
ਨੈਸ਼ਨਲ ਟਾਈਮਜ਼ ਬਿਊਰੋ :- ਜੇਕਰ ਅਸੀਂ ਭਾਰਤ ਜਾਂ ਦੁਨੀਆ ਦੇ ਸਭ ਤੋਂ ਅਮੀਰ ਕ੍ਰਿਕਟਰਾਂ ਦੀ ਗੱਲ ਕਰੀਏ ਤਾਂ ਸਭ ਤੋਂ ਪਹਿਲਾਂ ਜੋ ਨਾਂ ਆਉਂਦਾ ਹੈ ਉਹ ਹੈ ਵਿਰਾਟ ਕੋਹਲੀ। ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕੋਹਲੀ ਦੁਨੀਆ ਦੇ ਸਭ ਤੋਂ ਅਮੀਰ ਕ੍ਰਿਕਟਰ ਨਹੀਂ ਹਨ। ਇਸ ਦੀ ਬਜਾਏ, ਇੱਕ ਹੋਰ ਭਾਰਤੀ ਹੈ, ਜੋ ਕੁੱਲ ਜਾਇਦਾਦ ਅਤੇ ਕਮਾਈ ਦੇ ਮਾਮਲੇ ਵਿੱਚ ਸਿਖਰ ‘ਤੇ ਹੈ। ਅਸੀਂ ਗੱਲ ਕਰ ਰਹੇ ਹਾਂ ਆਰਿਆਮਾਨ ਬਿਰਲਾ ਦੀ। ਉਹ ਘਰੇਲੂ ਮੈਚਾਂ ਵਿੱਚ ਮੱਧ ਪ੍ਰਦੇਸ਼ ਲਈ ਖੇਡ ਚੁੱਕਾ ਹੈ ਅਤੇ ਰਾਜਸਥਾਨ ਰਾਇਲਜ਼ ਦਾ ਵੀ ਹਿੱਸਾ ਰਿਹਾ ਹੈ।
ਦਰਅਸਲ, ਆਰਿਆਮਾਨ ਆਦਿਤਿਆ ਬਿਰਲਾ ਗਰੁੱਪ ਦੇ ਚੇਅਰਮੈਨ ਕੁਮਾਰ ਮੰਗਲਮ ਬਿਰਲਾ ਦੇ ਬੇਟੇ ਹਨ। ਆਰਿਆਮਨ ਨੇ ਘਰੇਲੂ ਮੈਚਾਂ ‘ਚ ਚੰਗਾ ਪ੍ਰਦਰਸ਼ਨ ਕੀਤਾ ਹੈ। ਪਰ ਅੰਤਰਰਾਸ਼ਟਰੀ ਕ੍ਰਿਕਟ ਤੱਕ ਨਹੀਂ ਪਹੁੰਚ ਸਕੇ। ਉਸ ਨੇ 9 ਪਹਿਲੀ ਸ਼੍ਰੇਣੀ ਮੈਚ ਖੇਡੇ ਹਨ। ਜਦਕਿ 4 ਲਿਸਟ ਏ ਮੈਚ ਖੇਡ ਚੁੱਕੇ ਹਨ। ਆਰਿਆਮਨ IPL ਟੀਮ ਰਾਜਸਥਾਨ ਰਾਇਲਸ ਦਾ ਹਿੱਸਾ ਰਹਿ ਚੁੱਕੇ ਹਨ। ਪਰ ਉਸ ਨੂੰ ਕਦੇ ਵੀ ਟੀਮ ਲਈ ਡੈਬਿਊ ਕਰਨ ਦਾ ਮੌਕਾ ਨਹੀਂ ਮਿਲਿਆ।
ਦੁਨੀਆ ਦੇ ਸਭ ਤੋਂ ਅਮੀਰ ਕ੍ਰਿਕਟਰ ਹਨ ਆਰਿਆਮਾਨ ਬਿਰਲਾ
ਆਰਿਆਮਾਨ ਬਿਰਲਾ ਟੀਮ ਇੰਡੀਆ ਲਈ ਇੱਕ ਵੀ ਮੈਚ ਨਹੀਂ ਖੇਡ ਸਕੇ। ਪਰ ਘਰੇਲੂ ਮੈਚਾਂ ‘ਚ ਮੱਧ ਪ੍ਰਦੇਸ਼ ਲਈ ਖੇਡ ਚੁੱਕੇ ਹਨ। ਉਹ ਦੁਨੀਆ ਦਾ ਸਭ ਤੋਂ ਅਮੀਰ ਕ੍ਰਿਕਟਰ ਹੈ। ਮੀਡੀਆ ਰਿਪੋਰਟਾਂ ਮੁਤਾਬਕ ਆਰਿਆਮਨ ਦੀ ਕੁੱਲ ਜਾਇਦਾਦ ਕਰੀਬ 70 ਹਜ਼ਾਰ ਕਰੋੜ ਰੁਪਏ ਹੈ। ਉਸ ਦੀ ਜ਼ਿਆਦਾਤਰ ਆਮਦਨ ਵਪਾਰ ਤੋਂ ਹੀ ਆਉਂਦੀ ਹੈ। ਆਰਿਆਮਾਨ ਨੂੰ 2023 ਵਿੱਚ ਆਦਿਤਿਆ ਬਿਰਲਾ ਫੈਸ਼ਨ ਐਂਡ ਰਿਟੇਲ ਲਿਮਟਿਡ ਦਾ ਡਾਇਰੈਕਟਰ ਬਣਾਇਆ ਗਿਆ ਸੀ। ਉਹ ਬਿਰਲਾ ਗਰੁੱਪ ਦੇ ਬੋਰਡ ਦਾ ਵੀ ਹਿੱਸਾ ਰਿਹਾ ਹੈ।
ਮਹਿਜ਼ 22 ਸਾਲ ਦੀ ਉਮਰ ਵਿੱਚ ਕ੍ਰਿਕਟ ਤੋਂ ਲਿਆ ਸੰਨਿਆਸ
ਆਰਿਆਮਾਨ ਨੇ ਨਵੰਬਰ 2017 ਵਿੱਚ ਆਪਣਾ ਪਹਿਲਾ ਫਰਸਟ ਕਲਾਸ ਮੈਚ ਖੇਡਿਆ ਸੀ। ਮੱਧ ਪ੍ਰਦੇਸ਼ ਲਈ ਖੇਡਦੇ ਹੋਏ ਉਸ ਨੇ ਇਸ ਫਾਰਮੈਟ ਵਿੱਚ 414 ਦੌੜਾਂ ਬਣਾਈਆਂ ਸਨ। ਉਨ੍ਹਾਂ ਨੇ ਆਪਣੇ ਕਰੀਅਰ ‘ਚ 1 ਸੈਂਕੜਾ ਅਤੇ 1 ਅਰਧ ਸੈਂਕੜਾ ਲਗਾਇਆ ਹੈ। ਆਰੀਆਮਾਨ ਨੇ ਜਨਵਰੀ 2019 ਵਿੱਚ ਆਂਧਰਾ ਪ੍ਰਦੇਸ਼ ਲਈ ਆਪਣਾ ਆਖਰੀ ਫਰਸਟ ਕਲਾਸ ਮੈਚ ਖੇਡਿਆ ਸੀ। ਉਸਨੇ ਆਪਣਾ ਪਹਿਲਾ ਲਿਸਟ ਏ ਮੈਚ 2018 ਵਿੱਚ ਹੈਦਰਾਬਾਦ ਦੇ ਖਿਲਾਫ ਖੇਡਿਆ ਸੀ। ਉਨ੍ਹਾਂ ਨੇ ਇਸ ਸਾਲ ਆਪਣਾ ਆਖਰੀ ਮੈਚ ਸੌਰਾਸ਼ਟਰ ਖਿਲਾਫ ਖੇਡਿਆ ਸੀ। ਆਰਿਆਮਾਨ ਨੇ ਲਿਸਟ ਏ ਦੇ 4 ਮੈਚ ਖੇਡੇ ਹਨ।
ਰਾਜਸਥਾਨ ਰਾਇਲਜ਼ ਦਾ ਹਿੱਸਾ ਰਹਿ ਚੁੱਕੈ ਆਰਿਆਮਾਨ
-
ਪੰਜਾਬ ‘ਵਰਸਿਟੀ ਦੇ MA ਇਤਿਹਾਸ ਦੇ ਸਿਲੇਬਸ ‘ਚੋਂ ਸਿੱਖ ਇਤਿਹਾਸ ਨੂੰ ਅਣਗੌਲਿਆ ਕਰਨ ਦਾ ਮਾਮਲਾ; ਐਮਪੀ ਹਰਸਿਮਰਤ ਬਾਦਲ ਨੇ ਕੇਂਦਰੀ ਸਿੱਖਿਆ ਮੰਤਰੀ ਨੂੰ ਲਿਖੀ ਚਿੱਠੀ

ਗੁਰਪ੍ਰੀਤ ਸਿੰਘ :- ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਗੂ ਹਰਸਿਮਰਤ ਕੌਰ ਬਾਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਯੂਨੀਵਰਸਿਟੀ ਦੇ ਪੋਸਟ ਗ੍ਰੈਜੂਏਟ ਇਤਿਹਾਸ ਦੇ ਸਿਲੇਬਸ ਵਿੱਚ ਪੰਜਾਬ ਅਤੇ ਸਿੱਖ ਭਾਈਚਾਰੇ ਦੇ ਇਤਿਹਾਸ ਨੂੰ ਵਿਆਪਕ ਅਤੇ ਲਾਜ਼ਮੀ ਤੌਰ ‘ਤੇ ਸ਼ਾਮਲ ਕੀਤਾ ਜਾਵੇ। ਇਸ ਸਬੰਧ ਵਿੱਚ ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ…
-
ਕੱਲ ਤੋਂ ਪੰਜਾਬ ਵਿੱਚ ਲੰਬੇ ਬਿਜਲੀ ਕੱਟ ਨਹੀਂ ਲੱਗਣਗੇ: ਸੌਂਦ

ਗੁਰਪ੍ਰੀਤ ਸਿੰਘ :- ਪੰਜਾਬ ਵਿੱਚ ਵਧੀ ਬਿਜਲੀ ਦੀ ਮੰਗ ਦਰਮਿਆਨ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ 15 ਸਤੰਬਰ ਤੋਂ ਸੂਬੇ ਵਿੱਚ ਲੰਬੇ ਬਿਜਲੀ ਕੱਟ ਨਹੀਂ ਲੱਗਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਨਿੱਜੀ ਬਿਜਲੀ ਪਲਾਂਟਾਂ ਦੀ ਮੁਰੰਮਤ ਕਰਵਾਈ ਗਈ ਹੈ ਅਤੇ ਕਿਸਾਨਾਂ ਨੂੰ ਪਹਿਲਾਂ ਨਾਲੋਂ ਵੱਧ ਬਿਜਲੀ ਮਿਲ ਰਹੀ ਹੈ। ਕਿਸਾਨਾਂ ਲਈ 10…
-
ਪੰਜਾਬ ਰੋਡਵੇਜ਼ ਦੀ ਬੱਸ ਨੂੰ ਲੱਗੀ ਭਿਆਨਕ ਅੱਗ!

ਗੁਰਪ੍ਰੀਤ ਸਿੰਘ :- ਜਲੰਧਰ-ਜੰਮੂ ਰਾਸ਼ਟਰੀ ਮਾਰਗ ‘ਤੇ ਭੋਗਪੁਰ ਬੱਸ ਅੱਡੇ ਦੇ ਨੇੜੇ ਇੱਕ ਵੱਡਾ ਹਾਦਸਾ ਵਾਪਰਨ ਤੋਂ ਬਚਾਅ ਹੋ ਗਿਆ। ਜਲੰਧਰ ਤੋਂ ਦਸੂਹਾ ਵੱਲ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਜਦੋਂ ਇਹ ਭਾਣਾ ਵਾਪਰਿਆ, ਉਸ ਵੇਲੇ ਬੱਸ ਵਿੱਚ 27 ਮੁਸਾਫ਼ਰ ਸਵਾਰ ਸਨ। ਮਿਲੀ ਜਾਣਕਾਰੀ ਮੁਤਾਬਕ ਬੱਸ ਡਰਾਈਵਰ ਵਿਨੋਦ ਕੁਮਾਰ…
-
ਮੋਹਸਿਨ ਨਕਵੀ ਤੋਂ Womens Asia Cup ਦੀ ਟ੍ਰਾਫੀ ਨਾ ਲੈਣ ਤੇ BCCI ਨੇ ਕੀ ਕਿਹਾ? ਟੀਮ ਇੰਡੀਆ ਦੇ ਕੋਚ ਨੇ ਵੀ ਤੋੜੀ ਚੁੱਪੀ

ਰਾਜੀਵ ਸ਼ਰਮਾ :- ਪਿੱਛਲੇ ਸਾਲ ਭਾਰਤੀ ਪੁਰਸ਼ ਟੀਮ ਨੇ ਜੋ ਕੀਤਾ ਸੀ, ਇਸ ਸਾਲ ਉਹੀ ਭਾਰਤ ਦੀ ਮਹਿਲਾ ਟੀਮ ਨੇ ਵੀ ਕਰ ਦਿੱਤਾ। ਭਾਰਤ ਦੀ ਸੀਨੀਅਰ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮ ਦੇ ਇਸ ਕਾਰਨਾਮੇ ਵਿੱਚ ਜੋ ਗੱਲ ਸਾਂਝੀ ਰਹੀ, ਉਹ ਮੋਹਸਿਨ ਨਕਵੀ ਦੀ ਹੋਈ ਫਜ਼ੀਹਤ ਸੀ। ਪੁਰਸ਼ ਟੀਮ ਦੀ ਤਰ੍ਹਾਂ ਭਾਰਤੀ ਮਹਿਲਾ ਟੀਮ ਨੇ ਵੀ…
-
ਮਾਨਸਾ ਦੇ ਬਰੇਟਾ ‘ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਗੁਰੋਪ੍ਰੀਤ ਸਿੰਘ :- ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ ਹੋਈ ਜ਼ੋਰਦਾਰ ਟੱਕਰ ਕਾਰਨ ਕਰੀਬ ਇੱਕ ਦਰਜਨ ਸਕੂਲੀ ਬੱਚੇ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਕੁਝ ਬੱਚਿਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਕਰੀਬ ਅੱਧੀ ਦਰਜਨ ਬੱਚਿਆਂ ਨੂੰ ਗੰਭੀਰ ਸੱਟਾਂ ਲੱਗਣ ਕਾਰਨ ਇਲਾਜ ਲਈ ਵੱਖ-ਵੱਖ ਹਸਪਤਾਲਾਂ…
-
ਪੰਜਾਬ ‘ਚ ਭਲਕੇ ਸਰਕਾਰੀ ਛੁੱਟੀ, ਜਾਰੀ ਕੀਤੀ ਗਈ ਨੋਟੀਫਿਕੇਸ਼ਨ

ਗੁਰਪ੍ਰੀਤ ਸਿੰਘ :- ਪੰਜਾਬ ‘ਚ ਮੰਗਲਵਾਰ 15 ਸਤੰਬਰ ਨੂੰ ਰਾਖਵੀਂ ਛੁੱਟੀ ਐਲਾਨੀ ਗਈ ਹੈ। ਦਰਅਸਲ 15 ਸਤੰਬਰ ਨੂੰ ‘ਸੰਵਤਸਰੀ ਦਿਵਸ’ ਹੈ, ਜਿਸ ਦੇ ਮੱਦੇਨਜ਼ਰ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮਾਂ 27 ਰਾਖਵੀਆਂ ਛੁੱਟੀਆਂ ਦਿੱਤੀਆਂ ਗਈਆਂ ਹਨ, ਜਿਸ ਵਿਚੋਂ ਮੁਲਾਜ਼ਮ ਕੋਈ 2 ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।…
-
SHO ਗਿਰਫ਼ਤਾਰ, ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਗੰਭੀਰ ਦੋਸ਼!

