ਪੁਲਿਸ ਚੌਂਕੀ ਬਾਦਸ਼ਾਹਪੁਰ ਦੇ ਨੇੜੇ ਜ਼ਬਰਦਸਤ ਧਮਾਕਾ, ਖਿੜਕੀਆਂ ਦੇ ਟੁੱਟੇ ਸ਼ੀਸ਼ੇ

ਨੈਸ਼ਨਲ ਟਾਈਮਜ਼ ਬਿਊਰੋ :- ਪਟਿਆਲਾ ਜ਼ਿਲ੍ਹੇ ਦੀ ਪੁਲਿਸ ਚੌਂਕੀ ਬਾਦਸ਼ਾਹਪੁਰ ਦੇ ਨਜ਼ਦੀਕ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਐਸਐਸਪੀ ਪਟਿਆਲਾ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪਟਿਆਲਾ ਜ਼ਿਲ੍ਹੇ ਦੀ ਪੁਲਿਸ ਚੌਂਕੀ ਬਾਦਸ਼ਾਹਪੁਰ ਦੇ ਨਜ਼ਦੀਕ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਐਸਐਸਪੀ ਪਟਿਆਲਾ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

By Gurpreet Singh

Leave a Reply

Your email address will not be published. Required fields are marked *