ਗੁਰਪ੍ਰੀਤ ਸਿੰਘ :- ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਹੈ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਇਸ ਮੀਟਿੰਗ ਦਾ ਏਜੰਡਾ ਅਜੇ ਜਾਰੀ ਨਹੀਂ ਕੀਤਾ ਗਿਆ ਹੈ। ਪਰ ਸੰਭਾਵਨਾ ਹੈ ਕਿ ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲਿਆਂ ‘ਤੇ ਮੋਹਰ ਲੱਗ ਸਕਦੀ ਹੈ।

ਗ
