ਗੁਰਪ੍ਰੀਤ ਸਿੰਘ :- ਪੰਜਾਬ ਕੈਬਨਿਟ ਦੀ ਅੱਜ ਅਹਿਮ ਬੈਠਕ ਹੋਵੇਗੀ। ਦੱਸ ਦੇਈਏ ਕੀ ਸੀਐੱਮ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਹੋਵੇਗੀ ਤੇ ਸਵੇਰੇ 9.30 ਵਜੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ ਇਹ ਮੀਟਿੰਗ ਸੱਦੀ ਗਈ ਹੈ।
ਕਿਆਸ ਲਗਾਏ ਜਾ ਰਹੇ ਹਨ ਕਿ ਇਸ ਮੀਟਿੰਗ ਵਿਚ ਕਈ ਅਹਿਮ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ ਤੇ ਅਜਿਹੇ ਵਿਚ ਹਰੇਕ ਦੀਆਂ ਨਜ਼ਰਾਂ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ ਕਿ ਆਖਿਰਕਾਰ ਕਿਹੜੇ ਮਹੱਤਵਪੂਰਨ ਫੈਸਲਿਆਂ ‘ਤੇ ਚਰਚਾ ਹੋਵੇਗੀ ਤੇ ਕਿਹੜੇ ਫੈਸਲਿਆਂ ਨੂੰ ਮਨਜ਼ੂਰੀ ਮਿਲੇਗੀ।
