ਨੈਸ਼ਨਲ ਟਾਈਮਜ਼ ਬਿਊਰੋ :- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵਿੱਚ ਕੁੱਝ ਵੀ ਠੀਕ ਨਹੀਂ ਚੱਲ ਰਿਹਾ। ਇਸੇ ਵਿਚਾਲੇ ਇੱਕ ਵੱਡੀ ਖਬਰ ਸਹਾਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਮੁੱਚੇ ਹਰਿਆਣਾ ਯੂਨਿਟ ਵੱਲੋ ਸਮੂਹਿਕ ਅਸਤੀਫੇ ਦੇ ਦਿੱਤੇ ਗਏ ਹਨ।
Breaking: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਮੁੱਚੇ ਹਰਿਆਣਾ ਯੂਨਿਟ ਵੱਲੋ ਸਮੂਹਿਕ ਅਸਤੀਫੇ
