ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜਾਣੋ ਕਿਉਂ

ਮੋਹਾਲੀ (ਗੁਰਪ੍ਰੀਤ ਸਿੰਘ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਹ ਮੋਹਾਲੀ ਦੇ ਫੋਰਟਿਸ ਹਸਪਤਾਲ ਪਹੁੰਚੇ ਹਨ। ਇਸ ਖ਼ਬਰ ਦੇ ਨਸ਼ਰ ਹੋਣ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਪ੍ਰਤੀ ਚਿੰਤਾ ਪ੍ਰਗਟ ਕੀਤੀ।

ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਬਿਲਕੁਲ ਠੀਕ ਹਨ, ਅਤੇ ਉਹ ਫੋਰਟਿਸ ਹਸਪਤਾਲ ਸਿਰਫ ਆਪਣੇ ਰੁਟੀਨ ਚੈੱਕ ਅੱਪ ਲਈ ਗਏ ਸਨ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਫਾਜ਼ਿਲਕਾ ਦੇ ਦੌਰੇ ‘ਤੇ ਸਨ।

By Gurpreet Singh

Leave a Reply

Your email address will not be published. Required fields are marked *