ਲੁਧਿਆਣਾ ਜ਼ਿਮਨੀ ਚੋਣ- ਜੀਵਨ ਗੁਪਤਾ ਹੋਣਗੇ ਭਾਜਪਾ ਦੇ ਉਮੀਦਵਾਰ

ਨੈਸ਼ਨਲ ਟਾਈਮਜ਼ ਬਿਊਰੋ :- AAP ਕਾਂਗਰਸ ਅਤੇ ਅਕਾਲੀ ਦਲ ਵੱਲੋਂ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਭਾਜਪਾ ਦੇ ਉਮੀਦਵਾਰ ਦੇ ਨਾਮ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਹੁਣ ਉਹ ਇੰਤਜ਼ਾਰ ਖਤਮ ਹੋ ਗਿਆ ਹੈ ਭਾਜਪਾ ਨੇ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਬਾਕੀ ਤਿੰਨੋ ਪਾਰਟੀ ਦੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰ ਚੁੱਕੇ ਹਨ।
BJP ਨੇ ਚੋਣਾਂ ਵਿੱਚ ਸ਼ਾਨਦਾਰ ਲੀਡ ਵੀ ਹਾਸਲ ਕੀਤੀ। ਦਿੱਲੀ ਵਿੱਚ ਭਾਜਪਾ ਦੀ ਜਿੱਤ ਦਾ ਸਿਹਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਂਦਾ ਹੈ, ਜਿਨ੍ਹਾਂ ਨੇ ਸਿਰਫ਼ ਤਿੰਨ ਦਿਨਾਂ ਵਿੱਚ ਹੀ ਦਿੱਲੀ ਦੇ ਸਿਆਸੀ ਮਾਹੌਲ ਨੂੰ ਆਮ ਆਦਮੀ ਪਾਰਟੀ ਦੇ ਖ਼ਿਲਾਫ਼ ਅਤੇ ਭਾਜਪਾ ਦੇ ਹੱਕ ਵਿੱਚ ਕਰ ਦਿੱਤਾ।
AAP ਕਾਂਗਰਸ ਅਤੇ ਅਕਾਲੀ ਦਲ ਵੱਲੋਂ ਉਮੀਦਵਾਰਾਂ ਦਾ ਐਲਾਨ ਕਰਨ ਤੋਂ ਬਾਅਦ ਭਾਜਪਾ ਦੇ ਉਮੀਦਵਾਰ ਦੇ ਨਾਮ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ। ਹੁਣ ਉਹ ਇੰਤਜ਼ਾਰ ਖਤਮ ਹੋ ਗਿਆ ਹੈ ਭਾਜਪਾ ਨੇ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜ਼ਿਕਰਯੋਗ ਹੈ ਕਿ ਬਾਕੀ ਤਿੰਨੋ ਪਾਰਟੀ ਦੇ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਿਲ ਕਰ ਚੁੱਕੇ ਹਨ।

By Gurpreet Singh

Leave a Reply

Your email address will not be published. Required fields are marked *