ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਪੁਲਸ ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ। ਜਾਰੀ ਹੋਏ ਨੋਟੀਫਿਕੇਸ਼ਨ ਮੁਤਾਬਕ ਕੁੱਲ 21 ਆਈ. ਪੀ. ਐੱਸ. ਅਫਸਰਾਂ ਦਾ ਤਬਾਦਲਾ ਕੀਤਾ ਗਿਆ ਹੈ। ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਬਦਲ ਕੇ ਹੁਣ ਡੀ. ਆਈ. ਜੀ. ਫਿਰੋਜ਼ਪੁਰ ਰੇਂਜ ਨਿਯੁਕਤ ਕੀਤਾ ਗਿਆ ਹੈ ਜਦਕਿ ਜਲੰਧਰ ਦੀ ਜ਼ਿੰਮੇਵਾਰੀ ਹੁਣ ਧਨਪ੍ਰੀਤ ਕੌਰ ਨੂੰ ਦਿੱਤੀ ਗਈ ਹੈ, ਜਿਨ੍ਹਾਂ ਨੂੰ ਜਲੰਧਰ ਦੇ ਪੁਲਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਤਬਾਦਲਿਆਂ ਦੀ ਪੂਰੀ ਸੂਚੀ ਹੇਠਾਂ ਖਬਰ ਵਿਚ ਦਿੱਤੀ ਗਈ ਹੈ।
ਪੰਜਾਬ ਪੁਲਸ ਵਿਚ ਵੱਡਾ ਫੇਰਬਦਲ, 9 ਜ਼ਿਲ੍ਹਿਆਂ ਦੇ SSP ਤੇ ਪੁਲਸ ਕਮਿਸ਼ਨਰ ਬਦਲੇ
