ਨੈਸ਼ਨਲ ਟਾਈਮਜ਼ ਬਿਊਰੋ :- ਜਲੰਧਰ ਵਿੱਚ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ਉਤੇ ਗ੍ਰੇਨੇਡ ਹਮਲੇ ਦੀ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਨਿਖੇਧੀ ਕੀਤੀ ਹੈ। ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਕਾਂਗਰਸ ਹੈੱਡਕੁਆਰਟਰ ‘ਤੇ ਪੰਜਾਬ ਪੁਲਿਸ ਦੀ ਇੱਕ ਖੁਫੀਆ ਟੀਮ ਤਾਇਨਾਤ ਕੀਤੀ ਹੈ। ਮੇਰੇ ਕੋਲ ਦਿੱਲੀ ਕਾਂਗਰਸ ਦੀ ਮੀਟਿੰਗ ਵਿੱਚ ਕੀ ਹੋਇਆ, ਇਸ ਬਾਰੇ ਖੁਫੀਆ ਜਾਣਕਾਰੀ ਹੈ।