ਗੁਰਪ੍ਰੀਤ ਸਿੰਘ :- ਤਰਨਤਾਰਨ ਪੁਲਿਸ ਨੇ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦਿਆਂ ਦੋ ਐੱਸਐੱਚਓ ਅਤੇ ਦੋ ਕਥਿਤ ਵਿਚੋਲਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਦੋਸ਼ ਹੈ ਕਿ ਐਨਡੀਪੀਐੱਸ ਮਾਮਲਿਆਂ ਵਿੱਚ ਨਾਜਾਇਜ਼ ਲਾਭ ਪਹੁੰਚਾਉਣ ਬਦਲੇ ਕੁੱਲ 7 ਲੱਖ ਰੁਪਏ ਰਿਸ਼ਵਤ ਲਈ ਗਈ। ਮਾਮਲੇ ਵਿੱਚ ਥਾਣਾ ਕੱਚਾ ਪੱਕਾ ਦੇ ਐੱਸਐੱਚਓ ਐੱਸਆਈ ਕਿਰਪਾਲ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।…
-
ਖਿਤਾਬੀ ਮੁਕਾਬਲਾ ਜਿੱਤਣ ਤੋਂ ਬਾਅਦ ਭਾਰਤ ਨੇ ਨਹੀਂ ਲਈ ਟਰਾਫੀ ; ਮੋਹਸਿਨ ਨਕਵੀ ਤੋਂ ਟਰਾਫੀ ਲੈਣ ਤੋਂ ਕੀਤਾ ਇਨਕਾਰ

ਗੁਰਪ੍ਰੀਤ ਸਿੰਘ :- ਦੁਬਈ ਇੰਟਰਨੈਸ਼ਨਲ ਕ੍ਰਿਕਟ ਸਟੇਡੀਅਮ ਵਿੱਚ ਸ਼੍ਰੀਲੰਕਾ ਵਿਰੁੱਧ 72 ਦੌੜਾਂ ਨਾਲ ਜਿੱਤ ਦਰਜ ਕਰਕੇ ਰਿਕਾਰਡ ਅੱਠਵੀਂ ਵਾਰ ਏਸ਼ੀਆ ਕੱਪ ਜਿੱਤਣ ਤੋਂ ਬਾਅਦ, ਭਾਰਤੀ ਮਹਿਲਾ ਟੀਮ ਨੇ ਏਸ਼ੀਅਨ ਕ੍ਰਿਕਟ ਕੌਂਸਲ ਦੇ ਪ੍ਰਧਾਨ ਮੋਹਸਿਨ ਨਕਵੀ ਤੋਂ ਟਰਾਫੀ ਨਾ ਲੈਣ ਦਾ ਫੈਸਲਾ ਕੀਤਾ। ਹਾਲਾਂਕਿ, ਭਾਰਤੀ ਮਹਿਲਾ ਟੀਮ ਨਕਵੀ – ਜੋ ਪਾਕਿਸਤਾਨ ਵਿੱਚ ਸੰਘੀ ਗ੍ਰਹਿ ਮੰਤਰੀ ਵੀ…
-
ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਅੱਜ ਭਾਰੀ ਬਾਰਿਸ਼ ਦੀ ਚੇਤਾਵਨੀ

ਗੁਰਪ੍ਰੀਤ ਸਿੰਘ :- ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਬਾਰਿਸ਼ ਪੈਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਵਿਭਾਗ ਮੁਤਾਬਕ ਗੁਰਦਾਸਪੁਰ, ਪਠਾਨਕੋਟ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੋਪੜ, ਮੋਹਾਲੀ, ਤਰਨ ਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਅੱਜ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ…
-
ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026: ਅੱਜ ਸੀਐਮ ਭਗਵੰਤ ਮਾਨ ਜਾਰੀ ਕਰਨਗੇ ਪ੍ਰੋਗਰਾਮ, ਪਹਿਲੀ ਵਾਰ ਪੰਜਾਬ ਕਰੇਗਾ ਮੇਜ਼ਬਾਨੀ

ਗੁਰਪ੍ਰੀਤ ਸਿੰਘ :- ਪੰਜਾਬ ‘ਚ ਪਹਿਲੀ ਵਾਰ ਹੋਣ ਜਾ ਰਹੀ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਟੂਰਨਾਮੈਂਟ ਦਾ ਅਧਿਕਾਰਤ ਪ੍ਰੋਗਰਾਮ ਜਾਰੀ ਕਰਨਗੇ। ਇਸ ਸਬੰਧੀ ਐਲਾਨ ਮੁਹਾਲੀ ਸਥਿਤ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ ‘ਚ ਕੀਤਾ ਜਾਵੇਗਾ। ਟੂਰਨਾਮੈਂਟ ਦੇ ਮੁਕਾਬਲੇ ਮੁਹਾਲੀ ਤੇ ਜਲੰਧਰ ਵਿੱਚ ਕਰਵਾਏ ਜਾਣਗੇ। ਏਸ਼ੀਆਈ ਖੇਡਾਂ 4…
-
ਸ਼ੇਰ-ਏ-ਪੰਜਾਬ ਟੀ-20 ਕ੍ਰਿਕਟ ਲੀਗ ਦੀ ਸਮਾਪਤੀ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਨੂੰ ਦੇਸ਼ ਦਾ ਖੇਡ ਹੱਬ ਬਣਾਵਾਂਗੇ”

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਮੋਹਾਲੀ ਦੇ ਆਈ.ਐੱਸ. ਬਿੰਦਰਾ ਸਟੇਡੀਅਮ ਵਿਖੇ ਸ਼ੇਰ-ਏ-ਪੰਜਾਬ ਟੀ-20 ਲੀਗ ਦੇ ਸਮਾਪਤੀ ਸਮਾਰੋਹ ਵਿੱਚ ਸ਼ਿਰਕਤ ਕੀਤੀ ਅਤੇ ਇਸ ਟੂਰਨਾਮੈਂਟ ਨੂੰ ਪੰਜਾਬ ਦੇ ਉੱਭਰਦੇ ਕ੍ਰਿਕਟ ਹੁਨਰ ਦੀ ਪਛਾਣ ਕਰਨ, ਉਸ ਨੂੰ ਨਿਖਾਰਨ ਅਤੇ ਕੌਮੀ ਪੱਧਰ ‘ਤੇ ਪਹੁੰਚਾਉਣ ਲਈ ਮਜ਼ਬੂਤ ਮੰਚ ਕਰਾਰ ਦਿੱਤਾ। ਇਸ ਮੁਕਾਬਲੇ ਵਿੱਚ 119…
-
ਪੰਜਾਬ ਯੂਨੀਵਰਸਿਟੀ ਦੇ ਐਮਏ ਇਤਿਹਾਸ ਦੇ ਸਿਲੇਬਸ ‘ਚੋਂ ਪੰਜਾਬ-ਸਿੱਖ ਇਤਿਹਾਸ ਦਾ ਪੇਪਰ ਹਟਾਉਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਇਤਰਾਜ਼

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਐਮਏ ਇਤਿਹਾਸ ਦੇ ਸਿਲੇਬਸ ਵਿੱਚੋਂ ਪੰਜਾਬ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਚਾਰ ਪੇਪਰਾਂ ਨੂੰ ਹਟਾਉਣ ਦੀਆਂ ਰਿਪੋਰਟਾਂ ‘ਤੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਯੂਨੀਵਰਸਿਟੀ ਪ੍ਰਸ਼ਾਸਨ ਇਸ ਕਥਿਤ ਤਬਦੀਲੀ ‘ਤੇ ਮੁੜ ਵਿਚਾਰ ਕਰੇ…
-
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੇ ਨਾਂ ’ਤੇ ਸੜਕ ਅਤੇ ਪਾਰਕ, CM ਮਾਨ ਨੇ ਦਿੱਤੀ ਸ਼ਰਧਾਂਜਲੀ

ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ) : ਆਪਣੇ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਵੀ ਲੋਕ ਮਨਾਂ ਤੋਂ ਵਿਸਰਨ ਨਾ ਦੇਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿਖੇ ਅੱਜ 200 ਫੁੱਟ ਚੌੜੀ ਐਚ.ਆਰ.-2 ਰੋਡ ਅਤੇ ਇੱਕ ਪਾਰਕ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਕਰਨਲ ਮਨਪ੍ਰੀਤ…
-
ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਮਾਨ ਸਰਕਾਰ ਦੇ ਸਖ਼ਤ ਸਟੈਂਡ ਦੀ ਗਵਾਹੀ: ਅਮਨ ਅਰੋੜਾ

ਚੰਡੀਗੜ੍ਹ, 12 ਸਤੰਬਰ (ਗੁਰਪ੍ਰੀਤ ਸਿੰਘ) : ਉਨ੍ਹਾਂ ਦਿਨਾਂ, ਜਦੋਂ ਅਕਾਲੀ ਅਤੇ ਕਾਂਗਰਸੀ ਆਗੂ ਪੰਜਾਬ ਵਿਧਾਨ ਸਭਾ ਅੰਦਰ ਗੈਂਗਸਟਰਾਂ ਨੂੰ ਲੈ ਕੇ ਇੱਕ-ਦੂਜੇ ‘ਤੇ ਦੋਸ਼-ਮੜ੍ਹਦੇ ਸਨ, ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਾਰਜਪ੍ਰਣਾਲੀ ਦੀ ਤੁਲਨਾ ਕਰਦਿਆਂ, ਜਿਸ ਤਹਿਤ ਹੁਣ ਇੱਕ ਲੋੜੀਂਦੇ ਗੈਂਗਸਟਰ ਨੂੰ ਯੂਰਪ ਤੋਂ ਵਾਪਸ ਲਿਆਂਦਾ ਗਿਆ ਹੈ, ਆਮ ਆਦਮੀ…
-
ਭਾਰਤ-ਚੀਨ ਵਪਾਰੀਆਂ ਲਈ ਵੱਡੀ ਰਾਹਤ, ਗੁਆਂਗਜ਼ੂ-ਦਿੱਲੀ ਸਿੱਧੀ ਉਡਾਣ 6 ਸਾਲਾਂ ਬਾਅਦ ਮੁੜ ਸ਼ੁਰੂ

ਨਵੀਂ ਦਿੱਲੀ (ਰਾਜੀਵ ਸ਼ਰਮਾ) : ਭਾਰਤ ਅਤੇ ਚੀਨ ਵਿਚਕਾਰ ਚੱਲ ਰਹੇ ਕਾਰੋਬਾਰਾਂ ਲਈ ਇੱਕ ਵੱਡੀ ਰਾਹਤ ਆਈ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਦਿੱਲੀ ਫੇਰੀ ਅਤੇ ਬ੍ਰਿਕਸ ਸੰਮੇਲਨ ਦੇ ਵਿਚਕਾਰ, ਚਾਈਨਾ ਸਾਊਦਰਨ ਏਅਰਲਾਈਨਜ਼ ਨੇ ਲਗਭਗ ਛੇ ਸਾਲਾਂ ਦੇ ਇੰਤਜ਼ਾਰ ਤੋਂ ਬਾਅਦ ਗੁਆਂਗਜ਼ੂ ਅਤੇ ਨਵੀਂ ਦਿੱਲੀ ਵਿਚਕਾਰ ਸਿੱਧੀਆਂ ਉਡਾਣਾਂ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਗੁਆਂਗਜ਼ੂ…
-
ਭਾਰਤ ਤੇ ਅਫਗਾਨਿਸਤਾਨ ਵਿਚਕਾਰ ਪਹਿਲੇ ਟੀ-20 ਲਈ ਸ਼੍ਰੇਅਸ ਅਈਅਰ ਨੇ ਜਿੱਤਿਆ ਟਾਸ, ਪਰ ਵੈਭਵ ਸੂਰਿਆਵੰਸ਼ੀ ਨੂੰ ਨਹੀਂ ਕੀਤਾ ਸ਼ਾਮਲ

ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਭਾਰਤ ਅਤੇ ਅਫਗਾਨਿਸਤਾਨ ਵਿਚਕਾਰ ਤਿੰਨ ਮੈਚਾਂ ਦੀ ਟੀ-20 ਲੜੀ ਦਾ ਪਹਿਲਾ ਮੈਚ ਦਿੱਲੀ ਦੇ ਅਰੁਣ ਜੇਤਲੀ ਸਟੇਡੀਅਮ ਵਿੱਚ ਖੇਡਿਆ ਜਾ ਰਿਹਾ ਹੈ। ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਟਾਸ ਦੌਰਾਨ, ਅਈਅਰ ਨੇ ਐਲਾਨ ਕੀਤਾ ਕਿ ਨੌਜਵਾਨ ਬੱਲੇਬਾਜ਼ ਵੈਭਵ ਸੂਰਿਆਵੰਸ਼ੀ ਨੂੰ ਪਲੇਇੰਗ ਇਲੈਵਨ ਵਿੱਚ…
-
ਗੋਆ ‘ਚ AAP-GFP ਦਾ ‘ਗੋਆ ਫਰਸਟ’ ਅਲਾਇੰਸ, ਕੇਜਰੀਵਾਲ ਨੇ ਭਾਜਪਾ-ਕਾਂਗਰਸ ‘ਤੇ ਸਾਧਿਆ ਨਿਸ਼ਾਨਾ

ਨਵੀਂ ਦਿੱਲੀ/ਗੋਆ, 13 ਸਤੰਬਰ (ਗੁਰਪ੍ਰੀਤ ਸਿੰਘ) : ਕਾਂਗਰਸ ਅਤੇ ਭਾਜਪਾ ਤੋਂ ਵਾਰ-ਵਾਰ ਧੋਖਾ ਖਾ ਰਹੀ ਗੋਆ ਦੀ ਜਨਤਾ ਨੂੰ ਐਤਵਾਰ ਨੂੰ ਇੱਕ ਤੀਜਾ ਮਜ਼ਬੂਤ ਬਦਲ ‘‘ਗੋਆ ਫਰਸਟ’’ ਅਲਾਇੰਸ ਦੇ ਰੂਪ ਵਿੱਚ ਮਿਲ ਗਿਆ। ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਗੋਆ ਫਾਰਵਰਡ ਪਾਰਟੀ (ਜੀਐੱਫਪੀ) ਦੇ ਮੁਖੀ ਵਿਜੇ ਸਰਦੇਸਾਈ ਦੀ ਮੌਜੂਦਗੀ ਵਿੱਚ ਗੋਆ ਵਿਧਾਨ…
-
ਬਿਜਲੀ ਸੰਕਟ ਤੋਂ ਪੰਜਾਬ ਪੂਰੀ ਤਰ੍ਹਾਂ ਉਭਰਿਆ, ਕੇਂਦਰ ਨੇ ਨਹੀਂ ਦਿੱਤਾ ਸਹਿਯੋਗ: ਕੁਲਦੀਪ ਧਾਲੀਵਾਲ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਆਪ ਪੰਜਾਬ ਦੇ ਮੁਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਿਛਲੇ 4-5 ਦਿਨਾਂ ਦਰਮਿਆਨ ਪੰਜਾਬ ਨੂੰ ਜਿਸ ਬਿਜਲੀ ਸੰਕਟ ਦਾ ਸਾਹਮਣਾ ਕਰਨਾ ਪਿਆ, ਉਹ ਕੇਂਦਰ ਸਰਕਾਰ ਦੇ ਨਕਾਰਾਤਮਕ ਰਵੱਈਏ ਅਤੇ ਸੂਬੇ ਦਾ ਹੱਕ ਮਾਰਨ ਦੀ ਨੀਤੀ ਦਾ ਨਤੀਜਾ ਸੀ। ਹਾਲਾਂਕਿ, ਮੁੱਖ ਮੰਤਰੀ ਭਗਵੰਤ ਮਾਨ…
-
ਹੈਰੋਇਨ ਤੋਂ ਬਾਅਦ ਫਾਰਮਾਸਿਊਟੀਕਲ ਨਸ਼ੇ ਬਣੇ ਨਵੀਂ ਚੁਣੌਤੀ, ਪੰਜਾਬ ਪੁਲਿਸ ਨੇ ਜਤਾਈ ਚਿੰਤਾ

ਚੰਡੀਗੜ੍ਹ, 13 ਸਤੰਬਰ (ਗੁਰਪ੍ਰੀਤ ਸਿੰਘ) : ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ ਹੋਣ ਵਾਲੀ ਨਸ਼ਿਆਂ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ ਸਖ਼ਤ ਕਾਰਵਾਈਆਂ ਸਦਕਾ ਨਸ਼ਾ ਤਸਕਰੀ ਦੇ ਤਰੀਕਿਆਂ ਵਿੱਚ ਬਦਲਾਅ ਆਇਆ ਹੈ ਅਤੇ ਹੁਣ ਫਾਰਮਾਸਿਊਟੀਕਲ ਡਰੱਗਜ਼ ‘ਤੇ ਵਧੇਰੇ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਵਿੱਚ ਨਸ਼ਾ-ਰੋਕੂ ਕਾਨੂੰਨਾਂ ਨੂੰ ਲਾਗੂ ਕਰਨ ਦੇ…
-
‘ਯੂਥ ਰਨ ਪੰਜਾਬ-2026’ ‘ਚ 20 ਹਜ਼ਾਰ ਨੌਜਵਾਨਾਂ ਦੀ ਸ਼ਮੂਲੀਅਤ, ਨਸ਼ਿਆਂ ਖ਼ਿਲਾਫ਼ ਦਿੱਤਾ ਮਜ਼ਬੂਤ ਸੰਦੇਸ਼

ਬਠਿੰਡਾ, 13 ਸਤੰਬਰ (ਗੁਰਪ੍ਰੀਤ ਸਿੰਘ) : ਪੰਜਾਬ ਦੇ ਨੌਜਵਾਨਾਂ ਨੇ “ਉੱਡਤਾ ਪੰਜਾਬ” ਦੇ ਪ੍ਰਚਾਰ ਦਾ ਕਰਾਰਾ ਜਵਾਬ ਦਿੱਤਾ ਹੈ। ਬਠਿੰਡਾ ਵਿਖੇ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ ਪੰਜਾਬ-2026’ ਵਿੱਚ ਰਿਕਾਰਡ 20,000 ਨੌਜਵਾਨਾਂ ਅਤੇ ਖਿਡਾਰੀਆਂ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਵਿਰੁੱਧ ਤੇ ਖੇਡਾਂ ਦੇ ਹੱਕ ਵਿੱਚ ਇੱਕ ਸਪੱਸ਼ਟ ਸੁਨੇਹਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ‘ਯੁੱਧ…
-
‘ਸਕੂਲ ਨਸ਼ਿਆਂ ਵਿਰੁੱਧ’ ਪਾਠਕ੍ਰਮ ਨਾਲ ਨੌਜਵਾਨਾਂ ਦੀਆਂ ਗਲਤ ਧਾਰਨਾਵਾਂ ਤੋੜ ਰਹੀ ਪੰਜਾਬ ਸਰਕਾਰ

ਚੰਡੀਗੜ੍ਹ; 13 ਸਤੰਬਰ, 2026 (ਗੁਰਪ੍ਰੀਤ ਸਿੰਘ) : “ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ, ਇਸਨੂੰ ਛੱਡ ਸਕਦਾ ਹਾਂ।” ਜਾਂ ਇਹ ਸੋਚ ਕਿ ਲੰਬੇ ਸਮੇਂ ਤੱਕ ਨਸ਼ਾ ਕਰਨ ਤੋਂ ਬਾਅਦ ਵੀ “ਰਿਹੈਬਿਲਿਟੇਸ਼ਨ ਕੇਂਦਰ ਵਿੱਚ ਇਲਾਜ ਆਸਾਨੀ ਨਾਲ ਹੋ ਜਾਵੇਗਾ।” ਨਸ਼ੇ ਦੇ ਪ੍ਰਯੋਗ ਵੱਲ ਵਧ ਰਹੇ ਕਿਸੇ ਨੌਜਵਾਨ ਨੂੰ ਇਹ ਗੱਲਾਂ ਭਾਵੇਂ ਆਮ ਲੱਗਣ,…
-
ਪੰਜਾਬ ਵਿੱਚ 17 ਸਤੰਬਰ ਤੱਕ ਮੀਂਹ ਦੀ ਚੇਤਾਵਨੀ, ਅੱਜ 16 ਜ਼ਿਲ੍ਹਿਆਂ ‘ਚ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਵਿੱਚ ਮੌਸਮ ਐਤਵਾਰ ਤੋਂ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਪੀਲਾ ਅਲਰਟ ਜਾਰੀ ਕੀਤਾ ਹੈ, ਜਿਸ ਵਿੱਚ 13 ਸਤੰਬਰ ਤੋਂ 17 ਸਤੰਬਰ ਤੱਕ ਸੂਬੇ ਵਿੱਚ ਕਈ ਥਾਵਾਂ ‘ਤੇ ਮੀਂਹ ਅਤੇ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਇਸ ਦੌਰਾਨ ਚੰਡੀਗੜ੍ਹ ਵਿੱਚ ਵੀ ਬੱਦਲਵਾਈ ਰਹਿਣ ਅਤੇ ਮੀਂਹ…
-
ਬ੍ਰਿਕਸ ਸੰਮੇਲਨ ‘ਚ PM ਮੋਦੀ ਦਾ ਸੰਦੇਸ਼: ਵਿਕਾਸ ਤੇ ਵਾਤਾਵਰਣ ਕੋਈ ਵਿਕਲਪ ਨਹੀਂ

