ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਅੱਜ (ਮੰਗਲਵਾਰ) ਨੂੰ ਕਈ ਮਹੱਤਵਪੂਰਨ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕਰਨ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ (Punjab Cabinet) ਦੀ ਇੱਕ ਅਹਿਮ ਬੈਠਕ ਅੱਜ ਸਵੇਰੇ ਲਗਭਗ 10:00 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ (CM residence) ‘ਤੇ ਸ਼ੁਰੂ ਹੋਵੇਗੀ।
Punjab Cabinet ਦੀ ਅੱਜ 28 ਅਕਤੂਬਰ ਨੂੰ ਹੋਵੇਗੀ ਅਹਿਮ ਬੈਠਕ, ਕਈ ਫੈਸਲਿਆਂ ‘ਤੇ ਮੋਹਰ ਲੱਗਣ ਦੀ ਉਮੀਦ
