11 ਅਪ੍ਰੈਲ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ; ਹੋਣਗੇ ਵੱਡੇ ਫੈਸਲੇ

ਗੁਰਪ੍ਰੀਤ ਸਿੰਘ :- ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 11 ਅਪ੍ਰੈਲ ਨੂੰ ਦੁਪਹਿਰ 3 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਵਿੱਚ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਾਦਵਰੀ ਤੇ ਸੈਸ਼ਨ ਸਬੰਧੀ ਚਰਚਾ ਹੋਣ ਦੀ ਸੰਭਾਵਨਾ ਹੈ।

By Gurpreet Singh

Leave a Reply

Your email address will not be published. Required fields are marked *