ਨਵੀਂ ਦਿੱਲੀ (ਰਾਜੀਵ ਸ਼ਰਮਾ) : 18ਵੇਂ ਬ੍ਰਿਕਸ ਸੰਮੇਲਨ ਦੇ ਦੂਜੇ ਦਿਨ ਮੈਂਬਰ ਦੇਸ਼ਾਂ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਚਕੀਲਾਪਣ, ਨਵੀਨਤਾ, ਸਹਿਯੋਗ ਅਤੇ ਸਥਿਰਤਾ ‘ਤੇ ਜ਼ੋਰ ਦਿੱਤਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਦੀ ਪ੍ਰਧਾਨਗੀ ਹੇਠ, ਬ੍ਰਿਕਸ ਨੇ ਪੂਰੀ ਤਰ੍ਹਾਂ ਇਨ੍ਹਾਂ ਚਾਰ ਥੰਮ੍ਹਾਂ ‘ਤੇ ਧਿਆਨ ਕੇਂਦਰਿਤ ਕੀਤਾ ਹੈ। ਪ੍ਰਧਾਨ ਮੰਤਰੀ ਨੇ…
-
ਮਲੇਸ਼ੀਆ ਦੇ PM ਅਨਵਰ ਇਬਰਾਹਿਮ ਨੇ ਬ੍ਰਿਕਸ (BRICS) ਡਿਨਰ ਦੌਰਾਨ ਸਭ ਦਾ ਦਿਲ ਜਿੱਤਿਆ; ਪਿਆਨੋ ‘ਤੇ ਕਿਸ਼ੋਰ ਕੁਮਾਰ ਦਾ ਗੀਤ ਗਾਇਆ

ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਭਾਰਤ ਮੰਡਪਮ ਵਿਖੇ ਬ੍ਰਿਕਸ ਨੇਤਾਵਾਂ ਲਈ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ। ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਆਪਣੇ ਵਿਲੱਖਣ ਪ੍ਰਦਰਸ਼ਨ ਨਾਲ ਇਕੱਠ ਨੂੰ ਮੋਹਿਤ ਕੀਤਾ। ਉਨ੍ਹਾਂ ਨੇ ਕਿਸ਼ੋਰ ਕੁਮਾਰ ਦਾ ਮਸ਼ਹੂਰ ਗੀਤ “ਖਵਾਬ ਹੋ ਤੁਮ ਯਾ ਕੋਈ ਹਕੀਕਤ” ਪਿਆਨੋ ਦੀ ਧੁਨ…
-
ਭਾਰਤ ਮੰਡਪਮ ‘ਚ ਬ੍ਰਿਕਸ ਆਗੂਆਂ ਦੀ ਫੈਮਿਲੀ ਫੋਟੋ, ਮੋਦੀ ਦੇ ਨਾਲ ਪੁਤਿਨ ਤੇ ਸ਼ੀ ਜਿਨਪਿੰਗ ਰਹੇ ਮੌਜੂਦ

ਨਵੀਂ ਦਿੱਲੀ (ਰਾਜੀਵ ਸ਼ਰਮਾ) : ਭਾਰਤ ਦੀ ਮੇਜ਼ਬਾਨੀ ਹੇਠ ਹੋ ਰਹੇ 18ਵੇਂ ਬ੍ਰਿਕਸ ਸ਼ਿਖਰ ਸੰਮੇਲਨ ਦੇ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਬ੍ਰਿਕਸ ਦੇ ਮੈਂਬਰ ਦੇਸ਼ਾਂ ਦੇ ਆਗੂਆਂ ਨੇ ਭਾਰਤ ਮੰਡਪਮ ਵਿੱਚ ਸਮੂਹਿਕ (ਫੈਮਿਲੀ) ਫੋਟੋ ਖਿਚਵਾਈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਵਿਚਕਾਰ ਖੜ੍ਹੇ ਨਜ਼ਰ ਆਏ, ਜਦਕਿ ਉਨ੍ਹਾਂ ਦੇ ਇੱਕ ਪਾਸੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ…
-
ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ, ਸੀਸੀਟੀਵੀ ਵੀਡੀਓ ਵਾਇਰਲ; ਗੈਂਗਸਟਰ ਡੋਨੀ ਬੱਲ ਵੱਲੋਂ ਜ਼ਿੰਮੇਵਾਰੀ ਲੈਣ ਦਾ ਦਾਅਵਾ

ਬਰਨਾਲਾ: ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਬਰਨਾਲਾ ਸ਼ਹਿਰ ਦੇ ਬਾਹਰੀ ਇਲਾਕੇ ਫਰਵਾਹੀ ਪਿੰਡ ਸਥਿਤ ਘਰ ਦੇ ਮੁੱਖ ਗੇਟ ‘ਤੇ ਸ਼ਨੀਵਾਰ ਦੇਰ ਰਾਤ ਤਿੰਨ ਅਣਪਛਾਤੇ ਨਕਾਬਪੋਸ਼ ਨੌਜਵਾਨਾਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਹਮਲਾਵਰ ਮੋਟਰਸਾਈਕਲ ‘ਤੇ ਸਵਾਰ ਸਨ ਅਤੇ ਉਨ੍ਹਾਂ ਵੱਲੋਂ ਘੱਟੋ-ਘੱਟ ਛੇ ਰਾਊਂਡ ਫਾਇਰ ਕੀਤੇ ਗਏ। ਘਟਨਾ ਦੀ ਸੀਸੀਟੀਵੀ ਫੁਟੇਜ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ…
-
ਪੰਜਾਬ ‘ਚ ਮੌਨਸੂਨ ਫੜੇਗਾ ਜ਼ੋਰ; ਅਗਲੇ ਚਾਰ ਦਿਨਾਂ ਲਈ ਮੀਂਹ ਦੀ ਪੇਸ਼ੀਨਗੋਈ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਕੁਝ ਦਿਨਾਂ ਦੀ ਸੁਸਤੀ ਤੋਂ ਬਾਅਦ ਪੰਜਾਬ ਅੰਦਰ 13 ਸਤੰਬਰ ਤੋਂ ਮੌਨਸੂਨ ਮੁੜ ਸਰਗਰਮ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਅਗਲੇ ਚਾਰ ਦਿਨਾਂ ਦੌਰਾਨ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। 17 ਸਤੰਬਰ ਤੱਕ ਕੁਝ ਥਾਵਾਂ ’ਤੇ ਭਾਰੀ ਬਾਰਿਸ਼ ਦੇ ਖ਼ਦਸ਼ੇ ਨੂੰ ਵੇਖਦਿਆਂ ‘ਯੈਲੋ ਅਲਰਟ’…
-
ਕੋਲੇ ਦੇ ਸੰਕਟ ਕਾਰਨ ਪੰਜਾਬ ‘ਚ ਬਿਜਲੀ ਸੰਕਟ ਡੂੰਘਾ ਹੋਇਆ; ਲੱਗਣ ਲੱਗੇ ਵੱਡੇ ਕੱਟ

ਚੰਡੀਗੜ੍ਹ (ਗੁਰਪ੍ਰੀਤ ਸਿੰਘ): ਪੰਜਾਬ ਵਿੱਚ ਬਿਜਲੀ ਦਾ ਸੰਕਟ ਹੋਰ ਗੰਭੀਰ ਰੂਪ ਅਖ਼ਤਿਆਰ ਕਰਦਾ ਜਾ ਰਿਹਾ ਹੈ। ਥਰਮਲ ਪਾਵਰ ਸਟੇਸ਼ਨਾਂ ਵਿੱਚ ਕੋਲੇ ਦੇ ਘਟਦੇ ਭੰਡਾਰਾਂ ਅਤੇ ਬਿਜਲੀ ਦੀ ਇੱਕਦਮ ਵਧੀ ਮੰਗ ਕਾਰਨ ਪ੍ਰਸ਼ਾਸਨ ਨੂੰ ਰਿਹਾਇਸ਼ੀ, ਉਦਯੋਗਿਕ ਅਤੇ ਖੇਤੀਬਾੜੀ ਖੇਤਰਾਂ ਵਿੱਚ ਅਣ-ਐਲਾਨੇ ਬਿਜਲੀ ਕੱਟ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਲੁਧਿਆਣਾ, ਜਲੰਧਰ ਅਤੇ ਮੰਡੀ ਗੋਬਿੰਦਗੜ੍ਹ ਵਰਗੇ…
-
ਕੈਲੀਫੋਰਨੀਆ ’ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀ ਮਾਰ ਕੇ ਕਤਲ; ਪੁਲਿਸ ਘੇਰਾਬੰਦੀ ਮਗਰੋਂ ਸ਼ੱਕੀ ਹਮਲਾਵਰ ਦੀ ਵੀ ਮੌਤ

ਸੈਕਰਾਮੈਂਟੋ (ਰਾਜੀਵ ਸ਼ਰਮਾ): ਕੈਲੀਫੋਰਨੀਆ ਦੇ ਇੱਕ ਸ਼ਾਪਿੰਗ ਸੈਂਟਰ ਵਿੱਚ 38 ਸਾਲਾ ਭਾਰਤੀ ਮੂਲ ਦੀ ਔਰਤ ਦਾ ਕਈ ਮਹੀਨਿਆਂ ਤੱਕ ਪਿੱਛਾ (ਸਟਾਕਿੰਗ) ਕੀਤੇ ਜਾਣ ਮਗਰੋਂ ਗੋਲੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਵਾਰਦਾਤ ਮਗਰੋਂ ਪੁਲਿਸ ਨਾਲ ਹੋਏ ਟਕਰਾਅ ਦੌਰਾਨ ਸ਼ੱਕੀ ਹਮਲਾਵਰ ਨੇ ਖ਼ੁਦ ਨੂੰ ਗੋਲੀ ਮਾਰ ਲਈ, ਜਿਸ ਕਾਰਨ ਉਸ ਦੀ ਵੀ ਮੌਤ ਹੋ…
-
ਸਿੱਧੂ ਮੂਸੇਵਾਲਾ ਦਾ ‘ਸਾਈਨਡ ਟੂ ਗੌਡ’ ਹੋਲੋਗ੍ਰਾਮ ਟੂਰ: ਉੱਤਰੀ ਅਮਰੀਕਾ ਦੇ 6 ਵੱਡੇ ਸ਼ਹਿਰਾਂ ਵਿੱਚ ਹੋਣਗੇ ਲਾਈਵ ਸ਼ੋਅ, ਤਰੀਕਾਂ ਦਾ ਐਲਾਨ

ਚੰਡੀਗੜ੍ਹ (ਗੁਰਪ੍ਰੀਤ ਸਿੰਘ/ਰਾਜੀਵ ਸ਼ਰਮਾ): ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦੇ ਚਰਚਿਤ ‘ਸਾਈਨਡ ਟੂ ਗੌਡ ਵਰਲਡ ਟੂਰ’ ਦੇ ਦਾਇਰੇ ਨੂੰ ਹੋਰ ਵਿਸ਼ਾਲ ਕਰਦਿਆਂ ਪ੍ਰਬੰਧਕਾਂ ਨੇ ਉੱਤਰੀ ਅਮਰੀਕਾ ਦੇ ਛੇ ਪ੍ਰਮੁੱਖ ਸ਼ਹਿਰਾਂ ਦੇ ਨਾਂ ਨਵੇਂ ਸ਼ਡਿਊਲ ਵਿੱਚ ਸ਼ਾਮਲ ਕਰ ਲਏ ਹਨ। ਅਤਿ-ਆਧੁਨਿਕ ਹੋਲੋਗ੍ਰਾਮ ਤਕਨੀਕ ਰਾਹੀਂ ਸਟੇਜ ‘ਤੇ ਪੇਸ਼ ਕੀਤੇ ਜਾਣ ਵਾਲੇ ਇਹ ਸ਼ੋਅ…
-
ਦਿਲਜੀਤ ਦੋਸਾਂਝ ਨੇ ਵੈਂਬਲੀ ਨੂੰ ਬਣਾਇਆ ਪੰਜਾਬੀ ਜਸ਼ਨ ਦਾ ਅਖਾੜਾ, ਲੰਡਨ ਵਿੱਚ ਰਚਿਆ ਇਤਿਹਾਸ

ਲੰਡਨ (ਰਾਜੀਵ ਸ਼ਰਮਾ): ਇਤਿਹਾਸਕ ਵੈਂਬਲੀ ਸਟੇਡੀਅਮ ਸ਼ਨੀਵਾਰ ਨੂੰ ਪੂਰੀ ਤਰ੍ਹਾਂ ਪੰਜਾਬੀ ਰੰਗ ਵਿੱਚ ਰੰਗਿਆ ਨਜ਼ਰ ਆਇਆ, ਜਦੋਂ ਦਿਲਜੀਤ ਦੋਸਾਂਝ ਨੇ ਲਗਭਗ 90,000 ਦਰਸ਼ਕਾਂ ਨਾਲ ਨੱਕੋ-ਨੱਕ ਭਰੇ ਸਟੇਡੀਅਮ ਸਾਹਮਣੇ ਆਪਣੀ ਪੇਸ਼ਕਾਰੀ ਦਿੱਤੀ। ਇਹ ਪਲ ਕੌਮਾਂਤਰੀ ਪੱਧਰ ‘ਤੇ ਪੰਜਾਬੀ ਸੰਗੀਤ ਲਈ ਇੱਕ ਇਤਿਹਾਸਕ ਮੀਲ ਪੱਥਰ ਸਾਬਤ ਹੋਇਆ ਹੈ। ਗਾਇਕ 12 ਸਤੰਬਰ ਨੂੰ ਆਪਣੇ ‘ਔਰਾ ਵਰਲਡ ਟੂਰ’ (Aura…
-
ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ ਪੰਜਾਬ ਆਉਣਗੇ ਸਚਿਨ ਪਾਇਲਟ

ਗੁਰਪ੍ਰੀਤ ਸਿੰਘ :- ਪੰਜਾਬ ਵਿਚ ਚੱਲ ਰਹੀ ਧੜੇਬੰਦੀ ਵਿਚਾਲੇ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਪਹਿਲੀ ਵਾਰ ਪੰਜਾਬ ਆਉਣਗੇ। ਸੂਤਰਾਂ ਮੁਤਾਬਕ 15 ਸਤੰਬਰ ਕਾਂਗਰਸ ਵੱਡਾ ਪ੍ਰਦਰਸ਼ਨ ਕਰਨ ਜਾ ਰਹੀ ਹੈ, ਅਤੇ ਇਸੇ ਦਿਨ ਪਾਇਲਟ ਪੰਜਾਬ ਆ ਸਕਦੇ ਹਨ। ਪਾਇਲਟ ਚੰਡੀਗੜ੍ਹ ਵਿਚ ਹੋਣ ਵਾਲੇ ਕਾਂਗਰਸ ਦੇ ਪ੍ਰਦਰਸ਼ਨ ਵਿਚ ਵੀ ਸ਼ਾਮਲ ਹੋ ਸਕਦੇ ਹਨ। ਇਸ ਪ੍ਰਦਰਸ਼ਨ…
-
‘ਚੜ੍ਹਦੀਕਲਾ’ ਤੋਂ ਹਟੀ ਪਾਬੰਦੀ, ਹਾਈਕੋਰਟ ਦੇ ਹੁਕਮਾਂ ਤੇ CBFC ਨੇ ਪਾਬੰਦੀ ਦੇ ਫ਼ੈਸਲੇ ਨੂੰ ਲਿਆ ਵਾਪਸ

ਗੁਰਪ੍ਰੀਤ ਸਿੰਘ :- ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) ਵਿੱਚ ਚੱਲ ਰਹੀ ਕਾਰਵਾਈ ਤੋਂ ਬਾਅਦ, ਪੰਜਾਬੀ ਫਿਲਮ ‘ਚੜਦੀਕਲਾ’ ਨੂੰ ਪ੍ਰਮਾਣੀਕਰਣ ਦੇਣ ਤੋਂ ਇਨਕਾਰ ਕਰਨ ਵਾਲੇ ਹੁਕਮ ਵਾਪਸ ਲੈ ਲਏ ਹਨ।ਸੀਬੀਐਫਸੀ ਦੇ ਖੇਤਰੀ ਅਧਿਕਾਰੀ ਨੇ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਜਾਂਚ ਕਮੇਟੀ ਦੇ 26 ਮਈ, 2026 ਦੇ…
-
‘ਚੜ੍ਹਦੀਕਲਾ’ ਤੋਂ ਹਟੀ ਪਾਬੰਦੀ, ਹਾਈਕੋਰਟ ਦੇ ਹੁਕਮਾਂ ਤੇ CBFC ਨੇ ਪਾਬੰਦੀ ਦੇ ਫ਼ੈਸਲੇ ਨੂੰ ਲਿਆ ਵਾਪਸ

ਗੁਰਪ੍ਰੀਤ ਸਿੰਘ :- ਸੈਂਟਰਲ ਬੋਰਡ ਆਫ਼ ਫਿਲਮ ਸਰਟੀਫਿਕੇਸ਼ਨ (CBFC) ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ (High Court) ਵਿੱਚ ਚੱਲ ਰਹੀ ਕਾਰਵਾਈ ਤੋਂ ਬਾਅਦ, ਪੰਜਾਬੀ ਫਿਲਮ ‘ਚੜਦੀਕਲਾ’ ਨੂੰ ਪ੍ਰਮਾਣੀਕਰਣ ਦੇਣ ਤੋਂ ਇਨਕਾਰ ਕਰਨ ਵਾਲੇ ਹੁਕਮ ਵਾਪਸ ਲੈ ਲਏ ਹਨ। ਸੀਬੀਐਫਸੀ ਦੇ ਖੇਤਰੀ ਅਧਿਕਾਰੀ ਨੇ ਹਾਈ ਕੋਰਟ ਨੂੰ ਸੂਚਿਤ ਕੀਤਾ ਕਿ ਜਾਂਚ ਕਮੇਟੀ ਦੇ 26 ਮਈ, 2026…
-
ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ, ਛੱਤ ਰਾਹੀਂ ਦੁਕਾਨਾਂ ਅੰਦਰ ਦਾਖਲ ਹੋ ਕੇ ਨਕਦੀ ਤੇ ਸਾਮਾਨ ਲੈ ਕੇ ਫਰਾਰ

