ਮੁਕੇਰੀਆਂ ‘ਚ ਕਿਸਾਨਾਂ ਦੇ ਧਰਨੇ ‘ਚ ਵੱਡਾ ਹਾਦਸਾ, ਇੱਕ ਨੌਜਵਾਨ ਦੀ ਮੌਤ

ਗੁਰਪ੍ਰੀਤ ਸਿੰਘ :- ਮੰਗਲਵਾਰ ਨੂੰ ਮੁਕੇਰੀਆਂ ਵਿੱਚ ਰਾਸ਼ਟਰੀ ਰਾਜਮਾਰਗ ‘ਤੇ ਕਿਸਾਨਾਂ ਵੱਲੋਂ ਕੀਤੇ ਜਾਮ ਦੌਰਾਨ ਮੋਟਰਸਾਈਕਲ ਸਵਾਰ ਦੋ ਦੋਸਤ ਇੱਕ ਟਰਾਲੀ ਨਾਲ ਟਕਰਾ ਗਏ। ਇਸ ਘਟਨਾ ਵਿੱਚ ਮੋਟਰਸਾਈਕਲ ਸਵਾਰਾਂ ਵਿੱਚੋਂ ਇੱਕ ਦੀ ਮੌਤ ਹੋ ਗਈ, ਜਦੋਂ ਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ। ਦੋਵਾਂ ਨੂੰ ਮੁਕੇਰੀਆਂ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਇੱਕ ਨੌਜਵਾਨ ਦੀ ਮੌਤ ਹੋ ਗਈ। ਦੂਜੇ ਦੀ ਹਾਲਤ ਗੰਭੀਰ ਹੋਣ ਕਾਰਨ ਉਸਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ।

By Gurpreet Singh

Leave a Reply

Your email address will not be published. Required fields are marked *