Amazon-Flipkart ਨੂੰ ਜਾਰੀ ਕੀਤੇ ਸਖ਼ਤ ਹੁਕਮ
ਆਪਰੇਸ਼ਨ ਸਿੰਦੂਰ ਤਹਿਤ ਭਾਰਤ ਦੀ ਪਾਕਿਸਤਾਨ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਹੈ। ਦੋਵਾਂ ਦੇਸ਼ਾਂ ਵਿਚਾਲੇ ਤਣਾਅਪੂਰਨ ਮਾਹੌਲ ਮਗਰੋਂ ਸੀਜ਼ਫਾਇਰ ਹੋਣ ਤੋਂ ਬਾਅਦ ਵੀ ਸਭ ਕੁਝ ਹਾਲੇ ਠੀਕ ਨਹੀਂ ਹੈ ਤੇ ਭਾਰਤ ਪਾਕਿਸਤਾਨ ਨੂੰ ਦੁਬਾਰਾ ਅਜਿਹੀ ਕੋਈ ਵੀ ਕੋਝੀ ਹਰਕਤ ਕਰਨ ਦਾ ਮੌਕਾ ਨਹੀਂ ਦੇਣਾ ਚਾਹੁੰਦਾ।

ਇਸੇ ਦੌਰਾਨ ਭਾਰਤ ਦੀ ਕੇਂਦਰੀ ਖਪਤਕਾਰ ਸੁਰੱਖਿਆ ਅਥਾਰਟੀ (CCPA) ਨੇ ਐਮਾਜ਼ਾਨ ਇੰਡੀਆ ਅਤੇ ਫਲਿਪਕਾਰਟ ਸਮੇਤ ਪ੍ਰਮੁੱਖ ਈ-ਕਾਮਰਸ ਪਲੇਟਫਾਰਮਾਂ ਨੂੰ ਪਾਕਿਸਤਾਨ ਦੇ ਰਾਸ਼ਟਰੀ ਝੰਡਿਆਂ ਅਤੇ ਇਸ ਨਾਲ ਸਬੰਧਿਤ ਸਮਾਨ ਨੂੰ ਵੇਚਣ ਲਈ ਨੋਟਿਸ ਜਾਰੀ ਕੀਤੇ ਹਨ। ਇਹ ਕਾਰਵਾਈ “ਆਪ੍ਰੇਸ਼ਨ ਸਿੰਦੂਰ” ਦੇ ਅਧੀਨ ਸ਼ੁਰੂ ਕੀਤੀ ਗਈ ਇਕ ਸਰਕਾਰੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਭਾਰਤੀ ਕਾਨੂੰਨਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਰਾਸ਼ਟਰੀ ਭਾਵਨਾਵਾਂ ਦਾ ਸਤਿਕਾਰ ਕਰਨਾ ਹੈ।

By Gurpreet Singh

Leave a Reply

Your email address will not be published. Required fields are marked *