ਗੁਰਪ੍ਰੀਤ ਸਿੰਘ :- ਸਰਹੱਦੀ ਕਸਬਾ ਕਲਾਨੌਰ ਦੇ ਮੇਨ ਬਾਜ਼ਾਰ ਵਿੱਚ ਬੀਤੀ ਰਾਤ ਚੋਰਾਂ ਵੱਲੋਂ ਦੋ ਕਰਿਆਨੇ ਦੀਆਂ ਦੁਕਾਨਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਦੁਕਾਨਾਂ ਵਿੱਚੋਂ ਨਕਦੀ ਅਤੇ ਕਰਿਆਨੇ ਦਾ ਸਾਮਾਨ ਚੋਰੀ ਕਰਕੇ ਫਰਾਰ ਹੋ ਗਏ। ਘਟਨਾ ਤੋਂ ਬਾਅਦ ਦੁਕਾਨਦਾਰਾਂ ਵਿੱਚ ਚਿੰਤਾ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਚੋਰਾਂ…
-
ਦੋ ਬੱਚਿਆਂ ਦੀ ਮਾਂ ਨੇ ਭੇਦਭਰੇ ਹਾਲਾਤਾਂ ‘ਚ ਬਿਆਸ ਦਰਿਆ ‘ਚ ਛਾਲ ਮਾਰੀ

ਗੁਰਪ੍ਰੀਤ ਸਿੰਘ :- ਕਾਹਨੂਵਾਨ ਅਧੀਨ ਆਉਂਦੇ ਪਿੰਡ ਰਾਜੂ ਬੇਲਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇੱਕ ਦੋ ਬੱਚਿਆਂ ਦੀ ਮਾਂ ਵੱਲੋਂ ਭੇਦਭਰੇ ਹਾਲਾਤਾਂ ਵਿੱਚ ਦਰਿਆ ਬਿਆਸ (Beas River) ਵਿੱਚ ਛਾਲ ਮਾਰਨ ਦਾ ਮਾਮਲਾ ਸਾਹਮਣੇ ਆਇਆ। ਪ੍ਰਭਜੋਤ ਕੌਰ ਪਤਨੀ ਗੁਰਨਾਮ ਸਿੰਘ, ਜੋ ਭਾਰਤੀ ਫੌਜ ਵਿੱਚ ਤਾਇਨਾਤ ਜਵਾਨ ਦੀ ਪਤਨੀ ਦੱਸੀ ਜਾ ਰਹੀ ਹੈ, ਦੀ ਦਰਿਆ…
-
ਰਾਜਪਾਲ ਕਟਾਰੀਆ ਵੱਲੋਂ 2047 ਤੱਕ ‘ਵਿਕਸਿਤ ਭਾਰਤ’ ਦੀ ਸਿਰਜਣਾ ਲਈ ਆਰਟੀਫਿਸ਼ਲ ਇੰਟੈਲੀਜੈਂਸ-ਅਧਾਰਿਤ, ਨੈਤਿਕ ਅਤੇ ਉਦਯੋਗ-ਮੁਖੀ ਉਚੇਰੀ ਸਿੱਖਿਆ ਤੇ ਜ਼ੋਰ

ਪੰਜਾਬ ਲੋਕ ਭਵਨ ਵਿਖੇ ‘ਆਰਟੀਫਿਸ਼ਲ ਇੰਟੈਲੀਜੈਂਸ ਅਤੇ ਉਚੇਰੀ ਸਿੱਖਿਆ’ ਵਿਸ਼ੇ ‘ਤੇ ਉਪ-ਕੁਲਪਤੀਆਂ ਦੀ ਕਾਨਫਰੰਸ ਦਾ ਆਯੋਜਨ ਚੰਡੀਗੜ੍ਹ :- ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਯੂਨੀਵਰਸਿਟੀਆਂ ਦੇ ਉਪ-ਕੁਲਪਤੀਆਂ ਨੂੰ ਸੱਦਾ ਦਿੱਤਾ ਕਿ ਉਹ ਉਚੇਰੀ ਸਿੱਖਿਆ, ਖੋਜ ਅਤੇ ਇਨੋਵੇਸ਼ਨ ਵਿੱਚ ਤਬਦੀਲੀ ਲਿਆਉਣ ਲਈ ਆਰਟੀਫਿਸ਼ਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਕਰਨ।…
-
ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

2021 ਦੀ ਵਿਧਾਨ ਸਭਾ ਬਹਿਸ, ਅਕਾਲੀ ਅਤੇ ਕਾਂਗਰਸ ਦਰਮਿਆਨ ‘ਕਿਸਦਾ ਗੈਂਗਸਟਰ’ ਬਾਰੇ ਸੀ; ਇਸਦੇ ਉਲਟ ‘ਆਪ’ ਸਰਕਾਰ ਯੂਰਪ ਤੋਂ ਲਿਆ ਕੇ ਗੈਂਗਸਟਰ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਖੜ੍ਹਾ ਕਰ ਰਹੀ ਹੈ: ਅਮਨ ਅਰੋੜਾ ਸੱਤ ਮਹੀਨਿਆਂ ਵਿੱਚ ਵਿਦੇਸ਼ਾਂ ‘ਚੋਂ 10 ਭਗੌੜੇ ਵਾਪਸ ਲਿਆਂਦੇ, 21 ਹੋਰ ਹਵਾਲਗੀ ਪ੍ਰਸਤਾਵ ਕੇਂਦਰ ਕੋਲ ਪੈਂਡਿੰਗ: ਅਮਨ ਅਰੋੜਾ* ਭਗਵੰਤ ਮਾਨ ਸਰਕਾਰ ਗੈਂਗਸਟਰਾਂ…
-
ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਨੇ ਹਿਮਾਚਲ ਦੇ ਉਦਯੋਗਿਕ ਪ੍ਰਦੂਸ਼ਣ ਤੋਂ ਪੰਜਾਬ ਦੀ ਜੀਵਨ ਰੇਖਾ ਸਤਲੁਜ ਨੂੰ ਖ਼ਤਰੇ ਦਾ ਕੀਤਾ ਪਰਦਾਫਾਸ਼

ਬੀਬੀਐਨ ਦਾ ਉਦਯੋਗਿਕ ਕੂੜਾ ਸਤਲੁਜ ਨੂੰ ਪ੍ਰਦੂਸ਼ਿਤ ਕਰ ਰਿਹਾ ਹੈ, ਪੰਜਾਬ ਵਿੱਚ ਕੈਂਸਰ ਫੈਲਾ ਰਿਹਾ ਹੈ: ਦਿਨੇਸ਼ ਚੱਢਾ ਉਦਯੋਗਿਕ ਪ੍ਰਦੂਸ਼ਣ ਰੋਕਣ ਵਿੱਚ ਭਾਜਪਾ ਸਰਕਾਰਾਂ ਦੀ ਨਾਕਾਮੀ ਦੀ ਕੀਮਤ ਪੰਜਾਬ ਨੂੰ ਚੁਕਾਉਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ: ਦਿਨੇਸ਼ ਚੱਢਾ ਜਦੋਂ ਤੱਕ ਉੱਪਰਲੇ ਖੇਤਰਾਂ ਤੋਂ ਅਣ-ਸੋਧਿਆ ਉਦਯੋਗਿਕ ਕੂੜਾ ਸਤਲੁਜ ਵਿੱਚ ਡਿੱਗਦਾ ਰਹੇਗਾ, ਪੰਜਾਬ ਆਪਣੇ ਪਾਣੀ ਦੀ…
-
ਗੁਰਦਾਸਪੁਰ ‘ਚ ਗੈਂਗਸਟਰ ਨੈੱਟਵਰਕ ਨਾਲ ਜੁੜੀ ਕਥਿਤ ਫੰਡਿੰਗ ਦੀ ਜਾਂਚ ਦੀ ਮੰਗ; ਸੁਖਜਿੰਦਰ ਰੰਧਾਵਾ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਗੁਰਦਾਸਪੁਰ (ਗੁਰਪ੍ਰੀਤ ਸਿੰਘ) : ਗੁਰਦਾਸਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਪੱਤਰ ਲਿਖ ਕੇ ਡੇਰਾ ਬਾਬਾ ਨਾਨਕ ਅਤੇ ਪੂਰੇ ਗੁਰਦਾਸਪੁਰ ਖੇਤਰ ਵਿੱਚ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਨਾਲ ਜੁੜੇ ਕਥਿਤ ਵਿੱਤੀ ਲੈਣ-ਦੇਣ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਆਪਣੇ ਪੱਤਰ ਵਿੱਚ, ਰੰਧਾਵਾ ਨੇ ਖੇਤਰ…
-
CINTAA ਦਫ਼ਤਰ ‘ਚ ਕਲਾਕਾਰਾਂ ਵਿਚਕਾਰ ਝਗੜਾ, ਪੁਲਿਸ ਨੂੰ ਦੇਣਾ ਪਿਆ ਦਖਲ

ਮੁੰਬਈ (ਗੁਰਪ੍ਰੀਤ ਸਿੰਘ) : ਸ਼ੁੱਕਰਵਾਰ ਨੂੰ ਸਿਨੇਮਾ ਐਂਡ ਟੀਵੀ ਆਰਟਿਸਟਸ ਐਸੋਸੀਏਸ਼ਨ (CINTAA) ਦੇ ਦਫ਼ਤਰ ਵਿੱਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਸੰਗਠਨ ਨਾਲ ਜੁੜੇ ਕੁਝ ਕਲਾਕਾਰਾਂ ਵਿਚਕਾਰ ਗਰਮਾ-ਗਰਮ ਬਹਿਸ ਅਤੇ ਹੱਥੋਪਾਈ ਹੋ ਗਈ। ਇਸ ਘਟਨਾ ਦੇ ਕਈ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਹਨ, ਜਿਸ ਵਿੱਚ ਪੁਲਿਸ ਅਧਿਕਾਰੀ ਦਖਲ ਦਿੰਦੇ ਹੋਏ ਅਤੇ ਕਲਾਕਾਰਾਂ ਨੂੰ ਸ਼ਾਂਤ ਕਰਨ…
-
ਫਿਰੋਜ਼ਪੁਰ ਕੋਰਟ ਕੰਪਲੈਕਸ ਨੂੰ ਬੰਬ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਫਿਰੋਜ਼ਪੁਰ (ਗੁਰਪ੍ਰੀਤ ਸਿੰਘ) : ਫਿਰੋਜ਼ਪੁਰ ਜ਼ਿਲ੍ਹਾ ਅਦਾਲਤ ਕੰਪਲੈਕਸ ਸ਼ਨੀਵਾਰ ਸਵੇਰੇ ਉਸ ਸਮੇਂ ਹਫੜਾ-ਦਫੜੀ ਵਿੱਚ ਪੈ ਗਿਆ ਜਦੋਂ ਅਦਾਲਤ ਕੰਪਲੈਕਸ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲੀ ਇੱਕ ਗੁਮਨਾਮ ਈਮੇਲ ਮਿਲੀ। ਰਿਪੋਰਟਾਂ ਅਨੁਸਾਰ, ਪਿਛਲੇ ਸਾਲ ਵਿੱਚ ਅਦਾਲਤ ਕੰਪਲੈਕਸ ਨੂੰ ਮਿਲੀ ਇਹ ਪੰਜਵੀਂ ਅਜਿਹੀ ਧਮਕੀ ਹੈ। ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ, ਪੁਲਿਸ ਨੇ ਤੁਰੰਤ ਅਦਾਲਤ…
-
WCL 2026 ਦਾ ਸ਼ਡਿਊਲ ਜਾਰੀ, ਭਾਰਤ-ਪਾਕਿਸਤਾਨ ਮੈਗਾ ਮੈਚ 10 ਅਕਤੂਬਰ ਨੂੰ ਹੋਵੇਗਾ

ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਸਾਬਕਾ ਕ੍ਰਿਕਟਰਾਂ ਦੀ ਪ੍ਰਸਿੱਧ ਟੀ-20 ਲੀਗ, ਵਰਲਡ ਚੈਂਪੀਅਨਸ਼ਿਪ ਆਫ਼ ਲੈਜੈਂਡਜ਼ (ਡਬਲਯੂਸੀਐਲ) ਦੇ ਤੀਜੇ ਸੀਜ਼ਨ ਦਾ ਸ਼ਡਿਊਲ ਐਲਾਨ ਦਿੱਤਾ ਗਿਆ ਹੈ। ਇਹ ਟੂਰਨਾਮੈਂਟ 3 ਤੋਂ 18 ਅਕਤੂਬਰ, 2026 ਤੱਕ ਸੰਯੁਕਤ ਅਰਬ ਅਮੀਰਾਤ (ਯੂਏਈ) ਵਿੱਚ ਹੋਵੇਗਾ। ਸਾਰੇ ਮੈਚ ਦੁਬਈ ਅਤੇ ਸ਼ਾਰਜਾਹ ਦੇ ਸਥਾਨਾਂ ‘ਤੇ ਖੇਡੇ ਜਾਣਗੇ। ਮਹੱਤਵਪੂਰਨ ਗੱਲ ਇਹ ਹੈ ਕਿ ਇਹ ਪਹਿਲੀ…
-
ਪੰਜਾਬ ਪੁਲਿਸ ਨੂੰ ਵੱਡੀ ਸਫਲਤਾ, ਜੱਗੂ ਭਗਵਾਨਪੁਰੀਆ ਦੇ ਕਰੀਬੀ ਸਾਥੀ ਗੈਂਗਸਟਰ ਅੰਮ੍ਰਿਤਪਾਲ ਸਿੰਘ ਨੂੰ ਮੋਲਡੋਵਾ ਤੋਂ ਹਵਾਲਗੀ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਵੱਡੀ ਅੰਤਰਰਾਸ਼ਟਰੀ ਸਫਲਤਾ ਹਾਸਲ ਕੀਤੀ ਹੈ। ਆਪਰੇਸ਼ਨ ਈਸਟਰਨ ਰੀਚ ਦੇ ਤਹਿਤ, ਬਦਨਾਮ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਦਾਲਮ ਉਰਫ਼ ਗੁਰਪਾਲ ਸਿੰਘ ਨੂੰ ਮੋਲਡੋਵਾ ਤੋਂ ਭਾਰਤ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਦੇ ਅਨੁਸਾਰ, ਇਹ ਪੰਜਾਬ ਪੁਲਿਸ ਦੁਆਰਾ ਕਿਸੇ ਯੂਰਪੀਅਨ ਦੇਸ਼ ਤੋਂ ਪਹਿਲੀ ਹਵਾਲਗੀ…
-
ਬ੍ਰਿਕਸ (BRICS) ਸੰਮੇਲਨ ‘ਚ ਸਾਂਝੇ ਐਲਾਨਨਾਮੇ ‘ਤੇ ਬਣੀ ਸਹਿਮਤੀ ; ਇਕਪਾਸੜ ਜੰਗ ਦੀ ਨਿੰਦਾ ਕੀਤੀ ਜਾਵੇਗੀ

ਨਵੀਂ ਦਿੱਲੀ (ਰਾਜੀਵ ਸ਼ਰਮਾ) : ਭਾਰਤ ਦੀ ਮੇਜ਼ਬਾਨੀ ਵਿੱਚ ਬ੍ਰਿਕਸ ਸੰਮੇਲਨ ਸ਼ੁਰੂ ਹੁੰਦੇ ਹੀ, ਮੈਂਬਰ ਦੇਸ਼ਾਂ ਨੇ ਇੱਕ ਸਾਂਝੇ ਐਲਾਨਨਾਮੇ ‘ਤੇ ਸਹਿਮਤੀ ਜਤਾਈ ਹੈ। ਮੀਡੀਆ ਰਿਪੋਰਟਾਂ ਦੇ ਅਨੁਸਾਰ, ਬ੍ਰਿਕਸ ਦੇਸ਼ਾਂ ਨੇ ਇੱਕ ਖਰੜੇ ਦੇ ਸਾਂਝੇ ਐਲਾਨਨਾਮੇ ‘ਤੇ ਸਹਿਮਤੀ ਜਤਾਈ ਹੈ ਜੋ ਕਿਸੇ ਵੀ ਦੇਸ਼ ਦਾ ਨਾਮ ਲਏ ਬਿਨਾਂ ਇੱਕਪਾਸੜ ਯੁੱਧ ਅਤੇ ਟਕਰਾਅ ਦੀ ਨਿੰਦਾ ਕਰੇਗਾ।…
-
28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ‘ਤੇ ਲੁਧਿਆਣਾ ‘ਚ ਹੋਵੇਗਾ ‘ਜਸ਼ਨ-ਏ-ਇਨਕਲਾਬ’; CM ਮਾਨ ਨੇ ਪੋਸਟਰ ਜਾਰੀ ਕੀਤਾ

ਲੁਧਿਆਣਾ (ਗੁਰਪ੍ਰੀਤ ਸਿੰਘ) : ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਵਸ ਦੇ ਮੌਕੇ ‘ਤੇ, ਪੰਜਾਬ ਸਰਕਾਰ 28 ਸਤੰਬਰ, 2026 ਨੂੰ ਲੁਧਿਆਣਾ ਵਿੱਚ ਇੱਕ ਵਿਸ਼ੇਸ਼ ਸਮਾਗਮ, “ਜਸ਼ਨ-ਏ-ਇਨਕਲਾਬ” ਦਾ ਆਯੋਜਨ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਸਮਾਗਮ ਦਾ ਪੋਸਟਰ ਜਾਰੀ ਕੀਤਾ। ਮੁੱਖ ਮੰਤਰੀ ਨੇ ਆਪਣੇ ਅਕਾਊਂਟ ‘ਤੇ ਪੋਸਟ ਕੀਤਾ ਕਿ ਇੱਕ ਸ਼ਾਨਦਾਰ ਸਮਾਗਮ, “ਜਸ਼ਨ-ਏ-ਇਨਕਲਾਬ” 28 ਸਤੰਬਰ…
-
ਸਚਿਨ ਪਾਇਲਟ ਨੇ ਪੰਜਾਬ ਦੇ ਸਕੂਲਾਂ ਦੇ ਆਡਿਟ ਨੂੰ ਲੈ ਕੇ ‘ਆਪ’ ‘ਤੇ ਨਿਸ਼ਾਨਾ ਸਾਧਿਆ, ‘ਆਪ’ ਨੇ ਕੀਤਾ ਜਵਾਬੀ ਹਮਲਾ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਆਡਿਟ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਵਿੱਚ ਸਕੂਲ ਆਡਿਟ ਸਵਾਗਤਯੋਗ ਹਨ, ਉੱਥੇ ਸਰਕਾਰ ਨੂੰ ਉਹੀ ਮਾਪਦੰਡ ਅਪਣਾਉਣੇ ਚਾਹੀਦੇ ਹਨ ਜੋ…
-
ਭਾਰਤ ਨੂੰ ਰੂਸ ਦੀ ਮੁੱਖ ਰੱਖਿਆ ਪੇਸ਼ਕਸ਼, Su-57 ਉਤਪਾਦਨ ਤੇ ਸੁਪਰ ਸੁਖੋਈ ਅਪਗ੍ਰੇਡ ‘ਤੇ ਕੇਂਦ੍ਰਿਤ

