ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਕੈਬਨਿਟ ਵੱਲੋਂ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਵਿਜੀਲੈਂਸ ਬਿਊਰੋ ਨੇ ਜੂਨ 2022 ਵਿੱਚ ਧਰਮਸੋਤ ਖਿਲਾਫ਼ ਐਫਆਈਆਰ ਦਰਜ ਕੀਤੀ ਸੀ। ਜਾਂਚ ਵਿੱਚ ਇਹ ਸਾਹਮਣੇ ਆਇਆ ਕਿ ਧਰਮਜੋਤ ਨੇ 1.67 ਕਰੋੜ ਦੀ ਰਿਸ਼ਵਤ ਲਈ ਸੀ। ਪੀਐਮਐਲਏ 2022 ਦੇ ਤਹਿਤ ਕਾਰਵਾਈ ਹੋਵੇਗੀ। ਕੈਬਨਿਟ ਨੇ ਰਾਜਪਾਲ ਨੂੰ ਕੇਸ ਚਲਾਉਣ ਦੀ ਸਿਫਾਰਿਸ਼ ਭੇਜੀ ਹੈ।
ਪੰਜਾਬ ਕੈਬਨਿਟ ਵੱਲੋਂ ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦਾ ਕੇਸ ਚਲਾਉਣ ਦੀ ਮਨਜ਼ੂਰੀ, ਵਿਜੀਲੈਂਸ ਬਿਊਰੋ ਨੇ 2022 ‘ਚ ਦਰਜ ਕੀਤੀ ਸੀ FIR
