ਗੁਰਪ੍ਰੀਤ ਸਿੰਘ :- ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਡਾ. ਅਮਨਦੀਪ ਕੌਰ ਅਰੋੜਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਵੀ ਹਨ। ਇਸ ਕਾਰਵਾਈ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ।
ਮੋਗਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਛਾਪੇਮਾਰੀ ਕੀਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਡਾ. ਅਮਨਦੀਪ ਕੌਰ ਅਰੋੜਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪ੍ਰਧਾਨ ਵੀ ਹਨ। ਇਸ ਕਾਰਵਾਈ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਸੂਬੇ ਦੇ ਸਿਆਸੀ ਹਲਕਿਆਂ ਵਿੱਚ ਚਰਚਾ ਸ਼ੁਰੂ ਹੋ ਗਈ ਹੈ।
