ਨੈਸ਼ਨਲ ਟਾਈਮਜ਼ ਬਿਊਰੋ :- ਹਰਿਆਣਾ ਦੇ ਸਿਰਸਾ ‘ਚ 2 ਦਿਨ ਸ਼ਰਾਬ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਦਰਅਸਲ ਹਰਿਆਣਾ ਰਾਜ ਚੋਣ ਕਮਿਸ਼ਨ ਨੇ ਸਿਰਸਾ ਜ਼ਿਲ੍ਹੇ ਵਿੱਚ ਕਾਲਾਂਵਾਲੀ ਨਗਰ ਨਿਗਮ ਦੀਆਂ ਆਮ ਚੋਣਾਂ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਇਸ ਕਾਰਨ ਸ਼ਾਂਤੀਪੂਰਨ ਅਤੇ ਨਿਰਪੱਖ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਵੋਟਾਂ ਵਾਲੇ ਦਿਨ ਸ਼ਰਾਬ ਦੀ ਵਿਕਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ।
ਦੋ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ ! ਨਹੀਂ ਮੰਨੇ ਹੁਕਮ ਤਾਂ ਹੋਵੇਗੀ ਕਾਰਵਾਈ
