ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮਜੀਠਾ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡਾਂ – ਭੰਗਾਲੀ, ਧਾਰੀਆਵਾਲ ਅਤੇ ਮਾੜੀ ਕਲਾਂ ਵਿੱਚ ਜ਼ਹਿਰੀਲੀ ਸ਼ਰਾਬ ਨੇ ਕਈ ਘਰ ਤਬਾਹ ਕਰ ਦਿੱਤੇ ਹਨ। ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਦੇਰ ਰਾਤ ਵਾਪਰਿਆ। ਹੁਣ ਸਰਕਾਰ ਨੇ ਇਸ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਹੈ।
ਪੰਜਾਬ ਦੇ ਮਜੀਠਾ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡਾਂ – ਭੰਗਾਲੀ, ਧਾਰੀਆਵਾਲ ਅਤੇ ਮਾੜੀ ਕਲਾਂ ਵਿੱਚ ਜ਼ਹਿਰੀਲੀ ਸ਼ਰਾਬ ਨੇ ਕਈ ਘਰ ਤਬਾਹ ਕਰ ਦਿੱਤੇ ਹਨ। ਜ਼ਹਿਰੀਲੀ ਸ਼ਰਾਬ ਪੀਣ ਨਾਲ 14 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਦੇਰ ਰਾਤ ਵਾਪਰਿਆ। ਹੁਣ ਸਰਕਾਰ ਨੇ ਇਸ ਮਾਮਲੇ ਵਿਚ ਵੱਡਾ ਐਕਸ਼ਨ ਲਿਆ ਹੈ।
ਮਜੀਠਾ ਥਾਣੇ ਦੇ ਐਸਐਚਓ ਅਤੇ ਡੀਐਸਪੀ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
