ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਚਮਕੌਰ ਸਾਹਿਬ ਦੇ ਦੌਰੇ ‘ਤੇ

ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਚਮਕੌਰ ਸਾਹਿਬ ਦਾ ਦੌਰਾ ਕਰਨਗੇ। ਮੁੱਖ ਮੰਤਰੀ ਭਗਵੰਤ ਮਾਨ ਦਾ ਦੌਰਾ ਕਾਫੀ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਸੀਐਮ ਮਾਨ ਵੱਲੋਂ ਸ੍ਰੀ ਚਮਕੌਰ ਸਾਹਿਬ ਦੇ ਲੋਕਾਂ ਨੂੰ ਅੱਜ ਵੱਡਾ ਤੋਹਫ਼ਾ ਦਿੱਤਾ ਜਾਵੇਗਾ।

ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਨ ਅੱਜ ਸਬ ਡਿਵਿਜ਼ਨਲ ਹਸਪਤਾਲ ਦਾ ਉਦਘਾਟਨ ਕਰਨਗੇ ਇਸ ਤੋਂ ਇਲਾਵਾ ਇਸ ਦੌਰੇ ਦੌਰਾਨ ਸਟੇਡੀਅਮ ‘ਚ ਖੇਡ ਕਿੱਟਾਂ ਵੰਡਣਗੇ। STEM ਲੈਬ ਬੱਸ ਨੂੰ ਵੀ ਹਰੀ ਝੰਡੀ ਦਿਖਾਉਣਗੇ। ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਸੰਬੋਧਨ ਕਰਨਗੇ ।

By Gurpreet Singh

Leave a Reply

Your email address will not be published. Required fields are marked *