ਨਵੀਂ ਦਿੱਲੀ (ਰਾਜੀਵ ਸ਼ਰਮਾ) : ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਭਾਰਤ ਫੇਰੀ ਦੌਰਾਨ, ਦੋਵਾਂ ਦੇਸ਼ਾਂ ਵਿਚਕਾਰ ਰੱਖਿਆ ਸਹਿਯੋਗ ਬਾਰੇ ਮਹੱਤਵਪੂਰਨ ਚਰਚਾ ਹੋਈ। ਰੂਸ ਨੇ ਭਾਰਤ ਨੂੰ ਕਈ ਵੱਡੇ ਰੱਖਿਆ ਪ੍ਰਸਤਾਵ ਪੇਸ਼ ਕੀਤੇ, ਜਿਨ੍ਹਾਂ ਵਿੱਚ ਪੰਜਵੀਂ ਪੀੜ੍ਹੀ ਦੇ Su-57 ਸਟੀਲਥ ਲੜਾਕੂ ਜਹਾਜ਼ ਦਾ ਸਾਂਝਾ ਉਤਪਾਦਨ ਅਤੇ ਭਾਰਤੀ ਹਵਾਈ ਸੈਨਾ ਦੇ Su-30MKI ਬੇੜੇ ਨੂੰ ਆਧੁਨਿਕ “ਸੁਪਰ ਸੁਖੋਈ”…
-
ਭਾਰਤ-ਚੀਨ ਸਬੰਧਾਂ ਨੂੰ ਬਿਹਤਰ ਬਣਾਉਣ ‘ਤੇ ਜ਼ੋਰ, ਸ਼ੀ ਜਿਨਪਿੰਗ ਸੱਤ ਸਾਲਾਂ ਬਾਅਦ ਭਾਰਤ ਪਹੁੰਚੇ

ਨਵੀਂ ਦਿੱਲੀ (ਰਾਜੀਵ ਸ਼ਰਮਾ) : ਭਾਰਤ ਵਿੱਚ ਚੀਨੀ ਰਾਜਦੂਤ ਜ਼ੂ ਫੀਹੋਂਗ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੀ ਅਗਵਾਈ ਹੇਠ ਚੀਨ ਭਾਰਤ ਨਾਲ ਮਿਲ ਕੇ ਕੰਮ ਕਰਨ ਅਤੇ ਆਪਸੀ ਮਤਭੇਦਾਂ ਨੂੰ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦਾ ਇਹ ਬਿਆਨ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਭਾਰਤ ਦੌਰੇ ਤੋਂ ਕੁਝ…
-
ਪੰਜਾਬ ‘ਚ ਬਦਲਿਆ ਮੌਸਮ ਦਾ ਮਿਜ਼ਾਜ, ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਹਾਲ

ਗੁਰਪ੍ਰੀਤ ਸਿੰਘ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਆਪਣਾ ਰੁਖ਼ ਬਦਲਣਾ ਸ਼ੁਰੂ ਕਰ ਦਿੱਤਾ ਹੈ। ਸੂਬੇ ਦੇ ਕਈ ਇਲਾਕਿਆਂ ਵਿੱਚ ਸਵੇਰ ਤੋਂ ਹੀ ਅਸਮਾਨ ਵਿੱਚ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ ਅੱਜ (12 ਸਤੰਬਰ) ਨੂੰ ਪੰਜਾਬ ਦੇ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਇਸ ਦੌਰਾਨ ਸੂਬੇ…
-
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਅੱਜ

ਗੁਰਪ੍ਰੀਤ ਸਿੰਘ :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਗੁਰਪੁਰਬ ਹਰ ਸਾਲ ਦੀ ਤਰ੍ਹਾਂ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਵੱਖ-ਵੱਖ ਸਮਾਗਮ ਕੀਤੇ ਜਾਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅੱਜ 12 ਸਤੰਬਰ ਨੂੰ ਗੁਰਦੁਆਰਾ ਸ੍ਰੀ…
-
ਮਨੀਸ਼ ਸਿਸੋਦੀਆ ਦੀ ਸਚਿਨ ਪਾਇਲਟ ਨੂੰ ਚੁਣੌਤੀ: ਅਸੀਂ ਤੁਹਾਨੂੰ ਪੰਜਾਬ ਦੇ 1,000 ਸ਼ਾਨਦਾਰ ਸਕੂਲ ਦਿਖਾ ਸਕਦੇ ਹਾਂ, ਕੀ ਤੁਸੀਂ ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ 1,000 ਸਕੂਲ ਦਿਖਾ ਸਕਦੇ ਹੋ?

ਪੰਜਾਬ PGI 2.0 ਵਿੱਚ ਦੇਸ਼ ਵਿੱਚ ਸਿਖਰ ‘ਤੇ, ਨੀਤੀ ਆਯੋਗ ਦੁਆਰਾ ਕਲਾਸਰੂਮ ਲਰਨਿੰਗ ਵਿੱਚ ਨੰਬਰ 1 ਦਰਜਾ ਗੁਰਪ੍ਰੀਤ ਸਿੰਘ :- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁਕਰਵਾਰ ਨੂੰ ਕਾਂਗਰਸੀ ਆਗੂ ਸਚਿਨ ਪਾਇਲਟ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਰਕਾਰੀ ਸਕੂਲਾਂ ਦਾ ਸਾਂਝਾ ਆਡਿਟ ਕਰਨ ਦੀ ਚੁਣੌਤੀ ਦਿੱਤੀ। ‘ਆਪ’ ਪੰਜਾਬ ਪ੍ਰਭਾਰੀ ਨੇ…
-
ਗੁਲਜ਼ਾਰ ਸਿੰਘ ਦੀ ਮੌਤ ’ਤੇ ਸਿਆਸਤ ਦੇ ਦੋਸ਼, ਹਰਭਜਨ ਈਟੀਓ ਨੇ ਕਾਂਗਰਸ ’ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ; 11 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਵੀਰਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਂਗਰਸ ਪਾਰਟੀ ਵੱਲੋਂ ਸਵਰਗੀ ਗੁਲਜ਼ਾਰ ਸਿੰਘ ਦੀ ਦਰਦਨਾਕ ਮੌਤ ‘ਤੇ ਸਿਆਸੀ ਰੋਟੀਆਂ ਸੇਕਣ ਦੀ ਕੋਸ਼ਿਸ਼ ਕਰਨ ਲਈ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ…
-
ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ’ਤੇ ‘ਆਪ’ ਦਾ ਭਾਜਪਾ-ਅਕਾਲੀ ਗਠਜੋੜ ’ਤੇ ਹਮਲਾ, ਮਨਵਿੰਦਰ ਗਿਆਸਪੁਰਾ ਨੇ ਚੁੱਕੇ ਸਵਾਲ

ਚੰਡੀਗੜ੍ਹ, 11 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਨੂੰ ਕਿਹਾ ਕਿ ਪ੍ਰਸਤਾਵਿਤ ਭਾਜਪਾ-ਅਕਾਲੀ ਗਠਜੋੜ ਪੰਜਾਬ ਦੇ ਹਿੱਤਾਂ ਦੀ ਕੀਮਤ ‘ਤੇ ਸਿਆਸੀ ਬਚਾਅ ਦਾ ਇੱਕ ਸੌਦਾ ਹੈ, ਜਿਸ ਵਿੱਚ ਸੁਖਬੀਰ ਸਿੰਘ ਬਾਦਲ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲਿਆਉਣ ਦੇ ਯਤਨਾਂ ਸਮੇਤ ਭਾਜਪਾ ਦੇ ਸਿਆਸੀ ਏਜੰਡੇ ਦਾ ਸਮਰਥਨ ਕਰਨ ਦੇ ਬਦਲੇ ਬੇਅਦਬੀ ਅਤੇ ਗੋਲੀਕਾਂਡ…
-
ਅਮਨ ਅਰੋੜਾ ਨੂੰ ‘ਆਪ’ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾਉਣ ਦੀ ਖ਼ਬਰ ਝੂਠੀ: ਮਨੀਸ਼ ਸਿਸੋਦੀਆ

ਚੰਡੀਗੜ੍ਹ; 11 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਖ਼ਬਰਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੂੰ ਪਾਰਟੀ ਦੀ ਰਾਸ਼ਟਰੀ ਕਾਰਜਕਾਰਨੀ ਤੋਂ ਹਟਾ ਦਿੱਤਾ ਗਿਆ ਹੈ। ਉਨ੍ਹਾਂ ਇਨ੍ਹਾਂ ਖ਼ਬਰਾਂ ਨੂੰ…
-
‘ਯੁੱਧ ਨਸ਼ਾ ਮੁਕਤੀ’ ਮੁਹਿੰਮ ਤਹਿਤ ਫਿੱਲੌਰ ‘ਚ ਰਾਜ ਪੱਧਰੀ ਸਿਖਲਾਈ ਪ੍ਰੋਗਰਾਮ, 20 ਸਤੰਬਰ ਤੋਂ 15 ਹਜ਼ਾਰ ਤੋਂ ਵੱਧ ਪਿੰਡਾਂ-ਵਾਰਡਾਂ ਵਿੱਚ ਹੋਣਗੀਆਂ ਬੈਠਕਾਂ

ਫਿੱਲੌਰ/ ਚੰਡੀਗੜ੍ਹ, 11 ਸਤੰਬਰ (ਗੁਰਪ੍ਰੀਤ ਸਿੰਘ) : ‘ਯੁੱਧ ਨਸ਼ਾ ਮੁਕਤੀ’ ਮੁਹਿੰਮ ਤਹਿਤ ਅੱਜ ਫਿੱਲੌਰ ਸਥਿਤ ਪੁਲਿਸ ਟ੍ਰੇਨਿੰਗ ਸੈਂਟਰ ਵਿੱਚ ਇੱਕ ਅਹਿਮ ਰਾਜ ਪੱਧਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਮੁਹਿੰਮ ਦੇ ਜ਼ੋਨ ਕੋਆਰਡੀਨੇਟਰਾਂ, ਜ਼ਿਲ੍ਹਾ ਕੋਆਰਡੀਨੇਟਰਾਂ, ਹਲਕਾ ਕੋਆਰਡੀਨੇਟਰਾਂ ਸਮੇਤ ਲਗਭਗ 500 ਗੈਸਟ ਸਪੀਕਰਾਂ ਨੇ ਹਿੱਸਾ ਲਿਆ। ਕੁੱਲ ਮਿਲਾ ਕੇ ਤਕਰੀਬਨ 700 ਭਾਗੀਦਾਰਾਂ ਨੂੰ ਸਿਖਲਾਈ ਦਿੱਤੀ ਗਈ।…
-
ਹਾਨੀਆ ਆਮਿਰ ਦੇ ਪਹਿਲੇ ਰੈਪ ਗੀਤ ‘ਚ ਰਾਖੀ ਸਾਵੰਤ ਦਾ ਕੈਮਿਓ, 24 ਘੰਟਿਆਂ ‘ਚ ਲਗਭਗ 6 ਲੱਖ ਵਿਊਜ਼ ਮਿਲੇ

ਮੁੰਬਈ (ਲਖਵਿੰਦਰ ਸਿੰਘ) : ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਨੇ ਹੁਣ ਅਦਾਕਾਰੀ ਦੇ ਨਾਲ-ਨਾਲ ਗਾਇਕੀ ਵਿੱਚ ਵੀ ਕਦਮ ਰੱਖਿਆ ਹੈ। ਉਸਨੇ ਆਪਣੇ ਯੂਟਿਊਬ ਚੈਨਲ ‘ਤੇ ਆਪਣਾ ਪਹਿਲਾ ਰੈਪ ਗੀਤ “ਪਾਬਲੋ” ਰਿਲੀਜ਼ ਕੀਤਾ, ਜੋ ਕਿ ਇੱਕ ਖਾਸ ਕਾਰਨ ਕਰਕੇ ਭਾਰਤ ਵਿੱਚ ਚਰਚਾ ਦਾ ਵਿਸ਼ਾ ਬਣ ਰਿਹਾ ਹੈ। ਇਸ ਗੀਤ ਵਿੱਚ ਡਰਾਮਾ ਕੁਈਨ ਰਾਖੀ ਸਾਵੰਤ ਦਾ ਇੱਕ ਕੈਮਿਓ…
-
ਖੁਸ਼ੀ ਮੁਖਰਜੀ ਦਾ ਦਾਅਵਾ ਹੈ ਕਿ ਉਸਨੇ ਸੂਰਿਆਕੁਮਾਰ ਯਾਦਵ ਨਾਲ ਕੀਤੀ ਗੱਲ, ਉਸਦੇ ਇੰਸਟਾਗ੍ਰਾਮ ਅਕਾਊਂਟ ਨੂੰ ਮਿਟਾਉਣ ‘ਤੇ ਵੀ ਸਵਾਲ ਉਠਾਏ

ਮੁੰਬਈ (ਲਖਵਿੰਦਰ ਸਿੰਘ) : ਆਪਣੇ ਬੋਲਡ ਅੰਦਾਜ਼ ਅਤੇ ਸੋਸ਼ਲ ਮੀਡੀਆ ‘ਤੇ ਮੌਜੂਦਗੀ ਲਈ ਜਾਣੀ ਜਾਂਦੀ ਅਦਾਕਾਰਾ ਖੁਸ਼ੀ ਮੁਖਰਜੀ ਨੇ ਭਾਰਤੀ ਕ੍ਰਿਕਟਰ ਸੂਰਿਆਕੁਮਾਰ ਯਾਦਵ ਬਾਰੇ ਇੱਕ ਮਹੱਤਵਪੂਰਨ ਦਾਅਵਾ ਕੀਤਾ ਹੈ। ਇੱਕ ਪੋਡਕਾਸਟ ਦੌਰਾਨ, ਉਸਨੇ ਖੁਲਾਸਾ ਕੀਤਾ ਕਿ ਉਹ ਅਤੇ ਸੂਰਿਆਕੁਮਾਰ ਯਾਦਵ ਪਹਿਲਾਂ ਇੰਸਟਾਗ੍ਰਾਮ ‘ਤੇ ਗੱਲਬਾਤ ਕਰਦੇ ਸਨ, ਪਰ ਗੱਲਬਾਤ ਆਮ ਤੌਰ ‘ਤੇ ਦੋਸਤਾਨਾ ਅਤੇ ਆਮ ਹੁੰਦੀ…
-
GCCBA-50 ‘ਚ ‘ਯੂਨੀਵਰਸਲ ਹਿਊਮਨ ਵੈਲਿਊਜ਼: ਪ੍ਰੋਫੈਸ਼ਨਲ ਐਥਿਕਸ ਵੱਲ ਇੱਕ ਯਾਤਰਾ’ ਵਰਕਸ਼ਾਪ ਦਾ ਆਗਾਜ਼

ਚੰਡੀਗੜ੍ਹ, 11 ਸਤੰਬਰ (ਗੁਰਪ੍ਰੀਤ ਸਿੰਘ) : ਗਵਰਨਮੈਂਟ ਕਾਲਜ ਆਵ੍ ਕਮਰਸ ਐਂਡ ਬਿਜ਼ਨਸ ਐਡਮਿਨਿਸਟ੍ਰੇਸ਼ਨ (ਜੀਸੀਸੀਬੀਏ), ਸੈਕਟਰ 50, ਚੰਡੀਗੜ੍ਹ ਵਿਖੇ ਅੱਜ “ਯੂਨੀਵਰਸਲ ਹਿਊਮਨ ਵੈਲਿਊਜ਼: ਪ੍ਰੋਫੈਸ਼ਨਲ ਐਥਿਕਸ ਵੱਲ ਇੱਕ ਯਾਤਰਾ” ਵਿਸ਼ੇ ‘ਤੇ ਦੋ ਦਿਨਾਂ ਦੀ ਵਰਕਸ਼ਾਪ ਦਾ ਉਦਘਾਟਨ ਕੀਤਾ ਗਿਆ। ਇਹ ਵਰਕਸ਼ਾਪ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ‘ਡਾਇਰੈਕਟੋਰੇਟ ਆਵ੍ ਕਰੀਕੁਲਮ ਡਿਵੈਲਪਮੈਂਟ ਐਂਡ ਕੰਟੀਨਿਊਇੰਗ ਐਜੂਕੇਸ਼ਨ'(ਡੀਸੀਡੀਸੀ) ਵੱਲੋਂ ਸਪਾਂਸਰ ਕੀਤੀ ਗਈ ਹੈ। ਉਦਘਾਟਨੀ…
-
ਐਸਆਈਟੀ ਅੱਗੇ ਗੈਰਹਾਜ਼ਰ ਰਹਿਣ ‘ਤੇ ‘ਆਪ’ ਦਾ ਸੁਖਬੀਰ ਬਾਦਲ ‘ਤੇ ਨਿਸ਼ਾਨਾ, ਰਣਬੀਰ ਢੀਂਡਸਾ ਨੇ ਚੁੱਕੇ ਸਵਾਲ

ਚੰਡੀਗੜ੍ਹ, 11ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਬੁਲਾਰੇ ਰਣਬੀਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਐਸਆਈਟੀ ਵਲੋਂ ਬੁਲਾਏ ਜਾਣ ਦੇ ਬਾਵਜੂਦ ਅੱਜ ਫਿਰ ਗੈਰ-ਹਾਜ਼ਰ ਰਹਿਣਾ ਸਾਫ਼ ਦਰਸਾਉਂਦਾ ਹੈ ਕਿ ਉਹ ਬੇਅਦਬੀ, ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਰਗੇ ਸੰਜੀਦਾ ਮੁੱਦਿਆਂ ‘ਤੇ ਕਿੰਨੇ…
-
ਬੇਅਦਬੀ ਤੇ ਗੋਲੀਕਾਂਡ ਮਾਮਲਿਆਂ ‘ਤੇ ‘ਆਪ’ ਦਾ ਅਕਾਲੀ-ਭਾਜਪਾ ਗਠਜੋੜ ‘ਤੇ ਹਮਲਾ, ਮਨਵਿੰਦਰ ਗਿਆਸਪੁਰਾ ਨੇ ਚੁੱਕੇ ਸਵਾਲ

ਚੰਡੀਗੜ੍ਹ 11 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਾਜਪਾ-ਅਕਾਲੀ ਸਰਕਾਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਦੀ ਰਾਖੀ ਕਰਨ ‘ਚ ਨਾਕਾਮ ਰਹਿਣ ਲਈ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੀ ਦੇਖ-ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਚੋਰੀ ਅਤੇ ਬਾਰ-ਬਾਰ ਬੇਅਦਬੀ ਦੀਆਂ ਘਟਨਾਵਾਂ…
-
ਪੰਜਾਬ ‘ਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਹੋਵੇਗੀ ਤੇਜ਼, 33 ਲੱਖ ਕਾਰਡ ਜਲਦ ਉਪਲੱਬਧ

ਚੰਡੀਗੜ੍ਹ, 11 ਸਤੰਬਰ 2026 (ਗੁਰਪ੍ਰੀਤ ਸਿੰਘ) : ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਕਾਰਡਾਂ ਦੀ ਵੰਡ ਵਿੱਚ ਹੁਣ ਹੋਰ ਤੇਜ਼ੀ ਆਉਣ ਵਾਲੀ ਹੈ ਅਤੇ ਲਗਭਗ 33 ਲੱਖ ਕਾਰਡ ਜਲਦ ਹੀ ਜ਼ਿਲ੍ਹਿਆਂ ਵਿੱਚ ਉਪਲੱਬਧ ਹੋਣ ਦੀ ਉਮੀਦ ਹੈ। ਸੂਬਾ ਸਰਕਾਰ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਲਈ ਯਤਨਸ਼ੀਲ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰੀ…
-
ਕਾਂਗੋ ਦੇ ਦੋ ਸਕੂਲਾਂ ਵਿੱਚ ਅੱਗ ਲੱਗਣ ਨਾਲ 26 ਵਿਦਿਆਰਥੀਆਂ ਦੀ ਮੌਤ!

ਰਾਜੀਵ ਸ਼ਰਮਾ :- ਕਾਂਗੋ ਦੇ ਬੁਕਾਵੂ ਸ਼ਹਿਰ ਵਿੱਚ ਦੋ ਸਕੂਲਾਂ ਵਿੱਚ ਅੱਗ ਲੱਗਣ ਕਾਰਨ 26 ਵਿਦਿਆਰਥੀਆਂ ਦੀ ਮੌਤ ਹੋ ਗਈ। ਇਨ੍ਹਾਂ ਵਿੱਚ 19 ਕੁੜੀਆਂ ਅਤੇ 7 ਮੁੰਡੇ ਸ਼ਾਮਲ ਹਨ। 29 ਜ਼ਖਮੀ ਵਿਦਿਆਰਥੀਆਂ ਦਾ ਇਲਾਜ ਚੱਲ ਰਿਹਾ ਹੈ। ਰਿਪੋਰਟਾਂ ਅਨੁਸਾਰ, ਅੱਗ ਪਹਿਲਾਂ ਇੱਕ ਘਰ ਵਿੱਚ ਲੱਗੀ ਅਤੇ ਫਿਰ ਫੁਰਾਹਾ ਸੈਕੰਡਰੀ ਸਕੂਲ ਅਤੇ ਉਜਾਮਾ ਪ੍ਰਾਇਮਰੀ ਸਕੂਲ ਵਿੱਚ…
-
ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਰਾਮਦਾਸ ਅਠਾਵਲੇ, ਭਾਜਪਾ-ਅਕਾਲੀ ਦਲ ਦੇ ਮੁੜ ਗੱਠਜੋੜ ਦੀ ਕੀਤੀ ਵਕਾਲਤ

ਗੁਰਪ੍ਰੀਤ ਸਿੰਘ :- ਕੇਂਦਰੀ ਸਮਾਜਿਕ ਨਿਆਂ ਅਤੇ ਅਧਿਕਾਰਤਾ ਰਾਜ ਮੰਤਰੀ ਅਤੇ ਰਿਪਬਲਿਕਨ ਪਾਰਟੀ ਆਫ਼ ਇੰਡੀਆ (ਆਰਪੀਆਈ) ਦੇ ਕੌਮੀ ਪ੍ਰਧਾਨ ਰਾਮਦਾਸ ਅਠਾਵਲੇ ਅੱਜ ਪੰਜਾਬ ਦੇ ਅਧਿਕਾਰਤ ਦੌਰੇ ‘ਤੇ ਪਹੁੰਚੇ ਹਨ। ਅੰਮ੍ਰਿਤਸਰ ਪਹੁੰਚਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੇ ਸੂਬੇ ਦੇ ਮੌਜੂਦਾ ਸਿਆਸੀ ਸਮੀਕਰਨਾਂ ਅਤੇ ਸਮਾਜਿਕ ਮੁੱਦਿਆਂ ‘ਤੇ ਬੇਬਾਕੀ ਨਾਲ ਆਪਣੇ ਵਿਚਾਰ ਰੱਖੇ। ਆਗਾਮੀ ਵਿਧਾਨ ਸਭਾ…
-
ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਗੁਰਪ੍ਰੀਤ ਸਿੰਘ :- ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਲੋਂ ਅਹਿਮ ਪੁੱਛਗਿੱਛ ਕਰੇਗੀ। ਇਸ ਪੜਤਾਲ ਦੇ ਸਿਲਸਿਲੇ ਵਿੱਚ ਉਨ੍ਹਾਂ ਨੂੰ ਸਵੇਰੇ 11 ਵਜੇ ਚੰਡੀਗੜ੍ਹ ਸਥਿਤ ਐੱਸਆਈਟੀ ਹੈੱਡਕੁਆਰਟਰ ਵਿਖੇ ਨਿੱਜੀ ਤੌਰ ‘ਤੇ…
-
ਪੰਜਾਬੀ ਮੂਲ ਦੇ ਨੌਜਵਾਨ ਦੀ ਕੈਨੈਡਾ ਵਿਖੇ ਸੜਕ ਹਾਦਸੇ ਵਿਚ ਹੋਈ ਮੌਤ

ਰਾਜੀਵ ਸ਼ਰਮਾ :- ਕੈਨੇਡਾ ਵਿਖੇ ਪੰਜਾਬ ਦੇ ਰਹਿਣ ਵਾਲੇ ਪੰਜਾਬੀ ਮੂਲ ਦੇ ਇਕ ਨੌਜਵਾਨ ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਕੈਨੈਡਾ ਵਿਖੇ ਜੋ ਇਕ ਸੜਕ ਹਾਦਸੇ ਵਿਚ ਪੰਜਾਬੀ ਮੂਲ ਦੇ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ (Death) ਹੋ ਜਾਣ…
-
133 ਸਫ਼ਾਈ ਕਰਮਚਾਰੀਆਂ ਦੇ ਬਾਵਜੂਦ ਜਗਰਾਉਂ ਦੇ ਕਈ ਮੁਹੱਲਿਆਂ ‘ਚ ਕੂੜਾ ਨਾ ਚੁੱਕੇ ਜਾਣ ਦੀਆਂ ਸ਼ਿਕਾਇਤਾਂ

ਗੁਰਪ੍ਰੀਤ ਸਿੰਘ :- ਜਗਰਾਉਂ ਸ਼ਹਿਰ ਵਿੱਚ ਸਫ਼ਾਈ ਪ੍ਰਬੰਧਾਂ ਨੂੰ ਲੈ ਕੇ ਮੁਹੱਲਾ ਨਿਵਾਸੀਆਂ ਵੱਲੋਂ ਚਿੰਤਾ ਜਤਾਈ ਜਾ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਕੁਝ ਇਲਾਕਿਆਂ ਵਿੱਚ ਕੂੜਾ ਨਿਯਮਤ ਤੌਰ ’ਤੇ ਨਾ ਚੁੱਕੇ ਜਾਣ ਕਾਰਨ ਗਲੀਆਂ ਅਤੇ ਜਨਤਕ ਥਾਵਾਂ ’ਤੇ ਗੰਦਗੀ ਇਕੱਠੀ ਹੋ ਰਹੀ ਹੈ। ਨਗਰ ਕੌਂਸਲ ਦੇ ਰਿਕਾਰਡ ਅਨੁਸਾਰ ਕੱਚੇ ਅਤੇ ਪੱਕੇ ਮਿਲਾ ਕੇ…
-
ਨਵੀਂ ਦਿੱਲੀ ਰੇਲਵੇ ਸਟੇਸ਼ਨ ਤੇ ਅੱਜ ਤੋਂ 13 ਸਤੰਬਰ ਤੱਕ ਰੇਲ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ

ਗੁਰਪ੍ਰੀਤ ਸਿੰਘ :- ਦਿੱਲੀ ਵਿੱਚ ਹੋਣ ਵਾਲੇ ਬ੍ਰਿਕਸ (BRICS) ਸੰਮੇਲਨ ਕਾਰਨ 11 ਤੋਂ 13 ਸਤੰਬਰ ਤੱਕ ਨਵੀਂ ਦਿੱਲੀ ਰੇਲਵੇ ਸਟੇਸ਼ਨ ‘ਤੇ ਰੇਲ ਸੰਚਾਲਨ ਪ੍ਰਭਾਵਿਤ ਹੋਵੇਗਾ, ਜਿਸ ਨਾਲ ਸਟੇਸ਼ਨ ‘ਤੇ ਰੇਲਗੱਡੀਆਂ ਦੀ ਆਵਾਜਾਈ ‘ਤੇ ਅਸਰ ਪਵੇਗਾ। ਰੇਲਵੇ ਨੇ ਯਾਤਰੀਆਂ ਨੂੰ ਸਲਾਹ ਦਿੱਤੀ ਹੈ ਕਿ ਉਹ ਯਾਤਰਾ ਕਰਨ ਤੋਂ ਪਹਿਲਾਂ ਆਪਣੀਆਂ ਰੇਲਗੱਡੀਆਂ ਦੀ ਸਥਿਤੀ ਅਤੇ ਸਮਾਂ-ਸਾਰਣੀ ਦੀ…
-
ਦੇਸ਼ ਭਰ ‘ਚ ਬੈਂਕ ਕਰਮਚਾਰੀਆਂ ਦੀ ਹੜਤਾਲ, ਅੱਜ ਪ੍ਰਭਾਵਿਤ ਰਹਿਣਗੀਆਂ ਬੈਂਕਿੰਗ ਸੇਵਾਵਾਂ

ਗੁਰਪ੍ਰੀਤ ਸਿੰਘ :- ਹਫ਼ਤੇ ਵਿੱਚ ਪੰਜ ਦਿਨ ਬੈਂਕਿੰਗ ਸੇਵਾਵਾਂ ਲਾਗੂ ਕਰਨ ਸਮੇਤ ਆਪਣੀਆਂ ਲੰਬਿਤ ਮੰਗਾਂ ਨੂੰ ਲੈ ਕੇ ਬੈਂਕ ਯੂਨੀਅਨਾਂ ਨੇ ਅੱਜ, ਸ਼ੁੱਕਰਵਾਰ ਨੂੰ ਦੇਸ਼ਵਿਆਪੀ ਹੜਤਾਲ ਦਾ ਸੱਦਾ ਦਿੱਤਾ ਹੈ। ਇਸ ਕਾਰਨ ਖਾਸ ਕਰਕੇ ਸਰਕਾਰੀ ਬੈਂਕਾਂ ਦੀਆਂ ਸੇਵਾਵਾਂ ਪ੍ਰਭਾਵਿਤ ਰਹਿਣ ਦੀ ਸੰਭਾਵਨਾ ਹੈ। 11 ਸਤੰਬਰ ਤੋਂ ਬਾਅਦ 12 ਅਤੇ 13 ਸਤੰਬਰ ਨੂੰ ਸ਼ਨੀਵਾਰ ਤੇ ਐਤਵਾਰ…
-
ਪੰਜਾਬ ਅਤੇ ਚੰਡੀਗੜ੍ਹ ਲਈ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ

ਗੁਰਪ੍ਰੀਤ ਸਿੰਘ :- ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਹੌਲੀ ਹੋ ਗਈ ਹੈ। ਹਾਲਾਂਕਿ ਮੌਸਮ ਵਿਭਾਗ ਵੱਲੋਂ 14 ਅਤੇ 15 ਸਤੰਬਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅੱਜ 11 ਸਤੰਬਰ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੋਪੜ ਅਤੇ ਗੁਰਦਾਸਪੁਰ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ, ਜਦੋਂ ਕਿ ਚੰਡੀਗੜ੍ਹ…
-
ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਨਹੀਂ ਆਵੇਗਾ ਪਾਕਿਸਤਾਨੀ ਸਿੱਖ ਜਥਾ

ਰਾਜੀਵ ਸ਼ਰਮਾ :- ਪਾਕਿਸਤਾਨ ਤੋਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਭਾਰਤ ਆਉਣ ਵਾਲੇ 104 ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਭਾਰਤ ਆਉਣ ਦੀ ਇਜਾਜ਼ਤ ਨਹੀਂ ਮਿਲੀ। ਜਥੇ ਨੇ ਰਾਤ 2 ਵਜੇ ਪਾਕਿਸਤਾਨ ਤੋਂ ਭਾਰਤ ਲਈ ਉਡਾਣ ਭਰਨੀ ਸੀ, ਪਰ NOC ਨਾ ਮਿਲਣ ਕਾਰਨ ਉਨ੍ਹਾਂ ਦੀ ਯਾਤਰਾ ਰੱਦ ਕਰ ਦਿੱਤੀ ਗਈ। ਸਿੱਖ ਸ਼ਰਧਾਲੂ ਸਾਰੀ ਰਾਤ ਏਅਰਪੋਰਟ…
-
ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ : ਕੁਲਦੀਪ ਧਾਲੀਵਾਲ

ਮਾਨ ਸਰਕਾਰ ਨੇ ਪੀੜਤ ਪਰਿਵਾਰ ਦੇ ਨਾਲ ਖੜ੍ਹੀ, ਦੋਸ਼ੀਆਂ ‘ਤੇ ਤੁਰੰਤ ਪਰਚਾ ਦਰਜ ਕਰਕੇ ਜੇਲ੍ਹ ਭੇਜਿਆ, ਪਰਿਵਾਰ ਦੀ ਮਾਲੀ ਮਦਦ ਅਤੇ ਬੱਚੇ ਨੂੰ ਸਰਕਾਰੀ ਨੌਕਰੀ ਵੀ ਦਿੱਤੀ : ਧਾਲੀਵਾਲਗੁਰਪ੍ਰੀਤ ਸਿੰਘ :- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬੀਜੇਪੀ ਆਗੂਆਂ ‘ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਬੜੇ ਅਫ਼ਸੋਸ…
-
ਸੁਪਰੀਮ ਕੋਰਟ ਨੇ ਪੈਕ ਕੀਤੇ ਭੋਜਨ ‘ਚ ਜ਼ਿਆਦਾ ਨਮਕ, ਖੰਡ ਅਤੇ ਚਰਬੀ ਦਾ ਗੰਭੀਰ ਨੋਟਿਸ ਲਿਆ, FOPL ਚੇਤਾਵਨੀ ਲੇਬਲ ‘ਤੇ ਜ਼ੋਰ ਦਿੱਤਾ

ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਸੁਪਰੀਮ ਕੋਰਟ ਨੇ ਵੀਰਵਾਰ ਨੂੰ ਪੈਕ ਕੀਤੇ ਭੋਜਨਾਂ ਵਿੱਚ ਨਮਕ, ਖੰਡ ਅਤੇ ਚਰਬੀ ਦੀ ਮਾਤਰਾ ਜ਼ਿਆਦਾ ਹੋਣ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਅਦਾਲਤ ਨੇ ਕਿਹਾ ਕਿ ਉਹ ਲੋਕਾਂ, ਖਾਸ ਕਰਕੇ ਵਧ ਰਹੇ ਬੱਚਿਆਂ ਦੀ ਸਿਹਤ ਪ੍ਰਤੀ ਚਿੰਤਤ ਹੈ। ਸੁਪਰੀਮ ਕੋਰਟ ਨੇ ਭੋਜਨ ਸੁਰੱਖਿਆ ਨਾਲ ਜੁੜੇ ਸਾਰੇ ਹਿੱਸੇਦਾਰਾਂ ਨੂੰ ਅਪੀਲ ਕੀਤੀ ਕਿ…
-
ਅਮਰੀਕਾ ਬ੍ਰਿਕਸ ਬਾਰੇ ਕਿਉਂ ਚਿੰਤਤ ਹੈ? ਜਾਣੋ ਪੂਰੀ ਕਹਾਣੀ ਕੀ

ਨਵੀਂ ਦਿੱਲੀ (ਰਾਜੀਵ ਸ਼ਰਮਾ) : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਬ੍ਰਿਕਸ ਦੇਸ਼ਾਂ ਨੂੰ ਟੈਰਿਫ ਦੀ ਵਾਰ-ਵਾਰ ਚੇਤਾਵਨੀ ਦੇਣ ਤੋਂ ਬਾਅਦ, ਇਹ ਸਵਾਲ ਇੱਕ ਵਾਰ ਫਿਰ ਖ਼ਬਰਾਂ ਵਿੱਚ ਹੈ ਕਿ ਅਮਰੀਕਾ ਬ੍ਰਿਕਸ ਬਾਰੇ ਇੰਨਾ ਚਿੰਤਤ ਕਿਉਂ ਹੈ। ਟਰੰਪ ਪਹਿਲਾਂ ਕਹਿ ਚੁੱਕੇ ਹਨ ਕਿ ਜੇਕਰ ਬ੍ਰਿਕਸ ਦੇਸ਼ ਅਮਰੀਕੀ ਡਾਲਰ ਦੇ ਵਿਕਲਪ ਵੱਲ ਵਧਦੇ ਹਨ, ਤਾਂ ਉਨ੍ਹਾਂ ਨੂੰ…
-
ਪਿੰਡ ਵਾਸੀਆਂ ਨੇ ਤੂਰ ਬੰਜਾਰਾ ਪਹੁੰਚੇ ਭਾਜਪਾ ਆਗੂਆਂ ਦਾ ਵਿਰੋਧ ਕੀਤਾ, ‘ਆਪ’ ਨੇ ਉਨ੍ਹਾਂ ‘ਤੇ ਰਾਜਨੀਤਿਕ ਲਾਭ ਲੈਣ ਦਾ ਦੋਸ਼ ਲਗਾਇਆ

ਚੰਡੀਗੜ੍ਹ 10 ਸਤੰਬਰ (ਗੁਰਪ੍ਰੀਤ ਸਿੰਘ) : ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ…
-
ਤੂਰ ਬੰਜਾਰਾ ’ਚ ਭਾਜਪਾ ਆਗੂਆਂ ਦੇ ਵਿਰੋਧ ’ਤੇ ‘ਆਪ’ ਦਾ ਤਿੱਖਾ ਹਮਲਾ, ਬਲਤੇਜ ਪੰਨੂ ਨੇ ਕਿਹਾ- ਪੰਜਾਬ ’ਚ ਵੰਡਪਾਊ ਰਾਜਨੀਤੀ ਲਈ ਥਾਂ ਨਹੀਂ

ਚੰਡੀਗੜ੍ਹ 10 ਸਤੰਬਰ (ਗੁਰਪ੍ਰੀਤ ਸਿੰਘ) : ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ ਆਗੂਆਂ ਨੂੰ ਭਜਾ ਦਿੱਤਾ ਅਤੇ ਭਾਜਪਾ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਉਸ ਦੀ ਵੰਡਪਾਊ ਰਾਜਨੀਤੀ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ। ਇਸ ਘਟਨਾਕ੍ਰਮ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਆਪ ਦੇ ਸੂਬਾ ਜਨਰਲ ਸਕੱਤਰ ਅਤੇ ਮੀਡੀਆ ਇੰਚਾਰਜ…
-
NCSC ਟੀਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਮਿਲੀ, ਹੁਣ ਤੱਕ ਕੀਤੀ ਗਈ ਕਾਰਵਾਈ ਦੀ ਸਮੀਖਿਆ ਕੀਤੀ

ਸੰਗਰੂਰ, 10 ਸਤੰਬਰ 2026 (ਗੁਰਪ੍ਰੀਤ ਸਿੰਘ) : ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ (ਐਨ.ਸੀ.ਐਸ.ਸੀ.) ਦੀ ਟੀਮ ਨੇ ਅੱਜ ਸੰਗਰੂਰ ਦਾ ਦੌਰਾ ਕਰਦਿਆਂ ਪਿੰਡ ਤੂਰਬੰਜਾਰਾ ਵਿਖੇ ਸਵ: ਗੁਲਜ਼ਾਰ ਸਿੰਘ ਦੇ ਨਿਵਾਸ ਸਥਾਨ ’ਤੇ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਟੀਮ ਨੇ ਪਰਿਵਾਰ ਨਾਲ ਗੱਲਬਾਤ ਕਰਕੇ ਮਾਮਲੇ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ…
-
ਰਾਘਵ ਚੱਢਾ ਵੋਟਰ ਸੂਚੀ ਵਿਵਾਦ ‘ਤੇ ‘ਆਪ’ ਨੇ ਭਾਜਪਾ ‘ਤੇ ਹਮਲਾ ਬੋਲਿਆ, ਕੁਲਦੀਪ ਧਾਲੀਵਾਲ ਨੇ ਚੁੱਕੇ ਸਵਾਲ

ਚੰਡੀਗੜ੍ਹ 10 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ ਨੂੰ ਮੋਹਾਲੀ ਵਿੱਚ ਰਾਘਵ ਚੱਢਾ ਦੀ ਵੋਟਰ ਸੂਚੀ ਵਿੱਚੋਂ ਨਾਂ ਕੱਟੇ ਜਾਣ ਦੇ ਮੁੱਦੇ ‘ਤੇ ਪੰਜਾਬ ਅਤੇ ਭਗਵੰਤ ਮਾਨ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਲਈ ਭਾਜਪਾ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ…
-
ਐਪਲ ਲਾਂਚ ਈਵੈਂਟ ‘ਚ ਭਾਰਤੀ ਸਿਤਾਰੇ ਚਮਕੇ, ਤ੍ਰਿਪਤੀ ਡਿਮਰੀ ਤੇ ਏਪੀ ਢਿੱਲੋਂ ਬਣੇ ਧਿਆਨ ਦਾ ਕੇਂਦਰ

ਨਵੀਂ ਦਿੱਲੀ (ਗੁਰਪ੍ਰੀਤ ਸਿੰਘ) : ਐਪਲ ਦੇ ਬਹੁਤ ਹੀ ਉਡੀਕੇ ਜਾਣ ਵਾਲੇ ਲਾਂਚ ਈਵੈਂਟ ਵਿੱਚ ਭਾਰਤੀ ਸਿਤਾਰਿਆਂ ਨੇ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਬਾਲੀਵੁੱਡ ਅਦਾਕਾਰਾ ਤ੍ਰਿਪਤੀ ਡਿਮਰੀ ਅਤੇ ਪੰਜਾਬੀ ਗਾਇਕਾ ਏਪੀ ਢਿੱਲੋਂ ਨੇ ਅਮਰੀਕਾ ਦੇ ਕੈਲੀਫੋਰਨੀਆ ਦੇ ਕੂਪਰਟੀਨੋ ਵਿੱਚ ਆਯੋਜਿਤ ਇਸ ਈਵੈਂਟ ਵਿੱਚ ਸ਼ਿਰਕਤ ਕੀਤੀ। ਐਪਲ ਦੇ ਸੀਈਓ ਜੌਨ ਟਰਨਜ਼ ਨਾਲ ਦੋਵਾਂ ਸਿਤਾਰਿਆਂ ਦੀਆਂ ਫੋਟੋਆਂ…
-
2027 ਵਿਸ਼ਵ ਕੱਪ ‘ਤੇ ਰੋਹਿਤ ਸ਼ਰਮਾ ਦਾ ਵੱਡਾ ਬਿਆਨ, ਕਿਹਾ – ਸਮਾਂ ਅਜੇ ਬਹੁਤ ਦੂਰ

ਮੁੰਬਈ (ਗੁਰਪ੍ਰੀਤ ਸਿੰਘ) : ਭਾਰਤੀ ਕ੍ਰਿਕਟ ਟੀਮ ਦੇ ਤਜਰਬੇਕਾਰ ਬੱਲੇਬਾਜ਼ ਰੋਹਿਤ ਸ਼ਰਮਾ ਨੇ 2027 ਵਿਸ਼ਵ ਕੱਪ ਵਿੱਚ ਆਪਣੀ ਸੰਨਿਆਸ ਬਾਰੇ ਚੱਲ ਰਹੀਆਂ ਅਟਕਲਾਂ ਦਾ ਜਵਾਬ ਦਿੱਤਾ ਹੈ। ਹਾਲ ਹੀ ਦੇ ਦਿਨਾਂ ਵਿੱਚ ਉਨ੍ਹਾਂ ਦੀ ਸੰਨਿਆਸ ਬਾਰੇ ਕਈ ਚਰਚਾਵਾਂ ਹੋਈਆਂ ਹਨ, ਪਰ ਰੋਹਿਤ ਨੇ ਇਨ੍ਹਾਂ ਸਵਾਲਾਂ ਨੂੰ ਫਿਲਹਾਲ ਲਈ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਮੁੰਬਈ ਵਿੱਚ…
-
ਵਪਾਰੀਆਂ ਨਾਲ ਸਬੰਧਤ ਮਾਮਲਿਆਂ ਦੀ ਸਮੀਖਿਆ ਲਈ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਤੇ ਅਧਿਕਾਰੀਆਂ ਦੀ ਮੀਟਿੰਗ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਸਤੰਬਰ (ਗੁਰਪ੍ਰੀਤ ਸਿੰਘ) : ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਣਜੀਤ ਪਾਲ ਸਿੰਘ ਵੱਲੋਂ ਜ਼ਿਲ੍ਹੇ ਦੇ ਵਪਾਰੀਆਂ ਅਤੇ ਦੁਕਾਨਦਾਰਾਂ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਦੀ ਸਮੀਖਿਆ ਕਰਨ ਲਈ ਸਬੰਧਤ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਨੇ ਵਿਭਾਗਵਾਰ ਜਾਣਕਾਰੀ ਹਾਸਲ ਕੀਤੀ…
-
ਸੀਬੀਆਈ ਨੇ ਸਿੰਗਾਪੁਰ ਘੁਟਾਲੇ ਦੇ ਮਾਮਲੇ ਵਿੱਚ ਦੋਸ਼ੀ ਹਰਨੇਕ ਸਿੰਘ ਨੂੰ ਕੀਤਾ ਗ੍ਰਿਫ਼ਤਾਰ!

ਰਾਜੀਵ ਸ਼ਰਮਾ :- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਲੰਬੇ ਸਮੇਂ ਤੋਂ ਸਿੰਗਾਪੁਰ ਘੁਟਾਲੇ ਦੇ ਮਾਮਲੇ ਵਿੱਚ ਭਗੌੜੇ ਮੁਲਜ਼ਮ ਹਰਨੇਕ ਸਿੰਘ ਦੀ ਭਾਰਤ ਵਾਪਸੀ ਨੂੰ ਸਫਲਤਾਪੂਰਵਕ ਯਕੀਨੀ ਬਣਾ ਲਿਆ ਹੈ। ਮੁਲਜ਼ਮ ਹਰਨੇਕ ਸਿੰਘ, ਜਿਸ ਵਿਰੁੱਧ ਇੰਟਰਪੋਲ ਰੈੱਡ ਨੋਟਿਸ ਅਤੇ ਲੁੱਕ-ਆਊਟ ਸਰਕੂਲਰ (LOC) ਲਾਗੂ ਸੀ, ਨੂੰ ਅਮਰੀਕਾ ਤੋਂ ਡਿਪੋਰਟ ਕਰ ਦਿੱਤਾ ਗਿਆ ਸੀ ਅਤੇ 09.09.2026 ਨੂੰ ਨਵੀਂ…
-
ਕੱਚਾ ਤੇਲ 100 ਡਾਲਰ ਤੋਂ ਪਾਰ, ਭਾਰਤ ਲਈ ਕਿਉਂ ਵੱਡੀ ਚਿੰਤਾ?

ਰਾਜੀਵ ਸ਼ਰਮਾ :- ਪੱਛਮੀ ਏਸ਼ੀਆ ਵਿੱਚ ਵਧਦੇ ਤਣਾਅ ਦਰਮਿਆਨ ਕੱਚੇ ਤੇਲ ਦੀਆਂ ਕੀਮਤਾਂ ਮੁੜ 100 ਡਾਲਰ ਪ੍ਰਤੀ ਬੈਰਲ ਤੋਂ ਪਾਰ ਚਲੀ ਗਈਆਂ ਹਨ। ਬ੍ਰੈਂਟ ਕਰੂਡ 101 ਡਾਲਰ ਤੋਂ ਉੱਪਰ ਪਹੁੰਚ ਗਿਆ ਹੈ। ਤੇਲ ਦੀਆਂ ਵਧਦੀਆਂ ਕੀਮਤਾਂ ਭਾਰਤ ਲਈ ਚਿੰਤਾ ਦਾ ਵਿਸ਼ਾ ਹਨ, ਕਿਉਂਕਿ ਦੇਸ਼ ਆਪਣੀ ਲੋੜ ਦਾ ਵੱਡਾ ਹਿੱਸਾ ਕੱਚੇ ਤੇਲ ਦੀ ਦਰਾਮਦ ਰਾਹੀਂ ਪੂਰਾ…
-
ਚੰਡੀਗੜ੍ਹ ਵਿਖੇ ਪੁਲਸ ਨੇ ਕੀਤੀ 13.60 ਗ੍ਰਾਮ ਹੈਰੋਇਨ ਸਮੇਤ ਮਹਿਲਾ ਗ੍ਰਿਫ਼ਤਾਰ!

ਗੁਰਪ੍ਰੀਤ ਸਿੰਘ :- ਪੰਜਾਬ ਦੀ ਰਾਜਧਾਨੀ ਚੰਡੀਗੜ੍ਹ (Chandigarh) ਦੇ ਥਾਣਾ ਮੌਲੀ ਜਾਗਰਾਂ ਦੀ ਪੁਲਸ ਟੀਮ ਵਲੋਂ ਇਕ ਮਹਿਲਾ ਨੂੰ 13. 60 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਕੌਣ ਹੈ ਇਹ ਗ੍ਰਿਫ਼ਤਾਰ ਕੀਤੀ ਗਈ ਮਹਿਲਾ ਮਿਲੀ ਜਾਣਕਾਰੀ ਅਨੁਸਾਰ ਚੰਡੀਗੜ੍ਹ ਦੇ ਥਾਣਾ ਮੌਲੀ ਜਾਗਰਾਂ (Police Station Mauli Jagran) ਦੀ ਪੁਲਸ ਵਲੋਂ ਜੋ ਨਸਿ਼ਆਂ ਵਿਰੁੱਧ…
-
ਪੰਜਾਬ ਚੋਣਾਂ ਤੋਂ ਪਹਿਲਾਂ ‘ਆਪ’ ਦਾ ਵੱਡਾ ਕਦਮ: ਮੁੱਖ ਮੰਤਰੀ ਮਾਨ ਅਤੇ ਚੀਮਾ ਸਿਆਸੀ ਮਾਮਲਿਆਂ ਦੀ ਕਮੇਟੀ ਵਿੱਚ ਸ਼ਾਮਲ

ਗੁਰਪ੍ਰੀਤ ਸਿੰਘ :- ਆਮ ਆਦਮੀ ਪਾਰਟੀ ਨੇ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਪਾਰਟੀ ਦੀ ਅਹਿਮ ਦੱਸ ਮੈਂਬਰੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ.) ਵਿੱਚ ਸ਼ਾਮਲ ਕੀਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਜੋ ਕਿ ਇਸ ਵੇਲੇ ਵਿਵਾਦਾਂ ਵਿੱਚ ਘਿਰੇ ਹੋਏ ਹਨ, ਨੂੰ…
-
ਏਸ਼ੀਆਈ ਖੇਡਾਂ ਤੋਂ 10 ਦਿਨ ਪਹਿਲਾਂ ਜਾਪਾਨ ‘ਚ ਹੜ੍ਹ

ਗੁਰਪ੍ਰੀਤ ਸਿੰਘ :- ਏਸ਼ੀਆਈ ਖੇਡਾਂ ਦੀ ਸ਼ੁਰੂਆਤ ਤੋਂ 10 ਦਿਨ ਪਹਿਲਾਂ ਜਾਪਾਨ ਦੇ ਨਾਗੋਯਾ ਸ਼ਹਿਰ ਵਿੱਚ ਭਾਰੀ ਹੜ੍ਹ ਆ ਗਿਆ। ਹਾਲਾਤ ਵਿਗੜਨ ਤੋਂ ਬਾਅਦ ਏਸ਼ੀਆਈ ਖੇਡਾਂ ਵਿੱਚ ਹਿੱਸਾ ਲੈਣ ਆਏ ਕਰੀਬ 400 ਖਿਡਾਰੀਆਂ ਅਤੇ ਸਪੋਰਟਸ ਸਟਾਫ ਨੂੰ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ। ਹੜ੍ਹ ਕਾਰਨ ਨਾਗੋਯਾ ਦੀਆਂ ਕਈ ਸੜਕਾਂ ਅਤੇ ਘਰ ਪਾਣੀ ਵਿੱਚ ਡੁੱਬ ਗਏ। ਬੱਸ…
-
ਗਾਂਧੀਨਗਰ ਵਿੱਚ ਵੱਡਾ ਹਾਦਸਾ, ਨਿਰਮਾਣ ਅਧੀਨ ਇਮਾਰਤ ਦਾ ਇੱਕ ਹਿੱਸਾ ਡਿੱਗਿਆ, 15 ਮਜ਼ਦੂਰ ਜ਼ਖਮੀ

ਰਾਜੀਵ ਸ਼ਰਮਾ :- ਗੁਜਰਾਤ ਦੇ ਗਾਂਧੀਨਗਰ ਨੇੜੇ ਕੁਡਾਸਨ ਇਲਾਕੇ ਵਿੱਚ ਬੁੱਧਵਾਰ ਰਾਤ ਕਰੀਬ 9 ਵਜੇ ਇੱਕ ਨਿਰਮਾਣ ਅਧੀਨ ਇਮਾਰਤ ਦਾ ਹਿੱਸਾ ਅਚਾਨਕ ਡਿੱਗ ਗਿਆ। ਸ਼ੁਰੂਆਤੀ ਜਾਣਕਾਰੀ ਵਿੱਚ ਹਾਦਸਾ ਕਰੇਨ ਡਿੱਗਣ ਕਾਰਨ ਹੋਣ ਦੀ ਗੱਲ ਸਾਹਮਣੇ ਆਈ ਸੀ, ਪਰ ਬਾਅਦ ਵਿੱਚ ਇਸ ਨੂੰ ਲੈ ਕੇ ਵੱਖਰੀ ਜਾਣਕਾਰੀ ਸਾਹਮਣੇ ਆਈ। ਚਸ਼ਮਦੀਦਾਂ ਮੁਤਾਬਕ ‘ਬੌਸਕੀ ਦ ਐਂਪਾਇਰ’ ਕਮਰਸ਼ੀਅਲ ਮਾਲ…
-
ਭਾਖੜਾ-ਪੌਂਗ ਡੈਮਾਂ ‘ਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ, BBMB ਨੇ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਲਈ ਕਿਹਾ

ਗੁਰਪ੍ਰੀਤ ਸਿੰਘ :- ਭਾਖੜਾ ਅਤੇ ਪੌਂਗ ਡੈਮਾਂ ਵਿੱਚ ਪਾਣੀ ਦਾ ਪੱਧਰ ਔਸਤ ਤੋਂ ਹੇਠਾਂ ਰਹਿਣ ਕਾਰਨ ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਨੇ ਪੰਜਾਬ ਸਮੇਤ ਸਹਿਯੋਗੀ ਸੂਬਿਆਂ ਨੂੰ ਪਾਣੀ ਦੀ ਮੰਗ ਘਟਾਉਣ ਅਤੇ ਪਾਣੀ ਦੀ ਸੰਭਾਲ ਕਰਨ ਲਈ ਕਿਹਾ ਹੈ। BBMB ਦੇ ਤਾਜ਼ਾ ਅੰਕੜਿਆਂ ਮੁਤਾਬਕ 10 ਸਤੰਬਰ ਸਵੇਰੇ ਭਾਖੜਾ ਦਾ ਪੱਧਰ 1643.75 ਫੁੱਟ ਅਤੇ ਪੌਂਗ ਦਾ…
-
ਅਕਾਲੀ ਦਲ ਵਾਰਿਸ ਪੰਜਾਬ ਨੇ ਲੱਖਾ ਸਿਧਾਣਾ ਨੂੰ ਮੌੜ ਤੇ ਮਨਦੀਪ ਸਿੱਧੂ ਨੂੰ ਤਲਵੰਡੀ ਸਾਬੋ ਦੀ ਕਮਾਨ ਸੋਂਪੀ!

ਗੁਰਪ੍ਰੀਤ ਸਿੰਘ :- ਅਕਾਲੀ ਦਲ ਵਾਰਿਸ ਪੰਜਾਬ ਵਲੋਂ ਸੰਗਠਨਾਤਮਕ ਜ਼ਿੰਮੇਵਾਰੀਆਂ ਵਿੱਚ ਵਾਧਾ ਕਰਦਿਆਂ ਲੱਖਾ ਸਿਧਾਣਾ ਅਤੇ ਮਨਦੀਪ ਸਿੱਧੂ ਨੂੰ ਵਿਧਾਨ ਸਭਾ ਹਲਕਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪਾਰਟੀ ਨੇ ਲੱਖਾ ਸਿਧਾਣਾ ਨੂੰ ਮੌੜ ਵਿਧਾਨ ਸਭਾ ਹਲਕੇ ਦਾ ਇੰਚਾਰਜ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਮਰਹੂਮ ਅਦਾਕਾਰ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੂੰ ਤਲਵੰਡੀ ਸਾਬੋ ਹਲਕੇ ਦਾ…
-
ਪੀਆਰਟੀਸੀ ਦੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਹਾਈ ਕੋਰਟ ਤੋਂ ਲੱਗਿਆ ਝਟਕਾ

ਗੁਰਪ੍ਰੀਤ ਸਿੰਘ :- ਪੀਆਰਟੀਸੀ ਦੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਹਾਈ ਕੋਰਟ ਤੋਂ ਝਟਕਾ ਲੱਗਿਆ ਹੈ। ਹਾਈ ਕੋਰਟ ਦੇ ਦੋਹਰੇ ਬੈਂਚ ਨੇ ਉਨ੍ਹਾਂ ਨੂੰ ਰੈਗੂਲਰ ਕਰਨ ਦੇ ਹੁਕਮ ਨੂੰ ਉਲਟਾ ਦਿੱਤਾ। ਪਹਿਲਾਂ ਇੱਕ ਸਿੰਗਲ ਬੈਂਚ ਨੇ ਕਰਮਚਾਰੀਆਂ ਦੇ ਹੱਕ ਵਿੱਚ ਫੈਸਲਾ ਸੁਣਾਇਆ ਸੀ। ਸਰਕਾਰ ਨੇ ਇਸ ਫੈਸਲੇ ਨੂੰ ਡਬਲ ਬੈਂਚ ਵਿੱਚ ਚੁਣੌਤੀ ਦਿੱਤੀ ਸੀ। ਬੈਂਚ ਨੇ…
-
ਜਲੰਧਰ ਵਿੱਚ ਅੱਜ ਬੰਦ ਦਾ ਅਸਰ; ਮੁੱਖ ਬਾਜ਼ਾਰ ਸੁੰਨਸਾਨ ਨਜ਼ਰ ਆਏ!

ਗੁਰਪ੍ਰੀਤ ਸਿੰਘ :- ਲੁਧਿਆਣਾ ਵਿੱਚ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੇ ਵਿਰੋਧ ਵਿੱਚ ਦਲਿਤ ਭਾਈਚਾਰੇ ਨੇ ਅੱਜ (10 ਸਤੰਬਰ) ਨੂੰ ਜਲੰਧਰ ਬੰਦ ਦਾ ਸੱਦਾ ਦਿੱਤਾ ਹੈ। ਇਸ ਦੌਰਾਨ ਸਵੇਰ ਤੋਂ ਹੀ ਬੰਦ ਦਾ ਅਸਰ ਦੇਖਣ ਨੂੰ ਮਿਲਿਆ। ਜਲੰਧਰ ਦੇ ਮਸ਼ਹੂਰ ਬਾਜ਼ਾਰ ਰੈਣਕ ਬਾਜ਼ਾਰ ਵਿੱਚ ਜ਼ਿਆਦਾਤਰ ਦੁਕਾਨਾਂ ਬੰਦ ਦਿਸੀਆਂ। ਭਗਵਾਨ ਵਾਲਮੀਕਿ…
-
ਭਗਤ ਚੁੰਨੀ ਲਾਲ ਦੇ ਦਿਹਾਂਤ ਤੇ ਪੰਜਾਬ ‘ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ

ਗੁਰਪ੍ਰੀਤ ਸਿੰਘ :- ਜਲੰਧਰ ਦੇ ਸਾਬਕਾ ਮੰਤਰੀ ਅਤੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਪਿਤਾ ਭਗਤ ਚੁੰਨੀ ਲਾਲ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 93 ਸਾਲ ਦੀ ਉਮਰ ਵਿੱਚ ਆਪਣੇ ਘਰ ਵਿੱਚ ਹੀ ਆਖਰੀ ਸਾਹ ਲਏ। ਭਗਤ ਚੁੰਨੀ ਲਾਲ ਜਲੰਧਰ ਪੱਛਮੀ ਦੀ ਰਾਜਨੀਤੀ ਵਿੱਚ ਲੰਬੇ ਸਮੇਂ ਤੋਂ ਇੱਕ ਨਾਮੀ ਹਸਤੀ ਸਨ। ਉਹ ਅਕਾਲੀ-ਬੀਜੇਪੀ ਸਰਕਾਰ ਵੇਲੇ…
-
‘ਆਪ’ ਨੇ ਗੁਲਜ਼ਾਰ ਸਿੰਘ ਮੁੱਦੇ ‘ਤੇ ਰਾਹੁਲ ਗਾਂਧੀ ਨੂੰ ਦਿੱਤਾ ਜਵਾਬ, ਕੇਜਰੀਵਾਲ ਤੇ ਮਾਨ ਨੇ ਉਨ੍ਹਾਂ ‘ਤੇ ਸਾਧਿਆ ਨਿਸ਼ਾਨਾ

ਨਵੀਂ ਦਿੱਲੀ, 9 ਸਤੰਬਰ, 2026 (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦਾਈ ਮੌਤ ਬਾਰੇ ਝੂਠ ਫੈਲਾਉਣ ਲਈ ਕਾਂਗਰਸ ਨੇਤਾ ਰਾਹੁਲ ਗਾਂਧੀ ‘ਤੇ ਜਵਾਬੀ ਹਮਲਾ ਕੀਤਾ ਹੈ। ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਰਾਹੁਲ ਗਾਂਧੀ…
-
ਮੁੱਖ ਮੰਤਰੀ ਮਾਨ ਨੇ CII ਨਾਲ ਮਿਲ ਕੇ ਫ਼ਸਲੀ ਰਹਿੰਦ-ਖੂੰਹਦ ਤੇ ਉਦਯੋਗਿਕ ਵਿਕਾਸ ਲਈ ਕੰਮ ਕਰਨ ਦਾ ਦਿੱਤਾ ਸੱਦਾ

ਚੰਡੀਗੜ੍ਹ, 9 ਸਤੰਬਰ (ਗੁਰਪ੍ਰੀਤ ਸਿੰਘ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਸਲੀ ਰਹਿੰਦ-ਖੂੰਹਦ ਦੇ ਸਥਾਈ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ, ਗਿਆਨ ਅਤੇ ਤਕਨਾਲੋਜੀ ਦੇ ਆਦਾਨ-ਪ੍ਰਦਾਨ ਰਾਹੀਂ ਬਾਗਬਾਨੀ ਨੂੰ ਮਜ਼ਬੂਤ ਕਰਨ ਅਤੇ ਸੂਬੇ ਵਿੱਚ ਉਦਯੋਗਿਕ ਵਿਕਾਸ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਜਾਣ ਲਈ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਵਾਸਤੇ ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਨਾਲ ਮਿਲ…
-
ਰਾਘਵ ਚੱਢਾ ਦੀ ਵੋਟ ਨੂੰ ਲੈ ਕੇ ‘ਆਪ’ ਦਾ ਚੋਣ ਕਮਿਸ਼ਨ ’ਤੇ ਹਮਲਾ, ਅਨੁਰਾਗ ਢਾਂਡਾ ਨੇ ਫਾਰਮ 6 ਜਨਤਕ ਕਰਨ ਦੀ ਦਿੱਤੀ ਚੁਣੌਤੀ

ਨਵੀਂ ਦਿੱਲੀ 9 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ ਨੇ ਰਾਘਵ ਚੱਢਾ ਦਾ ਨਾਂ ਦਿੱਲੀ ਦੀ ਵੋਟਰ ਲਿਸਟ ਵਿੱਚ ਜੋੜਨ ਨੂੰ ਲੈ ਕੇ ਦਿੱਤੀਆਂ ਗਈਆਂ ਚੋਣ ਕਮਿਸ਼ਨ ਦੀਆਂ ਦਲੀਲਾਂ ਨੂੰ ਰੱਦ ਕਰ ਦਿੱਤਾ ਹੈ। ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਚੋਣ ਕਮਿਸ਼ਨ ਨੂੰ ਰਾਘਵ ਚੱਢਾ ਦੇ ਫਾਰਮ 6 ਨੂੰ ਜਨਤਕ ਕਰਨ ਦੀ…
-
ਭਾਜਪਾ ਦੀ ਨਸ਼ਾ ਵਿਰੋਧੀ ਯਾਤਰਾ ‘ਤੇ ‘ਆਪ’ ਦਾ ਹਮਲਾ, ਬਲਤੇਜ ਪੰਨੂ ਬੋਲੇ- ‘ਯੁੱਧ ਨਸ਼ਿਆਂ ਵਿਰੁੱਧ’ ‘ਚ ਸ਼ਾਮਲ ਹੋਵੇ BJP

ਚੰਡੀਗੜ੍ਹ 9 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਰਾਜ ਜਨਰਲ ਸਕੱਤਰ (ਸੰਗਠਨ) ਅਤੇ ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਭਾਜਪਾ ਵੱਲੋਂ ਉਲੀਕੀਆਂ ਗਈਆਂ ਨਸ਼ਾ ਵਿਰੋਧੀ ਯਾਤਰਾਵਾਂ ਨੂੰ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਵੱਖਰਾ ਸਿਆਸੀ ਪ੍ਰਚਾਰ ਸ਼ੁਰੂ ਕਰਨ ਦੀ ਬਜਾਏ ਪੰਜਾਬ ਵਿੱਚ ਚੱਲ…
-
ਗੁਲਜ਼ਾਰ ਸਿੰਘ ਦੀ ਮੌਤ ‘ਤੇ ਰਾਹੁਲ ਗਾਂਧੀ ਦੇ ਟਵੀਟ ਨੂੰ ਲੈ ਕੇ ‘ਆਪ’ ਦਾ ਹਮਲਾ, ਧਾਲੀਵਾਲ ਬੋਲੇ- ਕਾਂਗਰਸ ਨੂੰ ਲਾਸ਼ਾਂ ਦੀ ਰਾਜਨੀਤੀ ਦੀ ਆਦਤ

ਚੰਡੀਗੜ੍ਹ/ਅਮ੍ਰਿਤਸਰ 9 ਸਤੰਬਰ (ਗੁਰਪ੍ਰੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਸੰਗਰੂਰ ਨਿਵਾਸੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਟਵੀਟ ਨੂੰ ਮੰਦਭਾਗਾ ਅਤੇ ਸ਼ਰਮਨਾਕ ਦੱਸਿਆ ਅਤੇ ਕਿਹਾ ਕਿ ਕਾਂਗਰਸ ਨੂੰ ਲਾਸ਼ਾਂ ‘ਤੇ ਰਾਜਨੀਤੀ ਕਰਨ ਦੀ ਆਦਤ ਪੈ ਚੁੱਕੀ ਹੈ। ਉਨ੍ਹਾਂ ਗੁਲਜ਼ਾਰ ਸਿੰਘ…
-
ਪੰਜਾਬ ਹਾਈ ਕੋਰਟ ਨੇ ਮੁਲਾਜ਼ਮਾਂ ਨੂੰ ਦਿੱਤੀ ਰਾਹਤ, 2025 ਸੋਧ ਪੁਰਾਣੇ ਮੁਲਾਜ਼ਮਾਂ ‘ਤੇ ਲਾਗੂ ਨਹੀਂ ਹੋਵੇਗੀ

ਚੰਡੀਗੜ੍ਹ (ਗੁਰਪ੍ਰੀਤ ਸਿੰਘ) : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੇ ਕਰਮਚਾਰੀਆਂ ਨਾਲ ਸਬੰਧਤ ਤਨਖਾਹ ਸਕੇਲ ਵਿਵਾਦ ਵਿੱਚ ਮਹੱਤਵਪੂਰਨ ਰਾਹਤ ਦਿੱਤੀ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਸੇਵਾ ਨਿਯਮਾਂ ਵਿੱਚ 2025 ਦੀ ਸੋਧ ਸੋਧ ਦੇ ਨੋਟੀਫਿਕੇਸ਼ਨ ਤੋਂ ਪਹਿਲਾਂ ਨਿਯੁਕਤ ਕਰਮਚਾਰੀਆਂ ‘ਤੇ ਪਿਛਲੀ ਤਾਰੀਖ ਤੋਂ ਲਾਗੂ ਨਹੀਂ ਹੋਵੇਗੀ। ਇਹ ਮਾਮਲਾ 17 ਜੁਲਾਈ, 2020 ਨੂੰ…
-
ਭਾਗਿਆਸ਼੍ਰੀ ਦਾ ਦੇਸੀ ਸੁੰਦਰਤਾ ਰਾਜ਼: ਨਰਮ ਤੇ ਚਮਕਦਾਰ ਚਮੜੀ ਲਈ ਸਵੇਰੇ ਆਪਣੇ ਚਿਹਰੇ ‘ਤੇ ਕੋਲਡ ਕਰੀਮ ਲਗਾਓ

Lifestyle (ਲਖਵਿੰਦਰ ਸਿੰਘ) : ਘਰੇਲੂ ਚਮੜੀ ਦੀ ਦੇਖਭਾਲ ਦੇ ਉਪਚਾਰ ਭਾਰਤੀ ਘਰਾਂ ਵਿੱਚ ਲੰਬੇ ਸਮੇਂ ਤੋਂ ਵਰਤੇ ਜਾਂਦੇ ਰਹੇ ਹਨ। ਦਾਦੀ-ਦਾਦੀ ਦੇ ਸਮੇਂ ਤੋਂ ਚੱਲੇ ਆ ਰਹੇ ਕਈ ਕੁਦਰਤੀ ਉਪਚਾਰ ਅਜੇ ਵੀ ਪ੍ਰਸਿੱਧ ਹਨ। ਅਦਾਕਾਰਾ ਭਾਗਿਆਸ਼੍ਰੀ ਨੇ ਹਾਲ ਹੀ ਵਿੱਚ ਆਪਣੀ ਚਮੜੀ ਦੀ ਦੇਖਭਾਲ ਦੇ ਰੁਟੀਨ ਤੋਂ ਇੱਕ ਰਵਾਇਤੀ ਵਿਅੰਜਨ ਸਾਂਝਾ ਕੀਤਾ ਹੈ, ਜਿਸ ਵਿੱਚ…
-
ਦਰਦ ਨਿਵਾਰਕ ਦਵਾਈਆਂ ਦਾ ਵਾਰ-ਵਾਰ ਸੇਵਨ ਕਰਨਾ ਮਹਿੰਗਾ ਪੈ ਸਕਦਾ, ਤੁਹਾਡੇ ਗੁਰਦਿਆਂ ਨੂੰ ਨੁਕਸਾਨ ਪਹੁੰਚਾ ਸਕਦਾ

Healthcare (ਨਵਲ ਕਿਸ਼ੋਰ) : ਸਿਰ ਦਰਦ, ਪਿੱਠ ਦਰਦ, ਗੋਡਿਆਂ ਜਾਂ ਜੋੜਾਂ ਦੇ ਦਰਦ ਤੋਂ ਰਾਹਤ ਪਾਉਣ ਲਈ, ਲੋਕ ਅਕਸਰ ਬਿਨਾਂ ਸੋਚੇ-ਸਮਝੇ ਦਰਦ ਨਿਵਾਰਕਾਂ ਦਾ ਸਹਾਰਾ ਲੈਂਦੇ ਹਨ। ਹਾਲਾਂਕਿ, ਮਾਹਿਰਾਂ ਦਾ ਕਹਿਣਾ ਹੈ ਕਿ ਦਰਦ ਨਿਵਾਰਕਾਂ ਦੀ ਲੰਬੇ ਸਮੇਂ ਤੱਕ ਜਾਂ ਜ਼ਿਆਦਾ ਵਰਤੋਂ ਗੁਰਦਿਆਂ ਦੀ ਸਿਹਤ ਲਈ ਗੰਭੀਰ ਨਤੀਜੇ ਭੁਗਤ ਸਕਦੀ ਹੈ। ਚਿੰਤਾਜਨਕ ਗੱਲ ਇਹ ਹੈ…
ਆਰਿਆਮਾਨ ਨੂੰ 2018 ਦੀ ਨਿਲਾਮੀ ਵਿੱਚ ਰਾਜਸਥਾਨ ਰਾਇਲਸ ਨੇ ਖਰੀਦਿਆ ਸੀ। ਇਸ ਤੋਂ ਬਾਅਦ ਉਹ ਅਗਲੇ ਦੋ ਸੀਜ਼ਨ ਤੱਕ ਫਰੈਂਚਾਇਜ਼ੀ ਦੇ ਨਾਲ ਰਹੇ। ਪਰ ਕਦੇ ਵੀ IPL ‘ਚ ਡੈਬਿਊ ਕਰਨ ਦਾ ਮੌਕਾ ਨਹੀਂ ਮਿਲਿਆ। ਆਰਿਆਮਾਨ ਨੂੰ ਟੀਮ ਨੇ ਨਵੰਬਰ 2019 ਵਿੱਚ ਰਿਲੀਜ਼ ਕੀਤਾ ਸੀ। ਰਾਜਸਥਾਨ ਨੇ ਆਰਿਆਮਨ ਨੂੰ 30 ਲੱਖ ਰੁਪਏ ਵਿੱਚ ਖਰੀਦਿਆ ਸੀ। ਉਹ ਹਰਫਨਮੌਲਾ ਦੇ ਤੌਰ ‘ਤੇ ਟੀਮ ਨਾਲ ਜੁੜਿਆ ਸੀ।
