ਨੈਸ਼ਨਲ ਟਾਈਮਜ਼ ਬਿਊਰੋ :- ਜ਼ਿਲ੍ਹਾ ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਖਿਲਾਫ਼ ਕਰਪਸ਼ਨ ਦਾ ਮਾਮਲਾ ਦਰਜ ਕਰਕੇ ਸਿਟੀ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇੰਦਰਬੀਰ ਕੌਰ ਉਥੇ ਪੁਲਿਸ ਸਾਂਝ ਕੇਂਦਰ ਵਿੱਚ ਕੰਮ ਕਰਨ ਵਾਲੇ ਮੁਲਾਜ਼ਮਾਂ ਤੋਂ ਪੈਸੇ ਲੈਣ ਦੇ ਦੋਸ਼ ਲੱਗੇ ਹਨ। ਬਾਕੀ ਜਾਂਚ ਚਕ ਰਹੀ ਹੈ, ਬਣੇ ਰਹੋ ਨੈਸ਼ਨਲ ਟਾਈਮਜ਼ ਮੀਡਿਆ ਨਾਲ…
ਭ੍ਰਿਸ਼ਟਾਚਾਰ ਮਾਮਲੇ ਵਿੱਚ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ
