ਫਿਰ ਤੋਂ ਲੋਕਾਂ ਦੇ ਹੱਥ ਪੈਰ ਬੰਨ੍ਹੇ, ਫਰਾਡ ਏਜੰਟਾਂ ਦੀ ਹੁਣ ਖੈਰ ਨਹੀਂ – ਕੁਲਦੀਪ ਸਿੰਘ ਧਾਲੀਵਾਲ

ਨੇਸ਼ਨਲ ਟਾਈਮਜ਼ ਬਿਊਰੋ :- ਕੁਲਦੀਪ ਸਿੰਘ ਧਾਲੀਵਾਲ ਹੋਏ ਗਰਮ, ਓਹਨਾਂ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ, ਤੁਹਾਨੂੰ ਇਹ ਜਾਣ ਕੇ ਬਹੁਤ ਦੁੱਖ ਹੋਵੇਗਾ ਕਿ ਪੂਰੀ ਯਾਤਰਾ ਦੌਰਾਨ ਇੱਕ ਵਾਰ ਫਿਰ ਅਮਰੀਕੀ ਸੈਨਿਕਾਂ ਨੇ ਸਾਡੇ ਭਾਰਤੀ ਲੋਕਾਂ ਦੇ ਹੱਥ-ਪੈਰ ਬੰਨ੍ਹ ਦਿੱਤੇ ਸਨ। ਇੰਨੇ ਵੱਡੇ ਵਿਰੋਧ ਦੇ ਬਾਵਜੂਦ ਭਾਰਤੀਆਂ ਨਾਲ ਅਣਮਨੁੱਖੀ ਸਲੂਕ ਕੀਤਾ ਗਿਆ।ਮੈਂ ਅਮਰੀਕਾ ਤੋਂ ਵਾਪਸ ਭੇਜੇ ਗਏ ਫਰਾਡ ਟਰੈਵਲ ਏਜੰਟਾਂ ਦੇ ਸ਼ਿਕਾਰ ਪੰਜਾਬੀ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਹ ਆਪਣੇ ਨਾਲ ਕੀਤੇ ਲੱਖਾਂ ਦੀ ਠੱਗੀ ਬਾਰੇ ਸਰਕਾਰ ਨੂੰ ਲਿਖਤੀ ਸ਼ਿਕਾਇਤ ਕਰਨਗੇ ਤਾਂ ਉਨ੍ਹਾਂ ਟਰੈਵਲ ਏਜੰਟਾਂ ਖਿਲਾਫ ਤੁਰੰਤ ਐੱਫ.ਆਈ.ਆਰ.ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਕਿਸੇ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ ਭੇਜਣਾ ਇੱਕ ਵੱਡਾ ਕਾਨੂੰਨੀ ਅਪਰਾਧ ਹੈ।

By Gurpreet Singh

Leave a Reply

Your email address will not be published. Required fields are marked *