ਨੈਸ਼ਨਲ ਟਾਈਮਜ਼ ਬਿਊਰੋ :- ਪੰਜਾਬ ਸਰਕਾਰ ਨੇ ਸੂਬੇ ਦੇ ਇੱਕ ਆਈਪੀਐਸ ਅਧਿਕਾਰੀ ਨੂੰ ਵਾਧੂ ਚਾਰਜ ਦਿੱਤਾ ਹੈ। ਪੰਜਾਬ ਸਰਕਾਰ ਨੇ ਆਈਪੀਐਸ ਹਰਚਰਨ ਸਿੰਘ ਭੁੱਲਰ, ਡੀਆਈਜੀ, ਰੂਪਨਗਰ ਰੇਂਜ, ਰੂਪਨਗਰ ਨੂੰ ਡੀਆਈਜੀ, ਪਟਿਆਲਾ ਰੇਂਜ ਦੀਆਂ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਹਨ।
ਪੰਜਾਬ ਸਰਕਾਰ ਨੇ IPS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ
